ਹੁਸ਼ਿਆਰਪੁਰ,1 ਜੁਲਾਈ : ਜ਼ਿਲ੍ਹਾ ਮੈਜਿਸਟਰੇਟ
ਸ੍ਰੀ ਵਰੁਣ ਰੂਜ਼ਮ ਨੇ ਗਰਾਮ ਪੰਚਾਇਤ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ
ਹੁਸ਼ਿਆਰਪੁਰ ਅੰਦਰ ਗਰਾਮ ਪੰਚਾਇਤ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਕਰਾਉਣ ਅਤੇ ਕਾਨੂੰਨ ਦੀ
ਵਿਵਸਥਾ ਕਾਇਮ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ
ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਿਸੇ ਵੀ ਕਿਸਮ ਦਾ ਅਸਲਾ, ਹਥਿਆਰ,
ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾ, ਭਾਲੇ, ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ
ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਮਿਤੀ 03 ਜੁਲਾਈ 2013 ਨੂੰ ਕੈਰੀ ਕਰਨ
ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 3 ਜੁਲਾਈ ਤੱਕ ਲਾਗੂ ਰਹਿਣਗੇ।
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 3 ਜੁਲਾਈ ਤੱਕ ਲਾਗੂ ਰਹਿਣਗੇ।
No comments:
Post a Comment