ਹੁਸ਼ਿਆਰਪੁਰ, 20 ਸਤੰਬਰ: ਸ੍ਰ: ਦੀਪਇੰਦਰ ਸਿੰਘ ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਵਲੋਂ ਧਾਰਾ 144 ਅਧੀਨ ਫਸਲਾਂ ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ ਬਾਹਰਲੀ ਚਾਰ-ਦੀਵਾਰੀ ਦੇ 1000 ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ ) ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਗਈ ਹੈ।
ਇਹ ਹੁਕਮ 5 ਨਵੰਬਰ 2011 ਤਕ ਲਾਗੂ ਰਹੇਗਾ।
ਇਹ ਹੁਕਮ 5 ਨਵੰਬਰ 2011 ਤਕ ਲਾਗੂ ਰਹੇਗਾ।
No comments:
Post a Comment