ਹੁਸ਼ਿਆਰਪੁਰ,1 ਜੁਲਾਈ :
ਉਨ੍ਹਾਂ ਹੋਰ ਦੱਸਿਆ ਕਿ ਗਰਾਮ ਪੰਚਾਇਤ ਦੀਆਂ ਚੋਣਾਂ ਲਈ ਬਣਾਏ ਗਏ 1615 ਬੂਥਾਂ ਵਿੱਚੋਂ 304 ਬੂਥ ਨਾਜ਼ੁਕ, 29 ਅਤਿ ਨਾਜ਼ੁਕ ਅਤੇ 1282 ਬੂਥ ਸਧਾਰਨ ਘੋਸ਼ਿਤ ਕੀਤੇ ਗਏ ਹਨ ਜਿਨ੍ਹਾਂ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਲਈ ਕੁਲ 4474 ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ 67 ਮੋਬਾਇਲ ਪਾਰਟੀਆਂ ਸੁਰੱਖਿਆ ਸਬੰਧੀ ਲਗਾਈਆਂ ਗਈਆਂ ਹਨ ਅਤੇ ਚੋਣਾਂ ਵਾਲੇ ਦਿਨ 19 ਇੰਟਰ ਸਟੇਟ ਨਾਕੇ ਅਤੇ 18 ਇੰਟਰ ਡਿਸਟ੍ਰਿਕ ਨਾਕੇ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਤੇ ਲਗਾਈਆਂ ਗਈ ਪੋਲਿੰਗ ਪਾਰਟੀਆ ਨੂੰ 2 ਜੁਲਾਈ ਨੂੰ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਤੇ ਰਵਾਨਾ ਕੀਤਾ ਜਾਵੇਗਾ ਅਤੇ 3 ਜੁਲਾਈ ਨੂੰ ਸਵੇਰੇ 8-00 ਵਜੇ ਤੋਂ ਸ਼ਾਮ 4-00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਵੋਟਾਂ ਦੀ ਸਮਾਪਤੀ ਉਪਰੰਤ ਉਸੇ ਥਾਂ ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਨਾਲ ਚੋਣ ਪ੍ਰਕ੍ਰਿਆ ਸ਼ਾਂਤੀਪੂਰਵਕ ਮੁਕੰਮਲ ਕਰਵਾਈ ਜਾਵੇਗੀ।
3 ਜੁਲਾਈ ਨੂੰ ਹੋ ਰਹੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ 1615 ਬੂਥ ਬਣਾਏ ਗਏ ਹਨ ਅਤੇ ਚੋਣ ਪ੍ਰਕ੍ਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ 10538 ਕਰਮਚਾਰੀ ਚੋਣ ਡਿਊਟੀ ਤੇ ਲਗਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 1372 ਪੰਚਾਇਤਾਂ ਵਿੱਚੋਂ 166 ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਅਤੇ 37 ਪਿੰਡਾਂ ਦੇ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 10 ਬਲਾਕਾਂ ਦੇ ਜੋਨਾਂ ਵਿੱਚ ਲਗਾਏ ਗਏ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੁਪਰਵਾਈਜ਼ਰ ਦੀ ਡਿਊਟੀ ਵੀ ਨਿਭਾਉਣਗੇ।

No comments:
Post a Comment