6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ: ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 21 ਜਨਵਰੀ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 7 ਵਿਧਾਨ ਸਭਾ ਹਲਕਿਆਂ ਵਿੱਚ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਤੱਕ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਹੁਣ ਕੁਲ 72 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਵਿੱਚ ਦੋ ਆਜ਼ਾਦ ਉਮੀਦਵਾਰ ਜੋਧ ਸਿੰਘ ਅਤੇ ਸ਼ੁਕਲਾ ਮਹਾਜਨ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਹੁਣ ਚੋਣ ਮੈਦਾਨ ਵਿੱਚ 11 ਉਮੀਦਵਾਰ ਰਹਿ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਰੁਨੇਸ਼ ਸ਼ਾਕਰ, ਆਮ ਆਦਮੀ ਪਾਰਟੀ ਦੇ ਸ੍ਰੀ ਸੁਲੱਖਣ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਕਰਮਜੀਤ ਸਿੰਘ, ਕਾਂਗਰਸ ਪਾਰਟੀ ਦੇ ਸ੍ਰੀ ਰਜਨੀਸ਼ ਕੁਮਾਰ ਬੱਬੀ, ਸ਼ਿਵ ਸੈਨਾ ਦੇ ਸੁਮਿਤਰੀ ਦੇਵੀ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ੍ਰੀ ਕੁਲਦੀਪ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਅ) ਗੁਰਬਤਨ ਸਿੰਘ, ਰੈਵਲੂਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ ਸ੍ਰੀ ਧਰਮਿੰਦਰ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਭਜਨ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਰਾਜ ਮੱਲ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 040-ਦਸੂਹਾ ਵਿਧਾਨ ਸਭਾ ਹਲਕੇ ਵਿੱਚ 2 ਆਜ਼ਾਦ ਉਮੀਦਵਾਰ ਭੁਪਿੰਦਰ ਸਿੰਘ ਅਤੇ ਰਘੂਨਾਥ ਸਿੰਘ ਰਾਣਾ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਇਸ ਤਰ੍ਹਾਂ ਹੁਣ ਚੋਣ ਮੈਦਾਨ ਵਿੱਚ 14 ਉਮੀਦਵਾਰ ਰਹਿ ਗਏ ਹਨ, ਜਿਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਅਰੁਣ ਡੋਗਰਾ, ਬਹੁਜਨ ਸਮਾਜ ਪਾਰਟੀ ਸ੍ਰੀ ਜਗਪ੍ਰੀਤ ਸਿੰਘ ਸਾਹੀ, ਭਾਰਤੀ ਜਨਤਾ ਪਾਰਟੀ ਸ੍ਰੀਮਤੀ ਸੁਖਜੀਤ ਕੌਰ, ਕਮਿਊਨਿਸਟੀ ਪਾਰਟੀ ਆਫ਼ ਇੰਡੀਆ ਸ੍ਰੀ ਸੁੱਖਾ ਸਿੰਘ, ਆਮ ਆਦਮੀ ਪਾਰਟੀ ਬਲਬੀਰ ਕੌਰ, ਹਿੰਦੁਸਤਾਨ ਸ਼ਕਤੀ ਸੈਨਾ ਸਰਬਜੀਤ ਸਿੰਘ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਸ੍ਰੀ ਚਰਨਜੀਤ ਸਿੰਘ, ਸਾਡਾ ਪੰਜਾਬ ਪਾਰਟੀ ਸ੍ਰੀ ਮਨਜੀਤ ਸਿੰਘ, ਆਪਣਾ ਪੰਜਾਬ ਪਾਰਟੀ ਲਾਰੈਂਸ ਚੌਧਰੀ, ਆਜ਼ਾਦ ਉਮੀਦਵਾਰ ਸਲੀਮ ਮਸੀਹ, ਸ੍ਰੀ ਕਰਮਵੀਰ ਸਿੰਘ, ਸ੍ਰੀ ਪਰਮਜੀਤ, ਸ੍ਰੀ ਬਲਦੇਵ ਸਿੰਘ, ਰਾਮਨਾ ਦੇਵੀ ਸ਼ਾਮਲ ਹਨ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 041-ਉੜਮੜ ਵਿਧਾਨ ਸਭਾ ਹਲਕੇ ਵਿੱਚ ਇਕ ਆਜ਼ਾਦ ਉਮੀਦਵਾਰ ਸ੍ਰੀ ਮੋਹਨ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਇਸ ਤਰ੍ਹਾਂ ਹੁਣ ਚੋਣ ਮੈਦਾਨ ਵਿੱਚ 9 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਰਵਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਸੰਗਤ ਸਿੰਘ, ਬਹੁਜਨ ਸਮਾਜ ਪਾਰਟੀ ਸ੍ਰੀ ਗੁਰਬਖਸ਼ ਸਿੰਘ, ਆਮ ਆਦਮੀ ਪਾਰਟੀ ਸ੍ਰੀ ਜਸਬੀਰ ਸਿੰਘ ਗਿੱਲ, ਲੋਕਤੰਤਰ ਪਾਰਟੀ ਆਫ਼ ਇੰਡੀਆ (ਅੰਬੇਦਕਰ) ਸ੍ਰੀ ਸੁਗਰੀਵ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਸ੍ਰੀ ਕੁਲਦੀਪ ਸਿੰਘ, ਭਾਰਤ ਰਾਸ਼ਟਰ ਲੋਕਤੰਤਰ ਪਾਰਟੀ ਸ੍ਰੀ ਗੁਰਦਿਆਲ ਸਿੰਘ, ਆਪਣਾ ਪੰਜਾਬ ਪਾਰਟੀ ਸ੍ਰੀ ਵਰਿੰਦਰ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਸ੍ਰੀ ਵਿਕਾਸ ਜਸਰਾ ਰਹਿ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 042-ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਇਕ ਉਮੀਦਵਾਰ ਸ੍ਰੀ ਨਰਿੰਦਰ ਲਾਂਬਾ ਦਾ ਨਾਮਜ਼ਦਗੀ ਪੱਤਰ ਵਾਪਸ ਹੋਇਆ ਹੈ। ਇਸ ਤਰ੍ਹਾਂ ਹੁਣ 6 ਉਮੀਦਵਾਰ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਭਗਵਾਨ ਦਾਸ, ਕਾਂਗਰਸ ਪਾਰਟੀ ਦੇ ਸ੍ਰੀ ਪਵਨ ਕੁਮਾਰ ਆਦੀਆ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਮਹਿੰਦਰ ਕੌਰ, ਆਮ ਆਦਮੀ ਪਾਰਟੀ ਦੇ ਸ੍ਰੀ ਰਵਜੋਤ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸਤੀਸ਼ ਲਾਂਬਾ ਤੋਂ ਇਲਾਵਾ ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਕੇਵਲ ਲਾਲ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਕੋਈ ਨਾਮਜ਼ਦਗੀ ਪੱਤਰ ਵਾਪਸ ਨਹੀਂ ਹੋਇਆ ਹੈ ਅਤੇ ਸਾਰੇ 11 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਸਚਦੇਵਾ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ, ਕਾਂਗਰਸ ਪਾਰਟੀ ਦੇ ਸ੍ਰੀ ਸੁੰਦਰ ਸ਼ਾਮ ਅਰੋੜਾ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਸੁਰਿੰਦਰ ਸਿੰਘ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਦੇ ਜਸਪ੍ਰੀਤ ਕੌਰ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਅਜੀਤ ਰਾਮ, ਡੈਮੋਕਰੇਟਿਕ ਸਵਰਾਜ ਪਾਰਟੀ ਦੇ ਸ੍ਰੀ ਮਨਿੰਦਰ ਪਾਲ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਮਹਿੰਦਰ ਸਿੰਘ, ਹਿੰਦੁਸਤਾਨ ਨਿਰਮਾਣ ਦਲ ਦੇ ਸ੍ਰੀ ਪਰਮਜੀਤ ਸਿੰਘ, ਜਦ ਕਿ ਆਜ਼ਾਦ ਉਮੀਦਵਾਰ ਸ੍ਰੀ ਓਮ ਪ੍ਰਕਾਸ਼ ਜੱਖੂ ਅਤੇ ਸ੍ਰੀ ਸੰਤੋਖ ਸਿੰਘ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸੇ ਤਰ੍ਹਾਂ 044-ਚੱਬੇਵਾਲ ਹਲਕੇ ਵਿੱਚ ਵੀ ਕਿਸੇ ਵੀ ਉਮੀਦਵਾਰ ਨੇ ਆਪਦੇ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਹੈ ਅਤੇ ਸਾਰੇ 9 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਸ੍ਰੀ ਸੋਹਣ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਗੁਰਲਾਲ, ਆਮ ਆਦਮੀ ਪਾਰਟੀ ਦੇ ਸ੍ਰੀ ਰਮਨ ਕੁਮਾਰ, ਕਾਂਗਰਸ ਪਾਰਟੀ ਦੇ ਸ੍ਰੀ ਰਾਜ ਕੁਮਾਰ, ਇਨਕਲਾਬ ਵਿਕਾਸ ਦਲ ਦੇ ਸ੍ਰੀ ਸੁਰਿੰਦਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਗੁਰਨਾਮ ਸਿੰਘ, ਸ੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਜਗਦੀਸ਼ ਸਿੰਘ ਅਤੇ ਆਜ਼ਾਦ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ ਭਟੋਆ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 045-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਵਾਪਸ ਨਹੀਂ ਹੋਏ ਹਨ ਅਤੇ ਹੁਣ ਚੋਣ ਮੈਦਾਨ ਵਿੱਚ ਸਾਰੇ 12 ਉਮੀਦਵਾਰ ਸੀ.ਪੀ.ਆਈ. (ਐਮ) ਦੇ ਸ੍ਰੀ ਹਰਭਜਨ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰੀ ਜੈ ਕਿਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸੁਰਿੰਦਰ ਸਿੰਘ ਹੀਰ, ਕਾਂਗਰਸ ਪਾਰਟੀ ਦੇ ਸ੍ਰੀ ਲਵ ਕੁਮਾਰ ਗੋਲਡੀ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਬਖਸ਼ੀਸ਼ ਸਿੰਘ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਸ੍ਰੀ ਮਨਜੀਤ ਸਿੰਘ, ਸ੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਪਿਛੋਰਾ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਬਿਸ਼ਨ ਦਾਸ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸੁਰਜੀਤ ਸਿੰਘ ਰੰਧਾਵਾ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ੍ਰੀ ਜੈ ਗੋਪਾਲ ਧੀਮਾਨ, ਨਿਮਿਸ਼ਾ ਮਹਿਤਾ ਅਤੇ ਸ੍ਰੀ ਸੁਭਾਸ਼ ਚੰਦਰ ਧੀਰ ਸ਼ਾਮਲ ਹਨ।

No comments:
Post a Comment