-ਕਿਹਾ, ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਰੱਖਿਆ ਜਾਵੇਗਾ ਗੁਪਤ
ਹੁਸ਼ਿਆਰਪੁਰ, 22 ਮਾਰਚ: ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਅਜਿਹਾ ਧੰਦਾ ਕਰਨ ਵਾਲੇ ਅਨਸਰਾਂ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਸਬਡਵੀਜ਼ਨ ਪੱਧਰ 'ਤੇ ਸਪੈਸ਼ਲ ਸਕਾਰਡ ਟੀਮਾਂ ਬਣਾ ਕੇ ਵੱਖਰੇ-ਵੱਖਰੇ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ੀਲੇ ਪਦਾਰਥ ਵੇਚਣ ਵਾਲੇ ਵਿਅਕਤੀਆਂ ਬਾਰੇ ਕੋਈ ਵੀ ਵਿਅਕਤੀ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਟੈਲੀਫੋਨ ਨੰ: 75270-40001, ਪੁਲਿਸ ਕਪਤਾਨ ਸਥਾਨਕ ਹੁਸ਼ਿਆਰਪੁਰ ਦੇ ਨੰਬਰ 75270-40002, ਪੁਲਿਸ ਕਪਤਾਨ ਇਨਵੈਸਟੀਗੇਸ਼ਨ ਦੇ ਨੰਬਰ 75270-40003, ਉਪ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਦੇ ਨੰਬਰ 75270-40005, ਉਪ ਕਪਤਾਨ ਪੁਲਿਸ ਸਥਾਨਕ ਦੇ ਨੰਬਰ 75270-40004, ਉਪ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਦੇ ਨੰਬਰ 75270-40006, ਉਪ ਕਪਤਾਨ ਪੁਲਿਸ ਗੜ੍ਹਸ਼ੰਕਰ ਦੇ ਨੰਬਰ 75270-40009, ਉਪ ਕਪਤਾਨ ਪੁਲਿਸ ਚੱਬੇਵਾਲ ਦੇ ਨੰਬਰ 75270-40011, ਉਪ ਕਪਤਾਨ ਪੁਲਿਸ ਸਿਟੀ ਹੁਸ਼ਿਆਰਪੁਰ 75270-40008, ਉਪ ਕਪਤਾਨ ਪੁਲਿਸ ਦਿਹਾਤੀ 75270-40007, ਉਪ ਕਪਤਾਨ ਪੁਲਿਸ ਟਾਂਡਾ 75270-40010, ਉਪ ਕਪਤਾਨ ਪੁਲਿਸ ਦਸੂਹਾ 75270-40013 ਅਤੇ ਉਪ ਕਪਤਾਨ ਪੁਲਿਸ ਮੁਕਰੀਆਂ 75270-40012 'ਤੇ ਸੂਚਨਾ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਸੂਚਨਾ ਮਿਲਦੇ ਹੀ ਸਬੰਧਤ ਪੁਲਿਸ ਅਫ਼ਸਰ ਵਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

No comments:
Post a Comment