ਤਲਵਾੜਾ, 28 ਮਈ: ਇੱਥੇ ਬੀ. ਬੀ. ਐਮ. ਬੀ. ਡੀ. ਏ. ਵੀ. ਪਲਬਿਕ ਸਕੂਲ ਤਲਵਾੜਾ
ਦਾ ਸੀ. ਬੀ. ਐਸ. ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਮੁਖੀ ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ ਨੇ ਦੱਸਿਆ ਕਿ ਸਕੂਲ ਦੇ 35 ਵਿਦਿਆਰਥੀਆਂ ਵਿਚੋਂ 34 ਪਾਸ ਹੋਏ ਅਤੇ ਚਾਰ ਵਿਦਿਆਰਥੀਆਂ ਕਾਰਤਿਕ ਸ਼ਰਮਾ, ਯੋਗੇਸ਼ ਠਾਕੁਰ, ਸੁਪ੍ਰੀਆ ਅਤੇ ਆਂਚਲ ਸ਼ਰਮਾ ਨੇ 90 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਜਦਕਿ 29 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਇਸ ਕਾਮਯਾਬੀ ਲਈ ਮਿਹਨਤੀ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।

No comments:
Post a Comment