ਤਲਵਾੜਾ 26 ਜਨਵਰੀ: ਤਲਵਾੜਾ ਦੇ ਸਵ. ਅਮਰਜੀਤ ਸਿੰਘ ਸਾਹੀ ਸਰਕਾਰੀ ਪਾਲੀਟੈਕਨਿਕ ਕਾਲਜ ਵਿਖੇ 'ਰਾਸ਼ਟਰੀ ਵੋਟਰ ਦਿਵਸ' ਮਨਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪ੍ਰੋ. ਮਨੀਸ਼ ਕਪਲਸ ਨੇ ਵੋਟਰ ਦਿਵਸ ਅਤੇ ਚੋਣਾਂ ਦੀ ਮਹਤੱਤਾ ਬਾਰੇ ਮਹਤੱਵਪੂਰਨ ਜਾਣਕਾਰੀ ਦਿੱਤੀ।
ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਿਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਨਾਂ ਵਿਚ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਅਸ਼ੋਕ ਕੁਮਾਰ, ਨੰਦ ਲਾਲ, ਪ੍ਰੋ. ਮਹਿਕ ਵੜੈਚ ਆਦਿ ਵੋਟਰ ਦਿਵਸ ਵਿਚ ਸ਼ਾਮਲ ਸਨ।

No comments:
Post a Comment