-ਚਾਈਲਡ ਫਰੈਂਡਲੀ ਲੀਗਲ ਏਡ ਕਲੀਨਿਕ ਰਾਹੀਂ ਕਾਨੂੰਨੀ ਸੇਵਾਵਾਂ ਸਬੰਧੀ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 3 ਮਈ: ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਕੁਮਾਰ ਗੁਲਾਟੀ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਮ ਕਲੋਨੀ ਕੈਂਪ ਵਿਖੇ ਚਾਈਲਡ ਫਰੈਂਡਲੀ ਲੀਗਲ ਏਡ ਕਲੀਨਿਕ ਰਾਹੀਂ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਸਬੰਧੀ ਆਯੋਜਿਤ ਕੀਤੇ ਗਏ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਚਾਈਲਡ ਫਰੈਂਡਲੀ ਲੀਗਲ ਏਡ ਕਲੀਨਿਕ ਦਾ ਮੁੱਖ ਮੰਤਵ ਬੱਚਿਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੀ ਆਪਣੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਰੂਰਤਮੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਚਿਲਡਰਨ ਹੋਮ, ਆਬਜ਼ਰਵੇਸ਼ਨ ਹੋਮ ਅਤੇ ਸਪੈਸ਼ਲ ਹੋਮ ਦੇ ਬੱਚਿਆਂ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਸੁਪਰਡੰਟ ਚਿਲਡਰਨ ਹੋਮ ਨਰੇਸ਼ ਕੁਮਾਰ, ਸੁਪਰਡੰਟ ਆਬਜ਼ਰਵੇਸ਼ਨ ਹੋਮ ਨਰੇਸ਼ ਕੁਮਾਰ, ਲੀਗਲ ਅਫ਼ਸਰ ਸੁਖਜਿੰਦਰ ਸਿੰਘ, ਬਾਲ ਸੁਰੱਖਿਆ ਅਫ਼ਸਰ ਅੰਕਿਤਾ, ਯੋਗੇਸ਼ ਕੁਮਾਰ, ਐਡਵੋਕੇਟ ਅਮਰਦੀਪ ਮਲਿਕ, ਪੈਰਾ ਲੀਗਲ ਵਲੰਟੀਅਰ ਆਰਤੀ ਸਮੇਤ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।

No comments:
Post a Comment