ਤਲਵਾੜਾ, 16 ਜੂਨ: ਇੱਥੇ ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਸੂਬਾ ਪ੍ਰਧਾਨ ਬਲਰਾਜ ਕੁਮਾਰ ਅਤੇ ਚੇਅਰਮੈਨ ਜਸਬੀਰ ਸਿੰਘ ਪਾਲ ਦੀ ਅਗਵਾਈ ਹੇਠ ਹੋਣਹਾਰ ਵਿਦਿਆਰਥਣ ਨੈਨਸੀ ਭਡਿਆਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਨੈਨਸੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਵਿੱਚੋਂ ਪੰਜਾਬ ਭਰ ਵਿਚੋ ਦੂਸਰਾ ਸਥਾਨ ਹਾਸਿਲ ਕੀਤਾ ਹੈ।
ਇਸ ਮੌਕੇ ਵਿਦਿਆਰਥਣ ਦੇ ਪਿਤਾ ਮਾਸਟਰ ਸ਼ਿਵ ਕੁਮਾਰ ਤੋਂ ਇਲਾਵਾ ਕੁਲਵਿੰਦਰ ਸਿੰਘ ਬੋਦਲ, ਬਲਜੀਤ ਸਿੰਘ, ਜੈਲ ਸਿੰਘ, ਲਖਵੀਰ ਸਿੰਘ, ਦਵਿੰਦਰ ਕਲਸੀਆ, ਜਸਪਾਲ ਸਿੰਘ ਗੜ੍ਹਦੀਵਾਲਾ, ਬਲਵਿੰਦਰ ਸਿੰਘ ਹੁਸ਼ਿਆਰਪੁਰ, ਹੰਸ ਰਾਜ ਹੰਸ, ਚਮਨ ਲਾਲ, ਪ੍ਰਿੰ. ਬੂਟਾ ਰਾਮ, ਲੈਕ. ਦੇਵ ਰਾਜ ਭੱਟੀ, ਪ੍ਰਿੰ. ਬੰਸੀ ਲਾਲ, ਪ੍ਰਿੰ. ਰਾਮ ਪਿਆਰਾ ਆਦਿ ਸਮੇਤ ਕਈ ਹੋਰ ਆਗੂ ਹਾਜਰ ਸਨ।

No comments:
Post a Comment