ਤਲਵਾੜਾ, 22 ਜੂਨ: ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਚਲਾਈ ਮੁਹਿੰਮ ਨੂੰ ਜਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਥਾਣਾ ਮੁਖੀ ਬਲਵਿੰਦਰ ਸਿੰਘ ਦੀ ਯੋਗ
ਅਗਵਾਈ ਹੇਠ ਹਰਮਿੰਦਰ ਸਿੰਘ ਏ.ਐਸ.ਆਈ. ਨੇ ਦਸਿਆ ਕਿ ਦਤਾਰਪੁਰ ਕੰਢੀ ਨਹਿਰ ਉਪਰ ਗਸ਼ਤ ਦੋਰਾਨ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਦੇਖਿਆ ਅਤੇ ਉਸਤੋਂ ਪੁੱਛਗਿਛ ਕਰਨ ਉਪਰੰਤ ਤਰਸੇਮ ਕੁਮਾਰ ਪਿੰਡ ਰੱਕੜੀ ਪਾਸੋਂ 40 ਗ੍ਰਾਮ ਨਸ਼ੀਲਾ ਪਦਾਰਥ ਬਮਾਰਦ ਹੋਇਆ ਹੈ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਰਵਿੰਦਰ ਸਿੰਘ ਏ.ਐਸ.ਆਈ., ਗੁਰਿੰਦਰਜੀਤ ਸਿੰਘ ਆਦਿ ਹਾਜਰ ਸਨ।
ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ ਪਾਰਟੀ ਨਾਲ।

No comments:
Post a Comment