ਹੁਸ਼ਿਆਰਪੁਰ, 29 ਜੁਲਾਈ; ਸ੍ਰੀ ਦੇਸ ਰਾਜ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਦੇ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਵਿਦਾਇਗੀ ਦੇਣ ਲਈ ਸਰਵਿਸ ਕਲੱਬ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇਸ ਵਿਦਾਇਗੀ ਸਮਾਰੋਹ ਮੌਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾ ਦੀ ਖੁਸ਼ਹਾਲ ਜਿੰਦਗੀ ਦੀ ਕਾਮਨਾ ਕੀਤੀ।
ਸ੍ਰੀ ਧਰਮ ਦੱਤ ਤਰਨਾਚ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਉਨ੍ਹਾਂ ਦੀਆਂ ਸੇਵਾਵਾਂ ਬਹੁਤ ਸ਼ਲਾਘਾਯੋਗ ਹਨ। ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਮੁਹੰਮਦ ਇਕਬਾਲ ਭੱਟੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੇ ਵੀ ਇਸ ਮੌਕੇ ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਣਜੀਤ ਕੌਰ ਐਸ ਡੀ ਐਮ ਗੜ•ਸੰਕਰ, ਆਰ ਕੇ ਵਰਮਾ ਐਕਸੀਅਨ ਪੰਚਾਇਤੀ ਰਾਜ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਤੇ ਸਾਰੇ ਅਧਿਕਾਰੀਆਂ ਵੱਲੋਂ ਸ੍ਰੀ ਦੇਸ ਰਾਜ ਭਗਤ ਦਾ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸਮੂਹ ਅਧਿਕਾਰੀਆਂ ਵੱਲੋਂ ਸ੍ਰੀ ਧਰਮ ਦੱਤ ਤਰਨਾਚ ਨੂੰ ਵੀ ਸਨਮਾਨਿਤ ਕੀਤਾ। ਸ੍ਰੀ ਦੇਸ ਰਾਜ ਭਗਤ ਨੇ ਇਸ ਮੌਕੇ ਤੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ।

No comments:
Post a Comment