ਹੁਸ਼ਿਆਰਪੁਰ, 10 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਵਿਭਾਗਾਂ ਨੂੰ ਚੁਸਤ ਦਰੁਸੱਤ ਕਰਨ ਅਤੇ ਸਰਕਾਰ ਦੇ ਕੰਮ ਕਾਜ ਨੂੰ ਸੁਚੱਜੇ ਅਤੇ ਵਧੀਆ ਤਰੀਕੇ ਨਾਲ ਚਲਾਉਣ ਅਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਸਮੇ ਸਿਰ ਯਕੀਨੀ ਬਨਾੳਣ ਦੇ ਮੰਤਵ ਨਾਲ ਅੱਜ ਮਿੰਨੀ ਸਕੱਤਰੇਤ ਦੇ ਦਫਤਰਾਂ ਵਿਚ ਆਉਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੋਰਾਨ ਜਿਲਾ ਮਾਲ ਅਫਸਰ ਭੁਪਿਦਰਜੀਤ ਸਿੰਘ ਵੀ ਉਨਾਂ ਦੇ ਨਾਲ ਸਨ ।
ਸ੍ਰੀ ਤਰਨਾਚ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫਤਰ ਵਿਚ ਸਮੇ ਸਿਰ ਹਾਜ਼ਰ ਹੋ ਕੇ ਦਫਤਰੀ ਕੰਮਕਾਜ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਬਾਹਰੋ ਆਉਣ ਵਾਲੇ ਲੋਕਾਂ ਨੂੰ ਆਪਣੇ ਕੰਮ ਕਰਾਉਣ ਵਿਚ ਕੌਈ ਮੁਸ਼ਕਿਲ ਪੇਸ਼ ਨਾ ਆਵੇ । ਉਨਾਂ ਕਿਹਾ ਕਿ ਦਫਤਰਾਂ ਵਿਚ ਸਮੇ ਸਿਰ ਹਾਜ਼ਰ ਨਾ ਹੋਣ ਵਾਲੇ ਕਰਮਚਾਰੀਆਂ ਵਿਰੁੱਧ ਰੂਲਾਂ ਅਨੁਸਾਰ ਅਨਸ਼ਾਸਨੀ ਕਾਰਵਾਈ ਕੀਤੀ ਜਾਵੇਗੀ ।

No comments:
Post a Comment