ਹੁਸ਼ਿਆਰਪੁਰ, 5 ਮਈ: ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ, ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੇ ਆਪਸੀ ਝਗੜਿਆਂ ਨੂੰ ਰੋਕਣ ਲਈ ਸ੍ਰੀ ਧਰਮ ਦੱਤ ਤਰਨਾਚ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਿਸੇ ਵੀ ਗਲੀ, ਮੁਹੱਲੇ, ਚੌਕਾਂ, ਮੌੜਾਂ, ਘਰਾਂ ਅਤੇ ਦੁਕਾਨਾਂ ਦੇ ਬਾਹਰ ਕੂੜਾ-ਕਰਕਟ ਸੁੱਟਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ ।
ਇਹ ਹੁਕਮ 24 ਜੁਲਾਈ 2011 ਤੱਕ ਲਾਗੂ ਰਹੇਗਾ।
ਇਹ ਹੁਕਮ 24 ਜੁਲਾਈ 2011 ਤੱਕ ਲਾਗੂ ਰਹੇਗਾ।
No comments:
Post a Comment