ਹੁਸ਼ਿਆਰਪੁਰ, 20 ਮਾਰਚ: ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਮੁਹੱਲਾ ਭਵਾਨੀ ਨਗਰ ਵੈਲਫੇਅਰ ਸੁਸਾਇਟੀ (ਰਜਿ:) ਨੂੰ 30,000/- ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ ਨੇ ਦੱਸਿਆ ਕਿ ਮੁਹੱਲਾ ਵੈਲਫੇਅਰ ਸੁਸਾਇਟੀਆਂ ਵੱਲੋਂ ਮੁਹੱਲਿਆਂ ਦੇ ਵਿਕਾਸ ਕਾਰਜਾਂ ਵਿੱਚ ਬਹੁਤ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਭਵਾਨੀ ਨਗਰ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਇਸ ਗਰਾਂਟ ਨੂੰ ਸਹੀ ਢੰਗ ਨਾਲ ਖਰਚ ਕਰਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਮੀਤ ਪ੍ਰਧਾਨ ਭਾਜਪਾ ਅਨੰਦਬੀਰ ਸਿੰਘ, ਨਿਪੁੰਨ ਸ਼ਰਮਾ, ਅਨੰਦ ਸ਼ਰਮਾ, ਜਸਬੀਰ ਸਿੰਘ, ਡਾ ਇੰਦਰਜੀਤ ਸ਼ਰਮਾ, ਰਮੇਸ਼ ਜ਼ਾਲਮ, ਭਵਾਨੀ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਰਾਜ, ਸੰਦੀਪ ਸ਼ਰਮਾ, ਰਜਿੰਦਰ ਕੁਮਾਰ ਸੋਬਤੀ, ਸਰਵਨ ਕੁਮਾਰ, ਨਰੇਸ਼ ਕੁਮਾਰ, ਸੂਬੇਦਾਰ ਦਿਲਬਾਗ ਸਿੰਘ, ਬਲਜਿੰਦਰ ਸਿੰਘ ਭੁਲਾਣਾ, ਮਨਮੋਹਨ ਸਿੰਘ, ਅਸ਼ਵਨੀ ਸ਼ਰਮਾ, ਅਜਮੇਰ, ਵਿਜੇ ਕੁਮਾਰ ਵੀ ਹਾਜ਼ਰ ਸਨ।

No comments:
Post a Comment