ਤਲਵਾੜਾ, 25 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਰਜਵਾਲ ਦਾ ਨਤੀਜਾ ਸ਼ਾਨਦਾਰ ਰਿਹਾ।
ਸਕੂਲ ਮੁਖੀ ਹੈੱਡਮਾਸਟਰ ਰਾਹੁਲ ਠਾਕੁਰ ਨੇ ਦੱਸਿਆ ਕਿ ਸਕੂਲ ਦੇ ਕੁੱਲ 53 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਧੀਆ ਅੰਕਾਂ ਨਾਲ ਪਾਸ ਹੋਏ। ਉਨ੍ਹਾਂ ਕਿਹਾ ਕਿ 17 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ। ਉਨ੍ਹਾਂ ਸਕੂਲ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।
ਹੈੱਡਮਾਸਟਰ ਰਾਹੁਲ ਠਾਕੁਰ ਸਰਕਾਰੀ ਹਾਈ ਸਕੂਲ ਰਜਵਾਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ, ਨਾਲ ਖੜ੍ਹੇ ਹਨ ਸਟਾਫ਼ ਮੈਂਬਰ ਤੇ ਹੋਰ।

No comments:
Post a Comment