ਤਲਵਾੜਾ, 18 ਸਤੰਬਰ: ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1 ਵਿਖੇ ਪ੍ਰਿੰਸੀਪਲ ਦੇਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਓਜ਼ੋਨ ਸੁਰੱਖਿਆ ਦਿਵਸ
ਮਨਾਇਆ ਗਿਆ ਜਿਸ ਵਿਚ ਜੁਪਿੰਦਰ ਕੁਮਾਰ ਲੈਕਚਰਾਰ ਫਿਜੀਕਸ ਨੇ ਵਿਦਿਆਰਥੀਆਂ ਨੂੰ ਓਜ਼ੋਨ ਗੈਸ ਦੀ ਪਰਤ ਦਾ ਮਹੱਤਵ ਅਤੇ ਇਸ ਦੀ ਸੰਭਾਲ ਬਾਰੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ। ਸ਼੍ਰੀਮਤੀ ਰਮਨ ਨੇ ਵੀ ਇਸ ਮੌਕੇ ਅਹਿਮ ਨੁਕਤੇ ਸਾਂਝੇ ਕੀਤੇ ਅਤੇ ਪ੍ਰੋਗਰਾਮ ਦਾ ਸੰਚਾਲਨ ਮਨਮੋਹਨ ਸਿੰਘ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਜਤਿੰਦਰਜੀਤ ਸਿੰਘ ਆਦਿ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।

No comments:
Post a Comment