ਤਲਵਾੜਾ, 8 ਮਈ :
ਸਮਾਗਮ ਦੇ ਦੂਸਰੇ ਸ਼ੈਸ਼ਨ ਅਤੇ ਇਨਾਮ ਵੰਡ ਸਮਾਰੋਹ ਵਿੱਚ ਮੈਂਬਰ ਪਾਰਲੀਮੈਂਟ ਸ਼੍ਰੀ ਅਵਿਨਾਸ਼ ਰਾਏ ਖੰਨਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸ਼੍ਰੀ ਖੰਨਾ ਨੇ ਆਪਣੇ ਸੰਬੋਧਨ ਰਾਹੀਂ ਨਿਸਵਾਰਥ ਸੇਵਾ ਨੂੰ ਸਰਬੋਤਮ ਦੱਸਿਆ। ਇਸ ਦੌਰਾਨ ਸ. ਸ. ਸ. ਰੇਲਵੇ ਮੰਡੀ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵੱਲੋਂ ਮੁਢਲੀ ਸਹਾਇਤਾ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਵਹਿੱਤਕਾਰੀ ਤਲਵਾੜਾ ਵੱਲੋਂ ਸਰਸਵਤੀ ਵੰਦਨਾ ਪੇਸ਼ ਕੀਤੀ ਗਈ। ਸੇਕਰਡ ਹਾਰਟ ਸਕੂਲਾ ਮੋਗਾ ਅਤੇ ਭਵਨ ਐਸ. ਐੱਲ. ਪਲਬਿਕ ਸਕੂਲ ਅੰਮ੍ਰਿਤਸਰ ਵੱਲੋਂ ਬੱਚਿਆਂ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਸ਼੍ਰੀ ਖੰਨਾ ਨੇ ਰੈੱਡ ਕਰਾਸ ਲਈ ਫ਼ੰਡ ਇਕੱਤਰ ਕਰਨ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਕੂਲਾਂ, ਕਾਲਜ ਦੇ ਪ੍ਰਿੰਸੀਪਲਾਂ, ਪੁਲਿਸ ਮੁਖੀ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਮੁਕਤਸਰ ਸਾਹਿਬ, ਪਟਿਆਲਾ, ਕਮਾਂਡੈਂਟ 75ਵੀਂ ਅਤੇ 7ਵੀਂ ਬਟਾਲੀਅਨ ਪੀ. ਏ. ਪੀ. ਜਲੰਧਰ, ਰਿਸੋਰਸ ਪਰਸਨ ਅਮਰਜੀਤ ਹਰਮਲ, ਐੱਸ. ਕੇ. ਜਿੰਦਲ, ਡਾ. ਸ਼ੋਇਬ ਅਹਿਮਦ, ਅੰਜੂ ਸ਼ਰਮਾ, ਰਵੀ ਸ਼ਰਮਾ, ਸੁਸ਼ੀਲ ਕੁਮਾਰੀ, ਮੇਜਰ ਤਿਲਕ ਰਾਜ ਵਰਮਾ, ਬਲਦੀਪ ਕੌਰ ਸੰਧੂ, ਜਗਜੀਤ ਸਿੰਘ ਖਾਲਸਾ, ਗੁਨਜਨ ਗੁਪਤਾ, ਸੁਖਪ੍ਰੀਤ ਕੌਰ, ਪਰਦੀਪ ਕੁਮਾਰ, ਮਨਪ੍ਰੀਤ ਕੌਰ, ਪ੍ਰੇਮ ਸਿੰਘ ਭੱਲਾ, ਡਾ. ਮਨਜੀਤ ਸਿੰਘ ਮਾਨ, ਜਗਜੀਤ ਸਿੰਘ ਮਾਨ, ਰੈੱਡ ਕਰਾਸ ਵਲੰਟਰੀਆਂ, ਸਮਾਜ ਸੇਵਕਾਂ ਨੂੰ ਵੀ ਸਨਮਾਨਿਤ ਕੀਤਾ। ਸ਼੍ਰੀ ਦੇਸ ਰਾਜ ਸ਼ਰਮਾ ਪ੍ਰਿੰਸੀਪਲ ਸਰਵਹਿੱਤਕਾਰੀ ਵਿੱਦਿਆ ਮੰਦਰ ਤਲਵਾੜਾ ਨੇ ਹਾਜਰ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਜੈ ਦੇਵ ਚੀਫ਼ ਇੰਜੀਨੀਅਰ ਬਿਆਸ ਡੈਮ, ਸਤਨਾਮ ਸਿੰਘ, ਡਾ. ਸ਼ਾਲਿਨੀ, ਸੁਸ਼ੀਲ ਕੁਮਾਰ, ਊਸ਼ਾ ਕਿਰਨ ਸੂਰੀ, ਰਾਮ ਕੁਮਾਰ ਸ਼ਰਮਾ, ਸੰਤੋਸ਼ ਸ਼ਰਮਾ ਹਾਜੀਪੁਰ, ਪੀ. ਸੀ. ਜੈਨ, ਡਾ. ਸਵਿਤਾ, ਡਾ. ਬੰਦਨਾ, ਜਸਮੇਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਅਜੇ ਕੁਮਾਰ, ਭੀਮ ਲਾਲ ਭੁਸ਼ਾਲ, ਚੰਦਨ ਸਿੰਘ, ਕੁਲਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।
ਭਾਰਤੀ ਰੈੱਡ ਕਰਾਬ ਸੁਸਾਇਟੀ ਦੀ ਪੰਜਾਬ ਇਕਾਈ ਚੰਡੀਗੜ੍ਹ ਵੱਲੋਂ ਰੈੱਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ ਮੌਕੇ ਅੱਜ ਇੱਥੇ ਰਾਜ ਪੱਧਰੀ ਸਮਾਗਮ ਐੱਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਸੈਕਟਰ 2 ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਤੋਂ ਸਕੂਲੀ ਵਿਦਿਆਰਥੀ, ਅਧਿਆਪਕ, ਸਮਾਜ ਸੇਵਕ, ਵਲੰਟੀਅਰ, ਰੈੱਡ ਕਰਾਸ ਸਟਾਫ਼ ਸਮੇਤ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਭਾਗ ਲਿਆ। ਸਮਾਗਮ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਸ਼੍ਰੀ ਵਰੁਣ ਰੂਜ਼ਮ ਆਈ. ਏ. ਐੱਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਕੀਤੀ। ਉਨ੍ਹਾਂ ਰੈੱਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਰੈੱਡ ਕਰਾਸ ਦੀ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ, ਕਿਚਨ ਸੈੱਟ, ਪੇਂਡੂ ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਨੂੰ ਟਰਾਈ ਸਾਈਕਲ ਰੈੱਡ ਕਰਾਸ ਵੱਲੋਂ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਰਿਟਾ. ਏ. ਬੀ. ਐੱਸ. ਬਰਾੜ ਸਕੱਤਰ ਰੈੱਡ ਕਰਾਸ ਪੰਜਾਬ ਨੇ ਰੈੱਡ ਕਰਾਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਦਕਿ ਸ਼੍ਰੀ ਕ੍ਰਿਸ਼ਨ ਕੁਮਾਰ ਸੈਣੀ ਸੀਨੀਅਰ ਫੀਲਡ ਅਫ਼ਸਰ ਪੰਜਾਬ ਰੈੱਡ ਕਰਾਸ ਨੇ ਇਸ ਵਰ੍ਹੇ ਦੇ ਥੀਮ 'ਮਾਨਵਵਾਦੀ ਕਾਰਜ ਦੇ 150 ਸਾਲ' ਬਾਰੇ ਜਾਣਕਾਰੀ ਪ੍ਰਦਾਨ ਕੀਤੀ।

No comments:
Post a Comment