ਤਲਵਾੜਾ, 15 ਅਪ੍ਰੈਲ:
ਲਾਗਲੇ ਪਿੰਡ ਹਲ੍ਹੇੜ ਵਿਖੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵੱਲੋਂ ਸਭਾ ਦੇ ਪ੍ਰਧਾਨ ਰਾਜ ਕੁਮਾਰ ਬਿੱਟੂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਤਲਵਾੜਾ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਪਰਮਜੀਤ ਸਿੰਘ ਰਾਮਨੰਗਲ ਦੇ ਜਥੇ ਵੱਲੋਂ ਮਿਸ਼ਨਰੀ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਹੁਸ਼ਿਆਰਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਅੰਬੇਦਕਰ ਦਾ ਸਮੁੱਚਾ ਜੀਵਨ ਫਲਸਫਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸ੍ਰੋਤ ਹੈ ਅਤੇ ਮਨੁੱਖ ਦੇ ਬੌਧਿਕ ਵਿਕਾਸ ਲਈ ਸਿੱਖਿਆ ਨਾਲ ਜੁੜਨ ਦਾ ਉਨ੍ਹਾਂ ਦਾ ਸੁਨੇਹਾ ਘਰ ਘਰ ਪਹੁੰਚਾਉਣਾ ਸਮੇਂ ਦੀ ਲੋੜ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਦਵਿੰਦਰ ਸਿੰਘ, ਸਤਨਾਮ ਸਿੰਘ, ਤਰਸੇਮ ਲਾਲ, ਰਾਮ ਰਤਨ, ਵਿਜੇ ਕੁਮਾਰ, ਧਨੀ ਰਾਮ, ਅਜੀਤ ਸਿੰਘ, ਪਵਨ ਕੁਮਾਰ, ਚਰਨ ਦਾਸ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment