ਤਲਵਾੜਾ, 8 ਦਸੰਬਰ: ਇੱਥੇ ਰਾਕ ਗਾਰਡਨ ਵਿਖੇ ਗਾਇਕ ਜੋੜੀ ਸੁਰਜੀਤ ਸੂਫ਼ੀ ਅਤੇ ਗੌਰੀ ਗੁਰਮੀਤ ਦੀ ਨਵੀਂ ਐਲਬਮ ‘ਗੱਭਰੂ ਸ਼ੌਕੀਨ’ ਦੇ ਵੀਡੀਓ ਸ਼ੂਟ ਦਾ ਮਹੂਰਤ ਕੀਤਾ ਗਿਆ। ਇਸ ਮੌਕੇ ਨਿਰਮਾਤਾ ਲਖਵਿੰਦਰ ਲਾਡੀ ਅਤੇ ਨਿਰਦੇਸ਼ਕ ਉਂਕਾਰ ਸਿੰਘ ਬਾਜਵਾ ਉਰਫ਼ ਲਾਡੀ ਬਾਜਵਾ ਨੇ ਦੱਸਿਆ ਕਿ ਇਸ ਐਲਬਮ ਵਿਚ ਸੂਫ਼ੀ ਅਤੇ ਗੌਰੀ ਦੇ 8 ਗੀਤ ਹਨ ਅਤੇ ਇਹ ਨਵੇਂ ਸਾਲ ਦੇ ਸ਼ੁਰੂ ਵਿਚ ਪੰਜਾਬੀ ਸਰੋਤਿਆਂ ਦੀ ਕਚਿਹਰੀ ਵਿਚ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਹੂਰਤ ਦੇ ਨਾਲ ਐਲਬਮ ਦੇ ਗੀਤ ‘ਰੱਬਾ ਤੇਰੀ ਦੁਨੀਆਂ ਦਾ ਵਾਲ ਵਿੰਗਾ ਨਾ ਹੋਵੇ’ ਗੀਤ ਦਾ ਫਿਲਮਾਂਕਣ ਸ਼ੁਰੂ ਕੀਤਾ ਗਿਆ। ਇਸ ਮੌਕੇ ਗਾਇਕ ਜੋੜੀ ਤੋਂ ਇਲਾਵਾ ਮੇਕਅਪ ਪਰਸਨ ਮਨਜੀਤ ਅਤੇ ਸੋਨੀਆ ਰਤਨ ਸਮੇਤ ਕਈ ਹੋਰ ਤਕਨੀਕੀ ਮਾਹਿਰ ਅਤੇ ਪਤਵੰਤੇ ਹਾਜਰ ਸਨ।
ਸੇਠੀ ਨੂੰ ਪ੍ਰਧਾਨ ਬਣਾਉਣ ਦਾ ਸਵਾਗਤ
ਤਲਵਾੜਾ, 8 ਦਸੰਬਰ: ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਦਵਿੰਦਰ ਸਿੰਘ ਸੇਠੀ ਨੂੰ ਤਲਵਾੜਾ ਸ਼ਹਿਰੀ ਦਾ ਪ੍ਰਧਾਨ ਬਣਾਉਣ ਅਤੇ ਗੁਰਸਾਹਿਬ ਸਿੰਘ ਜਨਰਲ ਸਕੱਤਰ, ਸਰਬਜੀਤ ਡਡਵਾਲ ਮੀਤ ਪ੍ਰਧਾਨ ਬਣਾਉਣ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਵਾਲਾ ਹੈ ਅਤੇ ਇਸ ਲਈ ਤਲਵਾੜਾ ਦੇ ਸਮੂਹ ਯੂਥ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਸੁਖਦੇਵ ਸਿੰਘ ਸਾਬਕਾ ਮੈਂਬਰ ਵਰਕਿੰਗ ਕਮੇਟੀ ਪੰਜਾਬ, ਰਕੇਸ਼ ਕੁਮਾਰੀ ਸਰਪੰਚ ਮਿਡਲ ਰਜਵਾਲ, ਰਮਨ ਗੋਲਡੀ, ਸਮੀਕਸ਼ਾ ਦੇਵੀ ਮੈਂਬਰ ਬਲਾਕ ਸੰਮਤੀ, ਰਮੇਸ਼ ਭੰਬੋਤਾ ਮੈਂਬਰ ਬਲਾਕ ਸੰਮਤੀ, ਜੀਵਨ ਜੋਤੀ ਭੰਬੋਤਾੜ, ਅਵਤਾਰ ਸਿੰਘ ਧਾਰ, ਹਰਿੰਦਰ ਬਡਿਆਲ, ਅਸ਼ੋਕ ਮੰਗੂ ਬਲਾਕ ਸੰਮਤੀ ਮੈਂਬਰ, ਰਾਜ ਕੁਮਾਰ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਨਵੀਂਆਂ ਅਹੁਦੇਦਾਰੀਆਂ ਦੀ ਚੋਣ ਲਈ ਸ. ਸੁਖਬੀਰ ਸਿੰਘ ਬਾਦਲ, ਸ. ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਧਾਈ ਦੀ ਹੱਕਦਾਰ ਹੈ।
ਫੇਸਬੁੱਕ ਤੇ ਕਾਲਾਧਨ ਸੂਚੀ ਵੇਖ ਕੇ ਕਾਂਗਰਸੀ ਬੌਖਲਾਏ : ਸਾਹੀ
ਤਲਵਾੜਾ, 7 ਦਸੰਬਰ : ਫੇਸਬੁੱਕ ਅਤੇ ਸ਼ੋਸ਼ਲ ਸਾਈਟਾਂ ਉੱਤੇ ਕਾਲੇ ਧਨ ਦੀ ਸੂਚੀ ਵੇਖ ਕੇ ਕਾਂਗਰਸੀ ਅਤੇ ਹਮਪਿਆਲਾ ਪਾਰਟੀਆਂ ਪੂਰੀ ਤਰਾਂ ਬੌਖਲਾਹਟ ਵਿਚ ਹਨ ਜਿਸ ਦਾ ਸਬੂਤ ਕੇਂਦਰੀ ਮੰਤਰੀ ਸ਼੍ਰੀ ਕਪਿਲ ਸਿੱਬਲ ਵੱਲੋਂ ਅਜਿਹੀਆਂ ਵੈ¤ਬਸਾਈਟਾਂ ਬਾਰੇ ਦਿੱਤੇ ਤਾਜ਼ਾ ਪ੍ਰਤੀਕਰਮ ਤੋਂ ਸਾਫ਼ ਵਿਖਾਈ ਦਿੰਦਾ ਹੈ। ਇਹ ਪ੍ਰਗਟਾਵਾ ਸ. ਅਮਰਜੀਤ ਸਿੰਘ ਸਾਹੀ ਮੁੱਖ ਪਾਰਲੀਮਾਨੀ ਸਕੱਤਰ ਵਿੱਤ ਨੇ ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡਣ ਦੀ ਰਸਮ ਮੌਕੇ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਸਾਹੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਵਿਚ 57 ਅਤੇ ਰਾਮਗੜ੍ਹ ਸੀਕਰੀ ਤੇ ਧਰਮਪੁਰ ਸਕੂਲਾਂ ਵਿਚ 130 ਸਾਈਕਲ 10+1 ਅਤੇ 10+2 ਦੀਆਂ ਵਿਦਿਆਰਥਣਾਂ ਨੂੰ ਤਕਸੀਮ ਕੀਤੇ। ਸ. ਸਾਹੀ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਕਾਂਗਰਸ ਦਾ ਪੂਰਾ ਇਤਿਹਾਸ ਵੱਡੇ ਘਪਲੇ ਘੋਟਾਲਿਆਂ ਨਾਲ ਭਰਪੂਰ ਹੈ ਅਤੇ ਸਥਾਨਕ ਲੀਡਰਾਂ ਨੇ ਵੀ ਆਪਣੀ ਪਾਰਟੀ ਦੇ ਅਜਿਹੇ ਵਿਰਸੇ ਨੂੰ ਕਾਇਮ ਰੱਖਦਿਆਂ ਪੰਜਾਬ ਦਾ ਭਾਰੀ ਬਹੁਪਰਤੀ ਨੁਕਸਾਨ ਕੀਤਾ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਹਲਕਾ ਦਸੂਹਾ ਤੋਂ ¦ਮਾ ਸਮਾਂ ਵਿਧਾਇਕ ਅਤੇ ਮੰਤਰੀ ਬਣੇ ਇੰਕਾ ਆਗੂ ਸ਼੍ਰੀ ਰਮੇਸ਼ ਡੋਗਰਾ ਵੱਲੋਂ ਨਕੋਦਰ ਵਿਖੇ ਮੈਡੀਕਲ ਕਾਲਜ ਅਤੇ ਭੋਲ ਵਿਖੇ ਨਿੱਜੀ ਕਾਲਜ ਤਾਂ ਉਸਾਰੇ ਗਏ ਪਰੰਤੂ ਸਰਕਾਰੀ ਕਾਲਜ ਤਲਵਾੜਾ ਦੀ ਇਮਾਰਤ ਬਣਾਉਣ ਲਈ ਇੱਕ ਇੱਟ ਵੀ ਨਹੀਂ ਲਗਾ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿਚ ਲੋਕਾਂ ਨੂੰ ਆਰਥਿਕ ਅਤੇ ਮਾਨਸਿਕ ਗੁਲਾਮੀ ਦਾ ਆਦੀ ਬਣਾਉਣ ਵਿਚ ਅਜਿਹੇ ਆਗੂਆਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਸ. ਸਾਹੀ ਨੇ ਕਿ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਵੱਲੋਂ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਵਿਆਪਕ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਖਾਸ ਕਰਕੇ ਹਲਕਾ ਦਸੂਹਾ ਦੇ ਤਲਵਾੜਾ ਨੂੰ ਸ਼ਹਿਰ ਦਾ ਦਰਜਾ ਦੇਣਾ, ਸਰਕਾਰੀ ਕਾਲਜ ਤਲਵਾੜਾ ਦੀ ਇਮਾਰਤ ਦੀ ਉਸਾਰੀ, ਸੀਪਾਈਟ ਸਿਖਲਾਈ ਕੇਂਦਰ ਆਦਿ ਸਮੇਤ ਅਨੇਕਾਂ ਲੋਕਹਿਤੂ ਕੰਮ ਪੂਰੇ ਕਰਕੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨਿਭਾਏ ਗਏ ਹਨ।
ਸ. ਅਮਰਜੀਤ ਸਿੰਘ ਸਾਹੀ ਨੇ ਇਸ ਮੌਕੇ ਭਟੇੜ ਨੂੰ 1 ਲੱਖ ਰੁਪਏ, ਪਲਾਹੜ ਨੂੰ 1 ਲੱਖ ਰੁਪਏ, ਸ਼ਗਨ ਸਕੀਮ ਤਹਿਤ 15 ਹਜਾਰ ਰੁਪਏ ਦਾ ਚੈ¤ਕ ਦਿੱਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਮਾਸਟਰ ਮੇਲਾ ਸਿੰਘ, ਪ੍ਰਿੰਸੀਪਲ ਰਮੇਸ਼ ਚੰਦਰ, ਰਮੇਸ਼ ਭੰਬੋਤਾ, ਸੁਖਦੇਵ ਸਿੰਘ, ਦਲਜੀਤ ਸਿੰਘ ਜੀਤੂ ਚੇਅਰਮੈਨ ਬਲਾਕ ਸੰਮਤੀ, ਕੈਪਟਨ ਸੁਰੇਸ਼, ਸਵਰਨ ਕੌਰ, ਸੂਰਮ ਸਿੰਘ, ਸੰੇਜੇ ਠਾਕੁਰ, ਬ੍ਰਹਮ ਦਾਸ, ਤਾਰਾ ਬੰਸੀਆ, ਵੇਦ ਪ੍ਰਕਾਸ਼ ਸਰਪੰਚ ਭੰਬੋਤ ਪੱਤੀ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਏਡਜ਼ ਦਿਵਸ ਤੇ ਚੇਤਨਾ ਰੈਲੀ ਕੱਢੀ
ਤਲਵਾੜਾ, 1 ਦਸੰਬਰ: ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵੱਲੋਂ ਮੁੱਖ ਅਧਿਆਪਕ ਸ਼੍ਰੀ ਰਾਜਿੰਦਰ ਪ੍ਰਸ਼ਾਦ ਦੀ ਅਗਵਾਈ ਹੇਠ ਸਕੂਲ ਦੇ ਰੈੱਡ ਰਿਬਨ ਕਲੱਬ ਵੱਲੋਂ ਚੇਤਨਾ ਰੈਲੀ ਕੱਢੀ ਗਈ। ਕਲੱਬ ਦੇ ਇੰਚਾਰਜ ਸ਼੍ਰੀ ਸੁਰੇਸ਼ ਰਾਣਾ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਏਡਜ਼ ਦਾ ਇਤਿਹਾਸ, ਫੈਲਣ ਦੇ ਕਾਰਨ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਰੈਲੀ ਵਿਚ ਸ਼੍ਰੀ ਰਾਣਾ ਤੋਂ ਇਲਾਵਾ ਰਾਜ ਕੁਮਾਰ, ਹਰਮੀਤ ਕੌਰ, ਸੁਨੀਤਾ ਸ਼ਰਮਾ, ਕੁਲਵੰਤ ਸਿੰਘ, ਰਾਮ ਪ੍ਰਸ਼ਾਦ, ਮੁਲਖਾ ਸਿੰਘ, ਸੰਦੀਪ ਕਪਿਲ, ਨਵਕਿਰਨ, ਵਿਜੇ ਕੁਮਾਰ, ਦਿਨੇਸ਼ ਕੁਮਾਰ, ਵਰਿੰਦਰ ਸਿੰਘ ਆਦਿ ਦੀ ਅਗਵਾਈ ਹੇਠ ਸਕੂਲ ਦੇ ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਏਡਜ਼ ਦੀ ਰੋਕਥਾਮ ਸਬੰਧੀ ਪ੍ਰਭਾਵਸ਼ਾਲੀ ਨਾਹਰੇ ਅਤੇ ਤਖ਼ਤੀਆਂ ਨਾਲ ਟਾਊਨਸ਼ਿਪ ਕਲੌਨੀ ਵਿਚ ਲੋਕਾਂ ਨੂੰ ਸਿਹਤ ਸੁਨੇਹਾ ਪਹੁੰਚਾਇਆ।
ਸਰਕਾਰੀ ਕਾਲਜ ਤਲਵਾੜਾ ਦੀ ਪੀ. ਟੀ. ਏ. ਸਬੰਧੀ ਦੋਸ਼ ਬੇਬੁਨਿਆਦ : ਪ੍ਰਿੰ. ਜੌੜਾ
ਤਲਵਾੜਾ, 1 ਦਸੰਬਰ: ਸਰਕਾਰੀ ਆਰਟਸ ਅਤੇ ਸਾਇੰਸ ਕਾਲਜ ਤਲਵਾੜਾ ਦੀ ਪੀ. ਟੀ. ਏ. ਚੋਣ ਨੂੰ ਮੁੱਦਾ ਬਣਾ ਕੇ ਅਖ਼ਬਾਰਾਂ ਵਿਚ ਵਿਦਿਆਰਥੀਆਂ ਦੇ ਕੁਝ ਮਾਪਿਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਉੱਕਾ ਹੀ ਬੇਬੁਨਿਆਦ ਅਤੇ ਗੁਮਰਾਹਕੁੰਨ ਹੈ। ਇਹ ਪ੍ਰਗਟਾਵਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਗੁਰਪਾਲ ਸਿੰਘ ਜੌੜਾ ਵੱਲੋਂ ਅੱਜ ਇੱਥੇ ਜਾਰੀ ਬਿਆਨ ਵਿਚ ਦੱਸਿਆ ਕਿ ਇਸ ਸਾਰੀ ਬਿਆਨਬਾਜ਼ੀ ਲਈ ਕਾਲਜ ਦਾ ਹੀ ਇੱਕ ਪ੍ਰੋਫੈਸਰ ਜਿੰਮੇਵਾਰ ਹੈ ਜੋ ਪਿਛਲੇ ਦਿਨੀਂ ਕਾਲਜ ਪ੍ਰਸ਼ਾਸ਼ਨ ਦੇ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਆਦਿ ਦੇ ਦੋਸ਼ ਲਗਾ ਕੇ ਧਰਨੇ ਉੱਤੇ ਵੀ ਬੈਠ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅਸਲ ਵਿਚ ਇਸ ਸਾਲ ਪੀ. ਟੀ. ਏ. ਦੀ ਕਾਰਜਕਰਨੀ ਵਾਸਤੇ ਮਾਪਿਆਂ ਦੇ ਪ੍ਰਤੀਨਿਧੀਆਂ ਦੀ ਚੋਣ ਕਰਵਾਉਣ ਲਈ 5 ਨਵੰਬਰ ਨੂੰ ਮਾਪਿਆਂ ਦੀ ਮੀਟਿੰਗ ਰੱਖੀ ਗਈ ਜੋ ਕੋਰਮ ਪੂਰਾ ਨਾ ਹੋਣ ਕਾਰਨ 12 ਨਵੰਬਰ ਲਈ ਮੁਲਤਵੀ ਕਰਨੀ ਪਈ। ਇਸ ਮੀਟਿੰਗ ਦੇ ਸ਼ੁਰੂ ਹੁੰਦਿਆਂ ਹੀ ਕੁਝ ਮਾਪਿਆਂ ਵੱਲੋਂ ਪ੍ਰਿੰਸੀਪਲ ਨੂੰ ਬੇਨਤੀ ਪੱਤਰ ਦਿੱਤਾ ਗਿਆ ਕਿ ਮੀਟਿੰਗ ਵਿਚ ਕਾਲਜ ਦਾ ਕੋਈ ਵੀ ਪ੍ਰੋਫੈਸਰ, ਵਿਸ਼ੇਸ਼ ਕਰਕੇ ਪ੍ਰੋ. ਹਰਸ਼ ਮਹਿਤਾ, ਨਹੀਂ ਬੈਠਣਾ ਚਾਹੀਦਾ। ਇਸ ਲਈ ਦਫ਼ਤਰ ਦੇ ਪੱਤਰ ਨੰ. 7569 ਰਾਹੀਂ ਮਾਪਿਆਂ ਦੀ ਮੀਟਿੰਗ ਵੀ ਪ੍ਰੋਫੈਸਰਾਂ ਦੀ ਸ਼ਮੂਲੀਅਤ ਤੇ ਰੋਕ ਲਗਾਈ ਗਈ ਸੀ ਪਰੰਤੂ ਪ੍ਰੋ. ਮਹਿਤਾ ਉਸ ਵਿਚ ਜਬਰੀ ਸ਼ਾਮਿਲ ਹੋ ਗਏ। ਮੀਟਿੰਗ ਵਿਚ ਮਾਪਿਆਂ ਨੇ ਸਰਬਸੰਮਤੀ ਨਾਲ ਸ਼੍ਰੀ ਮਦਨ ਲਾਲ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਅਤੇ ਸਕੱਤਰ ਲਈ ਦਵਿੰਦਰ ਸਿੰਘ ਬਬਲੀ ਦੇ ਨਾਂ ਦੀ ਕੁਝ ਮਾਪਿਆਂ ਵੱਲੋਂ ਸਖ਼ਤ ਵਿਰੋਧਤਾ ਕੀਤੀ ਗਈ। ਲੜਾਈ ਝਗੜੇ ਦੇ ਖਦਸ਼ੇ ਨੂੰ ਵੇਖਦਿਆਂ ਇਹ ਮੀਟਿੰਗ ਮੁਲਤਵੀ ਕੀਤੀ ਗਈ ਅਤੇ ਮੁੜ 18 ਨਵੰਬਰ ਨੂੰ ਐਸ. ਡੀ. ਐਮ. ਮੁਕੇਰੀਆਂ ਦੀ ਹਾਜਰੀ ਵਿਚ ਨਿਸ਼ਚਿਤ ਕੀਤੀ ਗਈ ਪਰੰਤੂ ਉਕਤ ਅਧਿਕਾਰੀ ਜਾਂ ਉਨ੍ਹਾਂ ਦਾ ਕੋਈ ਨੁਮਾਇੰਦਾ ਉਪਲਬਧ ਨਾ ਹੋਣ ਕਾਰਨ ਇਹ ਮੀਟਿੰਗ ਮੁੜ ਮੁਲਤਵੀ ਕਰਨੀ ਪਈ।
ਪ੍ਰਿੰ. ਜੌੜਾ ਨੇ ਕਿਹਾ ਕਿ ਖਜਾਨਚੀ ਦੀ ਚੋਣ ਬਾਰੇ ਪ੍ਰਿੰਸੀਪਲ ਤੇ ਲਗਾਇਆ ਦੋਸ਼ ਨਿਰਮੂਲ ਹੈ ਕਿਉਂਕਿ 19 ਅਕਤੂਬਰ ਨੂੰ ਕਾਲਜ ਦੇ ਪ੍ਰੋਫੈਸਰਾਂ ਵੱਲੋਂ ਮੀਟਿੰਗ ਕਰਕੇ ਡਾ. ਤਿਲਕ ਵਰਮਾ ਨੂੰ ਪੀ. ਟੀ. ਏ. ਦਾ ਖਜਾਨਚੀ ਚੁਣਿਆ ਗਿਆ ਜਿਸ ਵਿਚ ਪ੍ਰਿੰਸੀਪਲ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਹੋਰ ਕਿਹਾ ਕਿ ਕੁਝ ਅਖ਼ਬਾਰਾਂ ਵਿਚ ਲਿਖਿਆ ਗਿਆ ਕਿ ਸਾਰੇ ਕਾਲਜ ਵਿਚ 1800 ਵਿਦਿਆਰਥੀਆਂ ਦੇ ਪਾਣੀ ਪੀਣ ਲਈ ਸਿਰਫ਼ ਇੱਕ ਹੀ ਟੂਟੀ ਹੈ ਜਦ ਕਿ ਅਸਲ ਵਿਚ ਇੱਥੇ 18 ਟੂਟੀਆਂ ਹਨ।
ਉਨ੍ਹਾਂ ਕਿਹਾ ਕਿ ਗੈਸਟ ਫੈਕਲਿਟੀ ਲੈਕਚਰਾਰਾਂ ਦੀ ਚੋਣ, ਉਨ੍ਹਾਂ ਦਾ ਕੰਮ ਕਾਜ ਵੇਖਣਾ ਜਾਂ ਤਨਖਾਹ ਦੇਣਾ ਕਾਲਜ ਦਾ ਪ੍ਰਸ਼ਾਸ਼ਨਿਕ ਮਾਮਲਾ ਹੈ ਅਤੇ ਉਨ੍ਹਾਂ ਨੂੰ ਨਿਯਮਾਂ ਅਧੀਨ ਹੀ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸਵਾਰਥੀ ਲੋਕ ਪੀ. ਟੀ. ਏ. ਨੂੰ ਮੁੱਦਾ ਬਣਾ ਕੇ ਪ੍ਰਿੰਸੀਪਲ ਅਤੇ ਪ੍ਰਸ਼ਾਸ਼ਨ ਤੇ ਮਨਮਾਨੀ ਜਾਂ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਕੇ ਕਾਲਜ ਦਾ ਮਾਹੌਲ ਖ਼ਰਾਬ ਕਰਕੇ ਕਾਲਜ ਨੂੰ ਰਾਜਨੀਤਿਕ ਅਖਾੜਾ ਬਣਾਉਣਾ ਚਾਹੁੰਦੇ ਹਨ ਜੋ ਬੇਹੱਦ ਮੰਦਭਾਗੀ ਗੱਲ ਹੈ।

ਪੰਜਾਬ ਵਿਚ ਬਹੁਪੱਖੀ ਵਿਕਾਸ ਜੋਰਾਂ ਤੇ ਜਾਰੀ : ਸਾਹੀ
ਤਲਵਾੜਾ, 29 ਨਵੰਬਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਅਤਿਅੰਤ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਨ ਲਈ ਸਕੂਲਾਂ ਤੇ ਕਾਲਜਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਹ ਪ੍ਰਗਟਾਵਾ ਇੱਥੇ ਲਾਗਲੇ ਪਿੰਡ ਰਜਵਾਲ ਵਿਖੇ ਸ. ਅਮਰਜੀਤ ਸਿੰਘ ਸਾਹੀ ਮੁੱਖ ਪਾਰਲੀਮਾਨੀ ਸਕੱਤਰ ਵਿੱਤ ਵਿਭਾਗ ਨੇ ਸਰਕਾਰੀ ਮਿਡਲ ਸਕੂਲ ਨੂੰ ਹਾਈ ਸਕੂਲ ਬਣਾਉਣ ਅਤੇ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਜੁੜੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਅਤੇ ਕਿਹਾ ਕਿ ਰਜਵਾਲ ਸਕੂਲ ਅਪਗਰੇਡ ਹੋਣ ਨਾਲ ਪਿੰਡ ਦੇ ਬੱਚਿਆਂ ਲਈ ਵੱਡੀ ਸਹੂਲਤ ਮਿਲ ਗਈ ਹੈ। ਸ. ਸਾਹੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਰਾਜ ਦੀ ਵਾਗਡੋਰ ਸਾਂਭਣ ਦੇ ਪਹਿਲੇ ਦਿਨ ਤੋਂ ਹੀ ਆਪਣੇ ਚੋਣ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਿਆਪਕ ਪੱਧਰ ਤੇ ਕਾਰਜ ਸ਼ੁਰੂ ਕਰ ਦਿੱਤੇ ਅਤੇ ਮਿੱਥੇ ਟੀਚਿਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਸਿਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਕਾਂਗਰਸੀ ਆਗੂਆਂ ਵੱਲੋਂ ਜਿਸ ਬਲਾਕ ਤਲਵਾੜਾ ਵਿਚ ਬੀਤੇ ¦ਮੇ ਸਮੇਂ ਤੋਂ ਵਿਕਾਸ ਨੂੰ ਅੱਖੋਂ ਪਰੋਖੇ ਕਰਕੇ ਕੇਵਲ ਸਿਆਸੀ ਰੋਟੀਆਂ ਸੇਕਣ ਦਾ ਅਖਾੜਾ ਹੀ ਬਣਾਈ ਰੱਖਿਆ ਗਿਆ ਉੱਥੇ ਵੀ ਸਰਕਾਰੀ ਕਾਲਜ ਦੀ ਆਪਣੀ ਨਵੀਂ ਬਿਲਡਿੰਗ ਤਿਆਰ ਕਰਨਾ, ਤਲਵਾੜਾ ਨੋਟੀਫਾਇਡ ਏਰੀਆ ਕਮੇਟੀ ਦੀ ਮੰਗ ਪੂਰੀ ਕਰਨਾ, ਜੰਗਲਾਤ ਦੀਆਂ ਧਾਰਾਵਾਂ ਚ ਛੋਟ ਦੇਣਾ, ਬੀ. ਬੀ. ਐਮ. ਬੀ. ਕਲੌਨੀ ਦੇ ਮਕਾਨਾਂ ਨੂੰ ਨਾ ਢਾਹੁਣ ਦੇਣਾ ਆਦਿ ਅਨੇਕਾਂ ਵਾਅਦੇ ਪੂਰੇ ਕੀਤੇ ਅਤੇ ਇੱਥੇ ਅਨੇਕਾਂ ਨਵੀਆਂ ਰੁਜਗਾਰ ਮੁਖੀ ਯੋਜਨਾਵਾਂ ਤੇ ਸਿਖਲਾਈ ਕੇਂਦਰ ਸਥਾਪਿਤ ਕੀਤੇ ਗਏ ਹਨ।
ਸ. ਅਮਰਜੀਤ ਸਿੰਘ ਸਾਹੀ ਨੇ ਇਸ ਉਪਰੰਤ ਕਬੀਰਪੰਥੀ ਮੁਹੱਲੇ ਤੋਂ ਭੰਬੋਤਾੜ ਤੱਕ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਤੁਰੰਤ ਸ਼ੁਰੂ ਕਰਨ ਲਈ 25 ਲੱਖ ਰੁ. ਦਾ ਚੈ¤ਕ ਦਿੱਤਾ ਅਤੇ ਇਸ ਉਪਰੰਤ ਪਿੰਡ ਢੁਲਾਲ ਵਿਖੇ 86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਟਿਊਬਵੈ¤ਲ ਦਾ ਉਦਘਾਟਨ ਕੀਤਾ। ਇਸ ਤਰਾਂ ਕੱਚੇ ਕੋਠਿਆਂ ਲਈ 7 ਪਿੰਡਾਂ ਦੇ 30 ਵਿਅਕਤੀਆਂ ਨੂੰ 24500 ਰੁਪਏ ਦੇ ਚੈ¤ਕ ਤਕਸੀਮ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਦੇ ਨਾਲ ਸ਼੍ਰੀ ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਭਾਜਪਾ, ਦਲਜੀਤ ਸਿੰਘ ਜੀਤੂ ਚੇਅਰਮੈਨ ਬਲਾਕ ਸੰਮਤੀ ਤਲਵਾੜਾ, ਮਾਸਟਰ ਸ਼ਮਸ਼ੇਰ ਸਿੰਘ, ਸੂਰਮ ਸਿੰਘ, ਮੇਲਾ ਸਿੰਘ, ਕੇ. ਕੇ. ਖਾਨ, ਭੁਪੇਸ਼ ਕੁਮਾਰ ਬਲਾਕ ਸਿੱਖਿਆ ਅਧਿਕਾਰੀ, ਸੁਖਦੇਵ ਸਿੰਘ ਰਜਵਾਲ, ਬੰਦਨਾ ਸਰਪੰਚ ਰਜਵਾਲ, ਜਸਵਿੰਦਰ ਸਿੰਘ ਸਰਪੰਚ ਢੁਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਸਤਲੁਜ ਤੇ ਬਿਆਸ ਉੱਪਰ ਚਾਰ ਨਵੇਂ ਪੁਲਾਂ ਦੀ ਉਸਾਰੀ ਹੋਵੇਗੀ: ਬਾਦਲ
ਹੁਸ਼ਿਆਰਪੁਰ, 28 ਨਵੰਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 210 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਅਤੇ ਬਿਆਸ ਦਰਿਆਵਾਂ ਉਪਰ ਚਾਰ ਨਵੇਂ ਉਚ ਪੱਧਰੀ ਪੁੱਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਧਨੋਆ ਪੱਤਣ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਝੰਡਾ ਲੁਬਾਣਾ ਵਿਚਕਾਰ ਬਿਆਸ ਦਰਿਆ ਉਪਰ 67 ਕਰੋੜ ਦੀ ਲਗਤ ਨਾਲ ਬਣਨ ਵਾਲੇ ਪੁੱਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਬ੍ਰ: ਬਾਦਲ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ ਲਈ 2500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜਿਨ੍ਹਾਂ ਵਿਕਾਸ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕੀਤਾ ਹੈ, ਏਨਾ ਵਿਕਾਸ ਕਾਂਗਰਸ ਪਾਰਟੀ ਨੇ ਪਿਛਲੇ 50 ਸਾਲਾਂ ਵਿੱਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਉਪਰ ਧਨੋਆ ਪੱਤਣ, ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਉਪਰ ਰਾਹੋਂ, ਕਪੂਰਥਲਾ ਜ਼ਿਲ੍ਹੇ ਵਿੱਚ ਬਿਆਸ ਦਰਿਆ ਉਪਰ ਸੁਲਤਾਨਪੁਰ ਲੋਧੀ ਨੂੰ ਚੋਹਲਾ ਸਾਹਿਬ ਨਾਲ ਜੋੜਨ ਲਈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਨੂੰ ਮੀਰਥਲ ਨਾਲ ਜੋੜਨ ਲਈ ਚੱਕੀ ਦਰਿਆ ਉਪਰ ਪੁੱਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁੱਲਾਂ ਦੇ ਬਣਨ ਨਾਲ ਇਨ੍ਹਾਂ ਇਲਾਕਿਆਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਧਨੋਆ ਪੱਤਣ ਤੇ ਪੁੱਲ ਬਣਨ ਨਾਲ ਮਾਝੇ ਦਾ ਇਲਾਕਾ ਦੁਆਬੇ ਨਾਲ ਜੁੜ ਜਾਵੇਗਾ ਅਤੇ ਇਸ ਪੱਛੜੇ ਖੇਤਰ ਵਿੱਚ ਆਰਥਿਕ ਵਿਕਾਸ ਦੀ ਨਵੀਂ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੁੱਲ 24 ਅਪ੍ਰੈਲ 2013 ਤੱਕ 18 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਇਸ ਪੁੱਲ ਨੂੰ ਦੇਸ਼ ਦੀ ਪ੍ਰਸਿੱਧ ਕੰਪਨੀ ਟਾਂਟੀਆਂ ਅਤੇ ਸੈਕ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪੁੱਲ ਨੂੰ ਜਾਂਦੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ ਮੁਕੇਰੀਆਂ ਉਪ ਮੰਡਲ ਦੀ 57 ਏਕੜ ਜਮੀਨ ਐਕੁਆਇਰ ਕੀਤੀ ਗਈ ਹੈ ਜਿਸ ਦਾ ਬਣਦਾ ਮੁਆਵਜ਼ਾ 18 ਤੋਂ 21 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 10 ਕਰੋੜ ਰੁਪਏ ਦਾ ਮੁਆਵਜ਼ਾ ਜਮੀਨ ਮਾਲਕਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੁੱਲ ਗੁਰਦਾਸਪੁਰ ਜ਼ਿਲ੍ਹੇ ਤੋਂ ਹੁਸ਼ਿਆਰਪੁਰ- ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਫਾਇਦੇਮੰਦ ਹੋਵੇਗਾ ਅਤੇ ਲੋਕਾਂ ਨੂੰ ਘੱਟ ਦੂਰੀ ਤੈਅ ਕਰਨੀ ਪਵੇਗੀ।
ਇਸ ਮੌਕੇ ਤੇ ਇਲਾਕੇ ਦੇ ਲੋਕਾਂ ਵੱਲੋਂ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਕੀਤਾ ਗਿਆ ਅਤੇ ਪੁੱਲ ਦਾ ਕੰਮ ਸ਼ੁਰੂ ਕਰਨ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ, ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਗੁਰਦਾਸਪੁਰ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਮਹਿੰਦਰ ਸਿੰਘ ਕੈਂਥ ਡਿਪਟੀ ਕਮਿਸ਼ਨਰ ਗੁਰਦਾਸਪੁਰ, ਬਲਕਾਰ ਸਿੰਘ ਸਿੱਧੂ ਐਸ ਐਸ ਪੀ ਹੁਸ਼ਿਆਰਪੁਰ, ਹਰਬੰਸ ਸਿੰਘ ਮੰਝਪੁਰ, ਰਵਿੰਦਰ ਸਿੰਘ ਚੱਕ, ਸਤਨਾਮ ਸਿੰਘ ਬਟਾਲਾ, ਜਨਕ ਸਿੰਘ ਬਗੜੋਈ, ਲਖਵਿੰਦਰ ਸਿੰਘ, ਸਵਿੰਦਰ ਸਿੰਘ ਭਾਗੋਵਾਲੀਆ, ਸਤਨਾਮ ਸਿੰਘ ਧਨੋਆ, ਹਰਮੀਤ ਸਿੰਘ ਕੋਲਪੁਰ ਅਤੇ ਇਲਾਕੇ ਦੇ ਪਤਵੰਤੇ ਤੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)