ਹੁਸ਼ਿਆਰਪੁਰ, 13 ਜੁਲਾਈ: ਅਮਰਦੀਪ ਸਿੰਘ ਬੈਂਸ ਨੇ ਅੱਜ ਬਤੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ
ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਸ੍ਰੀ ਬੈਂਸ 1996 ਵਿੱਚ ਬਤੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂਰਮਹਿਲ ਵਿਖੇ ਜੁਆਇੰਨ ਕੀਤਾ ਸੀ। ਸੰਨ 2006 ਵਿੱਚ ਤਰੱਕੀ ਹੋਣ ਤੋਂ ਬਾਅਦ ਜ਼ਿਲ੍ਹਾ ਵਿਕਾਸ ਤੇ ਪਚੰਾਇਤ ਅਫ਼ਸਰ ਫਿਰੋਜਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਬੈਂਸ ਇੱਕ ਸਫ਼ਲ ਪ੍ਰਸ਼ਾਸ਼ਕ ਹੋਣ ਦੇ ਨਾਲ-ਨਾਲ ਨਿਸ਼ਾਨੇਬਾਜ਼ੀ (ਸ਼ੂਟਿੰਗ) ਦੇ ਵਧੀਆ ਖਿਡਾਰੀਆਂ ਵੀ ਰਹੇ ਹਨ। ਸ੍ਰ: ਅਵਤਾਰ ਸਿੰਘ ਭੁੱਲਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹੁਸ਼ਿਆਰਪੁਰ ਬਤੌਰ ਡਿਪਟੀ ਡਾਇਰੈਕਟਰ ਮੁੱਖ ਦਫ਼ਤਰ ਮੁਹਾਲੀ ਵਿਖੇ ਪਦ-ਉਨਤ ਹੋਏ ਹਨ। ਇਸ ਮੌਕੇ ਤੇ ਬੀ ਡੀ ਪੀ ਓ -2 ਸੁਖਦੇਵ ਸਿੰਘ ਵੀ ਹਾਜ਼ਰ ਸਨ।

No comments:
Post a Comment