ਤਲਵਾੜਾ, 14 ਨਵੰਬਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਇੱਥੇ ਸ਼੍ਰੀ ਗੁਰੂ ਸਿੱਘ ਸਭਾ ਰਜਿ: ਤਲਵਾੜਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸ਼੍ਰੀ ਅਖੰਠ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਹਰਜੀਤ ਸਿੰਘ ਜਲੰਧਰ ਅਤੇ ਭਾਈ ਭਾਈ ਮਲਕੀਤ ਸਿੰਘ ਗੁਰਦਾਸਪੁਰ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਬੀ. ਬੀ. ਐਮ. ਬੀ. ਦੇ ਚੀਫ਼ ਇੰਜੀਨੀਅਰ ਸੁਰੇਸ਼ ਕੁਮਾਰ ਕਪੂਰੀਆ ਵਿਸ਼ੇਸ਼ ਤੌਰ ਤੇ ਪਹੁੰਚੇ। ਸਭਾ ਦੇ ਪ੍ਰਧਾਨ ਸ. ਗੁਰਚਰਨ ਸਿੰਘ ਜੌਹਰ ਤੋਂ ਇਲਾਵਾ ਇਸ ਮੌਕੇ ਇੰਦਰਪਾਲ ਸਿੰਘ ਧੰਨਾ, ਅਮਰਪਾਲ ਸਿੰਘ ਜੌਹਰ, ਸਤਨਾਮ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ, ਅਸ਼ੋਕ ਕੁਮਾਰ, ਏ. ਪੀ. ਐੱਸ. ਉੱਭੀ, ਜੇ. ਬੀ. ਵਰਮਾ, ਸਰਵਜੀਤ ਸਿੰਘ, ਰੂਪ ਸਿੰਘ ਰੰਧਾਵਾ, ਲਖਵਿੰਦਰ ਸਿੰਘ, ਮਨਮਹਿੰਦਰ ਸਿੰਘ, ਸਰਬਜੀਤ ਸਿੰਘ ਘੁੰਮਣ, ਸੁਰਿੰਦਰ ਸਿੰਘ ਤਲਵਾੜਾ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment