ਤਲਵਾੜਾ 6 ਨਵੰਬਰ: ਤਲਵਾੜਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਤਰਨ ਦਾ ਆਯੋਜਿਨ ਕੀਤਾ ਗਿਆ।
ਇਸ ਮੌਕੇ ਸ਼੍ਰੀ ਸੁਰੇਸ਼ ਕੁਮਾਰ ਕਪੂਰੀਆ ਚੀਫ ਇੰਜੀਨਿਅਰ ਬੀ.ਬੀ.ਐਮ.ਬੀ. ਤਲਵਾੜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਸ਼ਰਧਾਲੂਆਂ ਵੱਲੋਂ ਵੱਖ ਵੱਖ ਸਥਾਨਾਂ ਤੇ ਕੇਲੇ ਅਤੇ ਲੱਡੂਆਂ ਆਦਿ ਦੇ ਪ੍ਰਸ਼ਾਦ ਦੇ ਲੰਗਰ ਲਗਾਏ ਗਏ। ਗਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੇਖਣ ਨੂੰ ਮਿਲੇ। ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਇਸ ਨਗਰ ਕੀਤਰਨ ਵਿਚ ਭਾਗ ਲਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਜੋਹਰ, ਇੰਜ. ਗੁਰਨਾਮ ਸਿੰਘ, ਬਾਬਾ ਸੁਰਿੰਦਰ ਸਿੰਘ, ਲਵਇੰਦਰ ਸਿੰਘ, ਮਨਦੀਪ ਸਿੰਘ, ਰਵੀ ਕੁਮਾਰ ਮਾਨਸਾ, ਰਵਿੰਦਰ ਸਿੰਘ ਭਾਜਪਾ ਨੇਤਾ, ਨੱਥਾ ਸਿੰਘ, ਸ਼ੁਸੀਲ ਕੁਮਾਰ, ਸੁਖਵਿੰਦਰ ਕੌਰ, ਮਨਦੀਪ ਕੌਰ, ਜਸਮੀਨ ਕੌਰ, ਮੈਡਮ ਰੂਬੀ, ਰਿਤੂ ਠਾਕੁਰ, ਸ਼ਿਲਪਾ ਠਾਕੁਰ, ਸੁਖਵਿੰਦਰ ਸਿੰਘ ਹਾਜਰ ਸਨ।

No comments:
Post a Comment