ਤਲਵਾੜਾ, 25 ਸਤੰਬਰ : ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਬਲਾਕ ਹਾਜੀਪੁਰ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਮੇਟੀ ਮੈਂਬਰ ਕਰਨੈਲ ਸਿੰਘ ਕੋਟਲੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੀਟਿੰਗ ਵਿਚ ਬਲਾਕ ਹਾਜੀਪੁਰ ਯੂਨਿਟ ਭੰਗ ਕਰਕੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਅਰੁਣ ਕੁਮਾਰ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਮੀਤ ਪ੍ਰਧਾਨ ਅਜੀਤ ਸਿੰਘ, ਸਕੱਤਰ ਪਰਵੀਨ ਕੁਮਾਰ, ਜਗਜੀਤ ਸਿੰਘ, ਖਜਾਨਚੀ ਸੁਰਿੰਦਰ ਕੁਮਾਰ, ਸਹਿ ਖਜਾਨਚੀ ਰਾਜੀਵ ਕੁਮਾਰ, ਪ੍ਰੈੱਸ ਸਕੱਤਰ ਸੁਰੇਸ ਕੁਮਾਰ, ਸਹਿ ਸਕੱਤਰ ਰਾਜੇਸ਼ ਕੁਮਾਰ, ਸੀਨੀਅਰ ਸਲਾਹਕਾਰ ਰਾਧੇ ਸ਼ਾਮ, ਵਿਪਨ ਕੁਮਾਰ, ਅਮਨਦੀਪ, ਉਮੇਸ਼ ਦੱਤ ਸ਼ਰਮਾ ਨੂੰ ਬਣਾਇਆ ਗਿਆ। ਇਸ ਮੌਕੇ ਹਰਭਜਨ ਸਿੰਘ ਨੇ ਹਾਜੀਪੁਰ ਯੂਨਿਟ ਦੇ ਸਾਬਕਾ ਪ੍ਰਧਾਨ ਗੁਰਦਰਸ਼ਨ ਸਿੰਘ ਨੂੰ ਜਿਲ੍ਹਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਮਰਜੀਤ ਸਿੰਘ ਬਲਾਕ ਪ੍ਰਧਾਨ ਤਲਵਾੜਾ, ਜਤਿੰਦਰ ਕੰਵਰ, ਰਾਜਿੰਦਰ ਸਿੰਘ, ਰਾਕੇਸ਼ ਕੁਮਾਰ, ਜਗਜੀਤ ਸਿੰਘ, ਰਮਨ ਕੁਮਾਰ ਚੌਧਰੀ, ਬਲਜੀਤ ਸਿੰਘ, ਵਿਜੇ ਸ਼ਰਮਾ, ਰਾਜੀਵ ਕੁਮਾਰ, ਕੁਲਵੰਤ ਸਿੰਘ, ਸੁਭਾਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜਰ ਸਨ।
ਇਸ ਦੌਰਾਨ ਨਵ ਨਿਯੁਕਤ ਪ੍ਰਧਾਨ ਅਰੁਣ ਕੁਮਾਰ ਨੇ ਕਿਹਾ ਕਿ ਉਹ ਜਥੇਬੰਦੀ ਨੂੰ ਮਜਬੂਤੀ ਪ੍ਰਦਾਨ ਕਰਨ ਦੇ ਨਾਲ ਮਾਸਟਰ ਕਾਡਰ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਣ ਲਈ ਆਪਣੀ ਸਮੂਹ ਸਾਥੀਆਂ ਦੇ ਸਹਿਯੋਗ ਨਾਲ ਪੂਰੀ ਤਰਾਂ ਤਤਪਰ ਰਹਿਣਗੇ।

No comments:
Post a Comment