ਹੁਸ਼ਿਆਰਪੁਰ, 13 ਜੂਨ: ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ -ਚੇਅਰਮੈਨ ਜਿਲ੍ਹਾ ਕਾਨੂੰੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੀ ਰਹਿਨਮਾਈ ਹੇਠਾਂ ਸਪੈਸ਼ਲ ਹੋਮ ਰਾਮ ਕਲੋਨੀ ਕੈਂਪ ਵਿਖੇ ਇੰਟਰ ਨੈਸ਼ਨਲ ਚਾਈਲਡ ਲੇਬਰ ਡੇ ਦੇ ਸਬੰਧ ਵਿੱਚ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ
ਸ੍ਰੀਮਤੀ ਕਨਵਰਦੀਪ ਕੌਰ ਸੀ.ਜੇ.ਐਮ. ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡੀ ਐਸ ਪੀ ਸਿਟੀ ਸ੍ਰੀ ਸਮੀਰ ਵਰਮਾ , ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਲਖਬੀਰ ਸਿੰਘ ਅਤੇ ਸ੍ਰੀ ਰੋਹਤਾਸ ਜੈਨ ਸਮਾਜ ਸੇਵੀ ਨੇ ਸਪੈਸ਼ਲ ਹੋਮ ਵਿੱਚ ਪੜਾਈ ਕਰ ਰਹੇ ਅਨਾਥ ਬੱਚਿਆਂ ਅਤੇ ਝੂੱਗੀ ਝੌਂਪੜੀਆਂ ਵਿੱਚ ਰਹਿ ਰਹੇ ਗਰੀਬ ਪ੍ਰੀਵਾਰਾਂ ਦੇ ਪੜਾਈ ਕਰ ਰਹੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਬੱਚਿਆਂ ਨੂੰ ਪੜਾਈ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਕਾਪੀਆਂ ਤੇ ਪੈਨਸਲਾਂ ਵੰਡੀਆਂ।

No comments:
Post a Comment