ਸਤੰਬਰ ਵਿਚ 66 ਉਮੀਦਵਾਰਾਂ ਨੂੰ ਬੇਕਾਰੀ ਭੱਤਾ ਦਿੱਤਾ
ਹੁਸ਼ਿਆਰਪੁਰ, 11 ਅਕਤੂਬਰ : ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀਮਤੀ ਸੁਨੀਤਾ ਕਲਿਆਣ ਨੇ ਦਸਿਆ ਕਿ ਮਹੀਨਾ ਸਤੰਬਰ 2010 ਦੌਰਾਨ 66 ਉਮੀਦਵਾਰਾਂ ਨੂੰ 42694/- ਰੁਪਏ ਦੀ ਰਾਸ਼ੀ ਬੇਕਾਰੀ ਭੱਤੇ ਵਜੋਂ ਵੰਡੀ ਗਈ। ਉਹਨਾਂ ਹੋਰ ਦਸਿਆ ਕਿ ਇਸੇ ਮਹੀਨੇ ਦੌਰਾਨ ਰੋਜ਼ਗਾਰ ਪ੍ਰਾਪਤ ਕਰਨ ਲਈ 398 ਉਮੀਦਵਾਰਾਂ ਵਲੋਂ ਨਾਂ ਦਰਜ ਕਰਵਾਏ ਗਏ ਜਿਹਨਾਂ ਵਿਚ 314 ਮਰਦ ਅਤੇ 84 ਇਸਤਰੀਆਂ ਹਨ। ਇਸੇ ਤਰਾਂ 18 ਪਲੇਸਿੰਗ ਹੋਈਆਂ ਅਤੇ 9 ਅਧਿਸੂਚਿਤ ਆਸਾਮੀਆਂ ਤਹਿਤ ਨਾਂ ਦਰਜ ਕੀਤੇ ਗਏ। ਇਸ ਤਰਾਂ ਲਾਈਵ ਰਜਿਸਟਰ ਵਿਚ 21334 ਨਾਂ ਦਰਜ ਹੋਏ ਜਿਹਨਾਂ ਵਿਚ 15236 ਮਰਦ ਅਤੇ 6098 ਇਸਤਰੀਆਂ ਹਨ।
ਸੂਦ ਨੇ ਰੱਖਿਆ ਪਿੰਡ ਦੀ ਨਵੀਂ ਦਾ ਨੀਂਹ ਪੱਥਰ
ਹੁਸ਼ਿਆਰਪੁਰ, 12 ਅਕਤੂਬਰ: ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ 72 ਪਿੰਡਾਂ ਵਿੱਚ 60 ਕਿਲੋਮੀਟਰ ਨਵੀਆਂ ¦ਿਕ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ ਅਤੇ ਇਸ ਸਾਲ 20 ਕਿਲੋਮੀਟਰ ਹੋਰ ਨਵੀਆਂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ। । ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਬਸੀ ਦਾਊਦ ਖਾਂ ਵਿਖੇ 2. 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਦੀ ਨਵੀਂ ਫਿਰਨੀ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਤੇ ਬੋਲਦਿਆਂ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਆਪਣੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਵਿਕਾਸ ਦੇ ਕੰਮ ਕਰਨੇ ਸ਼ੁਰੂ ਕਰ ਦਿੰਦੀ ਹੈ ਅਤੇ ਸ਼ੁਰੂ ਕੀਤੇ ਕੰਮਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰਾ ਕਰਦੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨਾਂ ਭੇਦ-ਭਾਵ ਦੇ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਲਿੰਕ ਸੜਕਾਂ ਬਣਨ ਨਾਲ ਪਿੰਡ ਵਾਸੀਆਂ ਨੂੰ ਜਿਥੇ ਆਉਣ-ਜਾਣ ਦੀ ਸਹੂਲਤ ਮਿਲਦੀ ਹੈ, ਉਥੇ ਇਹ ਸੜਕਾਂ ਪਿੰਡਾਂ ਦੀ ਤਰੱਕੀ ਦਾ ਸਾਧਨ ਵੀ ਬਣਦੀਆਂ ਹਨ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਵਰਗ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੰਦੀ ਹੈ। ਦਲਿੱਤ ਵਰਗ ਦੀ ਸਹੂਲਤ ਲਈ ਪਿੰਡਾਂ ਵਿੱਚ ਪਖਾਨਾ ਸਕੀਮ ਸ਼ੁਰੂ ਕੀਤੀ ਗਈ ਹੈ। ਆਟਾ-ਦਾਲ ਸਕੀਮ ਅਤੇ ਸ਼ਗਨ ਸਕੀਮ ਦਾ ਲਾਭ ਪਹਿਲਾਂ ਹੀ ਗਰੀਬ ਪ੍ਰੀਵਾਰ ਲੈ ਰਹੇ ਹਨ। ਇਸ ਮੌਕੇ ਤੇ ਉਹਨਾਂ ਨੇ ਪਿੰਡ ਦੀ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2. 77 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਤੇ ਪਿੰਡ ਦੀ ਸਮੂਹ ਪੰਚਾਇਤ ਵੱਲੋਂ ਸ੍ਰੀ ਤੀਕਸ਼ਨ ਸੂਦ ਅਤੇ ਹੋਰ ਮਹਿਮਾਨਾਂ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ।
ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਪ੍ਰਧਾਨ ਦਿਹਾਤੀ ਮੰਡਲ ਵਿਜੇ ਪਠਾਨੀਆ ਅਤੇ ਸਰਕਲ ਪ੍ਰਧਾਨ ਸਤਨਾਮ ਸਿੰਘ ਨੇ ਵੀ ਇਸ ਮੌਕੇ ਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਕਸੀਅਨ ਲੋਕ ਨਿਰਮਾਣ ਆਰ ਐਸ ਬੈਂਸ, ਐਸ ਡੀ ਓ ਰਜਿੰਦਰ ਕੁਮਾਰ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ, ਐਸ ਐਚ ਓ ਜੀਵਨ ਕੁਮਾਰ, ਨਿਪੁੰਨ ਸ਼ਰਮਾ, ਸਰਪੰਚ ਬਲਦੇਵ ਸਿੰਘ, ਮਨਜੀਤ ਕੌਰ, ਸਾਬਕਾ ਸਰਪੰਚ ਗੁਰਚਰਨ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਸੜਕ ਦੀ ਮੁਰੰਮਤ ਸ਼ੁਰੂ ਕਰਵਾਈ
ਹੁਸ਼ਿਆਰਪੁਰ,11 ਅਕਤੂਬਰ: ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀਆਂ ਰਹਿੰਦੀਆਂ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤੀ ਤੇ 2 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਨਲੋਈਆ ਚੌਂਕ ਤੋਂ ਭੰਗੀ ਚੋਅ ਪੁੱਲ ਤਕ ਜਾਂਦੀ ਸੜਕ ਦੀ ਮੁਰੰਮਤ ਦੀ ਨੀਂਹ ਪੱਥਰ ਰੱਖਣ ਉਪਰੰਤ ਦਿਤੀ। ਉਹਨਾਂ ਦਸਿਆ ਕਿ ਇਸ ਸੜਕ ਦੀ ਮੁਰੰਮਤ ਤੇ 40 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਮੁਰੰਮਤ ਦਾ ਕੰਮ ਦੋ-ਤਿੰਨ ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰ ਦਿਤਾ ਜਾਵੇਗਾ।
ਸ਼੍ਰੀ ਸੂਦ ਨੇ ਦਸਿਆ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸੜਕਾਂ ਦੀਆਂ ਸਹੂਲਤਾਂ ਮੁਹਈਆ ਕਰਨ ਲਈ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤੀ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ਵਿਚ 60-60 ਕਿਲੋਮੀਟਰ ਨਵੀਆਂ ¦ਿਕ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਉਹਨਾਂ ਦਸਿਆ ਕਿ ਸ਼ਹਿਰਾਂ ਦੇ ਸਮੂਹਿਕ ਵਿਕਾਸ ਦੇ ਨਾਲ-ਨਾਲ ਪਿੰਡਾਂ ਦਾ ਸਮੂਹਿਕ ਵਿਕਾਸ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ 90 ਪ੍ਰਤੀਸ਼ਤ ਤੋਂ ਵੱਧ ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹਈਆ ਕਰ ਦਿਤਾ ਗਿਆ ਹੈ ਅਤੇ ਬਾਕੀ ਪਿੰਡਾਂ ਨੂੰ 31 ਮਾਰਚ 2011 ਤਕ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹਈਆ ਕਰ ਦਿਤਾ ਜਾਵੇਗਾ। ਉਹਨਾਂ ਦਸਿਆ ਕਿ ਨਗਰ ਕੋਂਸਲ ਹੁਸ਼ਿਆਰਪੁਰ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤੀ ਕੀਤੀ ਜਾ ਰਹੀ ਹੈ। ਉਹਨਾਂ ਦਸਿਆ ਕਿ ਟਾਂਡਾ ਬਾਈਪਾਸ ਪੁੱਲ ਤੋਂ ਧੋਬੀਘਾਟ ਤਕ ਭੰਗੀ ਚੋਅ ਦੇ ਬੰਨ੍ਹ ਉਪਰ ਬਣੀ ਸੜਕ ਦੀ ਮੁਰੰਮਤ ਕਰ ਦਿਤੀ ਗਈ ਹੈ ਜਿਸ ਤੇ ਇੱਕ ਕਰੋੜ ਰੁਪਏ ਖਰਚ ਕੀਤੇ ਗਏ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੋਂਸਲ, ਸ਼੍ਰੀ ਜਗਤਾਰ ਸਿੰਘ ਸੈਣੀ ਜ਼ਿਲਾ ਪ੍ਰਧਾਨ ਬੀ ਜੇ ਪੀ ਹੁਸ਼ਿਆਰਪੁਰ, ਸ਼੍ਰੀ ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਸ਼੍ਰੀ ਕਮਲਜੀਤ ਸੇਤੀਆ, ਜਨਰਲ ਸੱਕਤਰ ਜ਼ਿਲ੍ਹਾ ਭਾਜਪਾ, ਸ਼੍ਰੀਮਤੀ ਸੁਰੇਖਾ ਬਰਜਾਤਾ ਐਮ ਸੀ, ਸ਼੍ਰੀ ਲਵਲੀ ਪਹਿਲਵਾਨ, ਸ਼੍ਰੀ ਅਜੈ ਜੈਨ, ਸ਼੍ਰੀ ਇੰਦਰਜੀਤ ਸਿੰਘ, ਸ਼੍ਰੀ ਨਿਪੁੰਨ ਸ਼ਰਮਾ ਅਤੇ ਅਕਾਲੀ ਭਾਜਪਾ ਦੇ ਉਘੇ ਨੇਤਾ ਤੇ ਪਤਵੰਤੇ ਸ਼ਹਿਰੀ ਭਾਰੀ ਗਿਣਤੀ ਵਿਚ ਹਾਜ਼ਰ ਸਨ।

ਰੈੱਡ ਕਰਾਸ ਸੁਸਾਇਟੀ ਦੀ ਮੀਟਿੰਗ
ਹੁਸ਼ਿਆਰਪੁਰ, 11 ਅਕਤੂਬਰ : ਜ਼ਿਲ੍ਹਾ ਰੈੱਡਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਨਵੰਬਰ 2010 ਦੇ ਅਖੀਰਲੇ ਹਫਤੇ ਹੁਸ਼ਿਆਰਪੁਰ ਵਿਖੇ ਰੈਡਕਰਾਸ ਮੇਲਾ ਲਗਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ -ਕਮ-ਚੇਅਰਮੈਨ ਜ਼ਿਲ੍ਹਾ ਰੈਡਕਰਾਸ ਸੁਸਾਇਟੀ ਹੁਸ਼ਿਆਰਪੁਰ ਨੇ ਜ਼ਿਲਾ ਰੈਡਕਰਾਸ ਸੁਸਾਇਟੀ ਦੇ ਦਫਤਰ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਰੈਡਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਡਾ: ਰਵੀ ਡੋਗਰਾ ਸਿਵਲ ਸਰਜਨ, ਰਮੇਸ਼ ਕੁਮਾਰ ਕਾਰਜਸਾਧਕ ਅਫ਼ਸਰ ਮਿਉਸਪਲ ਕਮੇਟੀ ਹੁਸ਼ਿਆਰਪੁਰ, ਕਰਨਲ ਤਜਿੰਦਰ ਸਿੰਘ ਸੈਕਟਰੀ ਜ਼ਿਲ੍ਹਾ ਰੈਡਕਰਾਸ ਸੁਸਾਇਟੀ, ਸ਼੍ਰੀਮਤੀ ਕੁਲਦੀਪ ਚੌਧਰੀ ਜ਼ਿਲਾ ਸਿਖਿਆ ਅਫ਼ਸਰ (ਸੈਕੰਡਰੀ), ਇੰਦਰਜੀਤ ਸਿੰਘ ਜ਼ਿਲਾ ਸਿਖਿਆ ਅਫ਼ਸਰ (ਐਲੀ) , ਐਸ ਐਸ ਪ੍ਰਮਾਰ ਐਡਵੋਕੇਟ, ਰਾਜੀਵ ਬਜ਼ਾਜ਼, ਉਮ ਪ੍ਰਕਾਸ਼ ਸਾਂਪਲਾਂ , ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।
ਸ਼੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲਾ ਰੈਡਕਰਾਸ ਸੁਸਾਇਟੀ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਵਾਸਤੇ ਹੈ। ਉਹਨਾਂ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਰੈਡਕਰਾਸ ਸੁਸਾਇਟੀ ਦੀ ਆਮਦਨ ਵਿਚ ਵਾਧਾ ਕਰਨ ਲਈ ਲੋਕਾਂ ਨੂੰ ਰੈਡਕਰਾਸ ਸੁਸਾਇਟੀ ਦੀ ਵੱਧ ਤੋਂ ਵੱਧ ਮਾਲੀ ਸਹਾਇਤਾ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਜ਼ਿਲਾ ਰੈਡਕਰਾਸ ਸੁਸਾਇਟੀ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਲੋੜ ਪੈਣ ਤੇ ਤੁਰੰਤ ਮਾਲੀ ਮੱਦਦ ਕੀਤੀ ਜਾ ਸਕੇ।

ਆਦਮਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ੬੦ ਲੱਖ ਰੁਪਏ ਦਿੱਤੇ : ਸੂਦ
ਆਦਮਵਾਲ / ਹੁਸ਼ਿਆਰਪੁਰ, 11 ਅਕਤੂਬਰ: ਪਿੰਡ ਆਦਮਵਾਲ ਦੇ ਮੁਹੱਲਾ ਰਵੀਦਾਸ ਨਗਰ ਦੀ ਨਵੀਂ ਬਣੀ ਪੰਚਾਇਤ ਨੂੰ 60 ਲੱਖ ਰੁਪਏ ਦੇ ਕੇ ਇਸ ਮੁਹੱਲੇ ਦਾ ਸਰਵਪੱਖੀ ਵਿਕਾਸ ਕਰਵਾਇਆ ਗਿਆ ਹੈ। ਇਹ ਪ੍ਰਗਟਾਵਾ ਸ਼੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਜੀ ਐਚ ਡੀ ਸੜਕ ਤੋਂ ਮੁਹੱਲਾ ਰਵੀਦਾਸ ਨਗਰ ਤਕ 1.50 (ਡੇਢ ) ਕਿਲੋਮੀਟਰ ਲੰਬੀ 28 .25 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਆਬਾਦੀ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਦੇਣ ਲਈ ਨਵਾਂ ਟਿਊਬਵੈਲ ਵੀ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਇਸ ਲਿੰਕ ਸੜਕ ਨੂੰ ਬਣਾਉਣ ਲਈ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਸੀ। ਉਹਨਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਸ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੇ ਬਨਣ ਨਾਲ ਪਿੰਡ ਵਾਸੀਆਂ ਨੂੰ ਜਾਣ-ਆਉਣ ਲਈ ਕਾਫੀ ਸਹੂਲਤ ਮਿਲੇਗੀ।
ਸ਼੍ਰੀ ਸੂਦ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਨਾਲ ਹੀ ਪਿੰਡਾਂ ਦਾ ਵਿਕਾਸ ਹੁੰਦਾ ਹੈ। ਉਹਨਾਂ ਦਸਿਆ ਕਿ ਚੋਹਾਲ ਵਿਖੇ ਸੈਰ-ਸਪਾਟਾ ਵਿਭਾਗ ਵਲੋਂ ਇਕ ਟੂਰਿਸਟ ਕੰਪਲੈਕਸ ਬਣਾਇਆ ਜਾ ਰਿਹਾ ਹੈ ਅਤੇ ਚੌਹਾਲ ਡੈਮ ਦੀ ਝੀਲ ਵਿਚ ਹਾਊਸ ਬੋਟ ਵੀ ਬਣਾਏ ਜਾ ਰਹੇ ਹਨ ਜਿਸ ਨਾਲ ਵੱਧ ਤੋਂ ਵੱਧ ਸੈਲਾਨੀ ਇਸ ਇਲਾਕੇ ਵਿਚ ਆਉਣਗੇ ਜਿਸ ਨਾਲ ਇਸ ਖੇਤਰ ਦਾ ਵਿਕਾਸ ਹੋਵੇਗਾ।ਇਸ ਮੌਕੇ ਤੇ ਉਹਨਾਂ ਨੇ ਪਿੰਡ ਦੇ ਵੱਖ-ਵੱਖ ਵਿਕਾਸ ਕੰਮਾਂ ਲਈ 2 .75 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਜ਼ਿਲ੍ਹਾ ਪ੍ਰਧਾਨ ਭਾਜਪਾ ਸ਼੍ਰੀ ਜਗਤਾਰ ਸਿੰਘ, ਸਰਪੰਚ ਰਵੀਦਾਸ ਨਗਰ ਹਰਬਿਲਾਸ, ਵਿਜੇ ਪਠਾਨੀਆਂ, ਸਤੀਸ਼ ਬਾਵਾ ਯੂਥ ਆਗੂ ਅਤੇ ਜਸਬੀਰ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਸ ਡੀ ਓ ਲੋਕ ਨਿਰਮਾਣ ਵਿਭਾਗ ਸ਼੍ਰੀ ਰਾਜਿੰਦਰ ਕੁਮਾਰ, ਸਰਪੰਚ ਚੌਹਾਲ (ਰਾਮ ਗੜ੍ਹ) ਅਸ਼ੋਕ ਕੁਮਾਰ, ਸਾਬਕਾ ਸਰਪੰਚ ਗੁਰਜੀਤ ਰਾਮ, ਕਰਤਾਰ ਕੌਰ, ਕਮਲਜੀਤ ਕੌਰ, ਪਵਨ ਕੁਮਾਰ, ਰੱਖਾ ਰਾਮ ( ਸਾਰੇ ਪੰਚ ), ਸੁਰਿੰਦਰ ਸਿੰਘ ਗਿਲ, ਬਲਰਾਜ ਸਿੱਧੂ, ਜਗੀਰ ਸਿੰਘ, ਲਾਲੀ ਸਿੰਘ, ਜੇ ਈ ਪੰਚਾਇਤੀ ਰਾਜ ਧਰਮਪਾਲ, ਸਕੱਤਰ ਪੰਚਾਇਤ ਸੋਹਨ ਸਿੰਘ, ਸੰਤੋਸ਼ ਰਾਣੀ, ਪ੍ਰਧਾਨ ਮਹਿਲਾ ਮੰਡਲ ਰਮੇਸ਼ ਰਾਣੀ ਅਤੇ ਹੋਰ ਪਿੰਡਾਂ ਤੋਂ ਆਏ ਸਰਪੰਚ-ਪੰਚ ਇਸ ਮੌਕੇ ਤੇ ਹਾਜ਼ਰ ਸਨ।

ਸਰਕਾਰ ਨੇ ਹੀ ਗਰੀਬਾਂ ਦੀਆਂ ਤਕਲੀਫਾਂ ਨੂੰ ਸਮਝਿਆ-ਐਡਵੋਕੇਟ ਸਿੱਧੂ
ਤਲਵਾੜਾ, 9 ਅਕਤੂਬਰ: ਤਲਵਾੜਾ ਬਲਾਕ ਦੇ ਪਿੰਡ ਢੁਲਾਲ ਵਿਖੇ ਐਡਵੋਕੇਟ ਰਾਜਗੁਲਜਿੰਦਰ ਸਿੱਧੂ ਅਤੇ ਭਾਜਪਾ ਮੰਡਲ ਪ੍ਰਧਾਨ ਅਸ਼ੋਕ ਸਭਰਵਾਲ ਵੱਲੋਂ 16 ਲੋੜਵੰਦ ਪਰਿਵਾਰਾਂ ਨੂੰ ਨੀਲੇ ਰਾਸ਼ਨ ਕਾਰਡ ਦਿੱਤੇ ਗਏ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਸਿੱਧੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਹੀ ਹਮੇਸ਼ਾਂ ਗਰੀਬ ਜਨਤਾ ਦੀਆਂ ਦੁੱਖ ਤਕਲੀਫਾਂ ਨੂੰ ਸਮਝਿਆ ਅਤੇ ਉਨਾਂ ਨੂੰ ਹੱਲ ਕਰਨ ਦੀਆਂ ਹਰ ਕੋਸ਼ਿਸ਼ਾਂ ਕੀਤੀਆਂ। ਉਨਾਸ਼੍ਰੀ ਅਸ਼ੋਕ ਸਭਰਵਾਲ ਨੇ ਕਿਹਾ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਦੀ ਆ ਰਹੀ ਹੈ। ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ ਆਦਮੀ ਦਾ ਜੀਣਾ ਦੁਸ਼ਵਾਰ ਹੋ ਗਿਆ ਹੈ। ਮੰਹਿਗਾਈ ਕਾਰਨ ਅੱਜ ਦੋ ਵਕਤ ਦੀ ਰੋਟੀ ਦਾ ਸਾਧਨ ਔਖਾ ਹੋ ਗਿਆ ਹੈ। ਇਸ ਮੋਕੇ ਦਵਿੰਦਰ ਸਿੰਘ ਸੇਠੀ, ਸਰਪੰਚ ਜਸਵਿੰਦਰ ਸਿੰਘ, ਸ਼੍ਰੀਮਤੀ ਰਾਣੀ ਪੰਚ, ਸੋਮਰਾਮ ਆਦਿ ਹਾਜਰ ਸਨ।
ਕਿਸਾਨਾਂ ਨੂੰ ਬੀਜਾਂ ਤੇ ਪੰਜ ਸੌ ਪ੍ਰਤੀ ਕੁਇੰਟਲ ਸਬਸਿਡੀ : ਠੰਡਲ
ਚੱਬੇਵਾਲ, 7 ਅਕਤੂਬਰ: ਖੇਤੀਬਾੜੀ ਵਿਭਾਗ ਪੰਜਾਬ ਹੁਸ਼ਿਆਰਪੁਰ ਵੱਲੋਂ ਪਿੰਡ ਚੱਬੇਵਾਲ ਵਿੱਚ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
ਇਸ ਮੌਕੇ ਤੇ ਬੋਲਦਿਆਂ ਸ੍ਰ: ਠੰਡਲ ਨੇ ਕਿਹਾ ਕਿ ਇਸ ਸਾਲ 8.74 ਲੱਖ ਟਨ ਕਣਕ ਦੇ ਤਸਦੀਕਸ਼ੁਦਾ ਬੀਜਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ਉਪਰ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ 43. 70 ਕਰੋੜ ਰੁਪਏ ਦਾ ਬਜ਼ਟ ਉਪਲੱਬਧ ਕਰਵਾਇਆ ਹੈ। ਇਸੇ ਤਰ•ਾਂ ਕੌਮੀ ਅੰਨ-ਸੁਰੱਖਿਆ ਮਿਸ਼ਨ ਕਣਕ ਤਹਿਤ 41. 50 ਕਰੋੜ ਰੁਪਏ ਅਤੇ ਦਾਲਾਂ ਤਹਿਤ 6. 50 ਕਰੋੜ ਰੁਪਏ ਦਾ ਬਜ਼ਟ ਰੱਖਿਆ ਹੈ। ਉਹਨਾਂ ਇਹ ਵੀ ਕਿਹਾ ਕਿ ਹਾੜੀ ਦੌਰਾਨ ਮਿਆਰੀ ਖਾਦਾਂ ਅਤੇ ਕੀੜੇ ਮਾਰ ਦਵਾਈ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰ: ਠੰਡਲ ਨੇ ਦੱਸਿਆ ਕਿ ਪਿੰਡ ਬਿਛੋਹੀ ਦੇ ਨੇੜੇ ਚੋਅ ਤੇ ਜੋ ਪੱਥਰਾਂ ਦਾ ਬੰਨ੍ਹ ਬਣਾਇਆ ਗਿਆ ਹੈ, ਉਸ ਤੇ 23 ਲੱਖ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਬੰਨ ਨਾਲ ਕਿਸਾਨਾਂ ਦੇ ਖੇਤ ਬਰਸਾਤ ਦੇ ਪਾਣੀ ਦੀ ਮਾਰ ਤੋਂ ਬੱਚ ਸਕਣਗੇ। ਉਹਨਾਂ ਹੋਰ ਦੱਸਿਆ ਕਿ ਪਿੰਡ ਹਾਰਟਾ ਬੱਡਲਾ ਵਿਖੇ ਸਾਢੇ 5 ਕਰੋੜ ਰੁਪਏ ਖਰਚ ਕਰਕੇ ਪਿੰਡ ਦੇ ਹਸਪਤਾਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਸ੍ਰ: ਠੰਡਲ ਨੇ ਇਲਾਕੇ ਦੀਆਂ 25 ਪੰਚਾਇਤਾਂ ਨੂੰ ਬੀਜ ਸੋਧਕ ਡਰੰਮ ਵੀ ਵੰਡੇ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਨੂੰ ਉਤਪਾਦਕਤਾ ਬੋਨਸ ਦੇ ਢਾਈ ਲੱਖ ਰੁਪਏ ਦੇ ਚੈਕ ਵੀ ਤਕਸੀਮ ਕੀਤੇ। ਇਸ ਮੌਕੇ ਤੇ ਸ੍ਰ: ਠੰਡਲ ਨੇ ਇਲਾਕੇ ਦੀਆਂ ਪੰਚਾਇਤਾਂ ਦੀਆਂ ਦੁੱਖ-ਤਕਲੀਫ਼ਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਉਹਨਾਂ ਦਾ ਨਿਪਟਾਰਾ ਕੀਤਾ।
ਇਸ ਮੌਕੇ ਤੇ ਸਰਬਜੀਤ ਸਿੰਘ ਬੈਂਸ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ -2, ਬਲਵਿੰਦਰ ਸਿੰਘ ਬਾਗਬਾਨੀ ਵਿਕਾਸ ਅਫ਼ਸਰ, ਸੁਰਿੰਦਰ ਪਾਲ ਸਿੰਘ ਸਰਪੰਚ ਚੱਬੇਵਾਲ, ਨਿਰਮਲ ਸਿੰਘ ਭੀਲੋਵਾਲ, ਡਾ ਯਾਦਵਿੰਦਰ ਸਿੰਘ, ਡਾ ਗੁਰਮੇਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਚੱਬੇਵਾਲ, ਡਾ ਕਿਸ਼ੋਰੀ ਲਾਲ ਖੇਤੀਬਾੜੀ ਵਿਕਾਸ ਅਫ਼ਸਰ, ਇੰਜੀ: ਰਣਧੀਰ ਸਿੰਘ, ਇੰਜੀ: ਸੰਪੂਰਨ ਸਿੰਘ ਅਤੇ ਡਾ ਸੁਰਿੰਦਰ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਗੁਪਤਾ ਏ ਡੀ ਐਸ ਸੀ ਓ, ਪਰਮਜੀਤ ਸਿੰਘ ਪੰਜੌੜ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ, ਡਾ ਮਨਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਮਾਹਿਲਪੁਰ, ਅਮਰਨਾਥ ਨਾਇਬ ਤਹਿਸੀਲਦਾਰ, ਮੋਹਣ ਸਿੰਘ ਲੇਹਲ ਡਿਪਟੀ ਡੀ ਈ ਓ, ਗੁਰਮੀਤ ਸਿੰਘ ਫੁਗਲਾਣਾ, ਰਣਜੋਧ ਸਿੰਘ ਸੀਣਾ, ਸਤਪਾਲ ਸਿੰਘ ਸੰਸੋਲੀ, ਚਰਨਜੀਤ ਸਿੰਘ ਸਰਪੰਚ ਲਹਿਲੀ ਖੁਰਦ, ਮਾਸਟਰ ਗਿਆਨ ਸਿੰਘ ਸਰਪੰਚ ਜਿਆਣ, ਨਿਰਮਲ ਸਿੰਘ ਸਰਪੰਚ ਹੰਦੋਵਾਲ, ਰਾਮ ਸਰੂਪ ਸਰਪੰਚ ਬਸੀਕਲਾਂ, ਰਾਮ ਸਿੰਘ ਮੈਂਬਰ ਪੰਚਾਇਤ ਰਾਜਨੀ ਦੇਵੀ, ਭਗਵੰਤ ਸਿੰਘ ਸਾਬਕਾ ਸਰਪੰਚ ਅਤੇ ਹੋਰ ਪਤਵੰਤੇ ਹਾਜਰ ਸਨ। ਇਸ ਸਮਾਗਮ ਵਿੱਚ ਸ੍ਰ: ਮੱਖਣ ਸਿੰਘ ਨੇ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ।
ਇਸ ਤੋਂ ਪਹਿਲਾਂ ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਨੇ ਮਾਹਿਲਪੁਰ ਵਿਖੇ ਮੰਡੀ ਬੋਰਡ ਵੱਲੋਂ ਮੰਡੀ ਦੇ ਫੜ ਨੂੰ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਅਤੇ ਕਿਸਾਨ ਸਿਖਲਾਈ ਕੈਂਪ ਦੀ ਵੀ ਪ੍ਰਧਾਨਗੀ ਕੀਤੀ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)