ਤਲਵਾੜਾ, 12 ਅਗਸਤ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਕਰਵਾਏ ਗਏ ਸਹਿ-ਵਿੱਦਿਅਕ ਮੁਕਾਬਲਿਆਂ
ਵਿਚ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੀ ਵਿਦਿਆਰਥਣ ਸ਼ਵੇਤਾ ਚੌਧਰੀ ਨੇ ਕਵਿਤਾ ਉਚਾਰਨ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਮੁਖੀ ਰਾਜ ਕੁਮਾਰ ਨੇ ਸ਼ਵੇਤਾ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਸ਼ਵੇਤਾ ਹੁਣ ਸੂਬਾ ਪੱਧਰੀ ਮੁਕਾਬਲੇ ਵਿਚ ਭਾਗ ਲਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ, ਮਹਿੰਦਰ ਸਿੰਘ, ਮਹਿੰਦਰ ਕੌਰ, ਯੋਗੇਸ਼ਵਰ ਸਲਾਰੀਆ, ਸਮਰਜੀਤ ਸਿੰਘ ਆਦਿ ਹਾਜਰ ਸਨ।

No comments:
Post a Comment