ਹੁਸ਼ਿਆਰਪੁਰ, 20 ਸਤੰਬਰ: ਸ੍ਰ: ਦੀਪਇੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਇਹ ਹੁਕਮ 10 ਨਵੰਬਰ 2011 ਤੱਕ ਲਾਗੂ ਰਹੇਗਾ।
ਇਹ ਹੁਕਮ 10 ਨਵੰਬਰ 2011 ਤੱਕ ਲਾਗੂ ਰਹੇਗਾ।
No comments:
Post a Comment