ਹੁਸ਼ਿਆਰਪੁਰ, 4 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ
ਸ੍ਰੀਮਤੀ ਭਾਰਤੀ ਕੈਨੇਡੀ ਨੇ ਸਮੂਹ ਪੰਜਾਬ ਨਿਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ 'ਤੇ ਹਾਰਦਿਕ ਸ਼ੁੱਭ-ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਪ੍ਰੇਮ ਭਾਵਨਾ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿੱਖਿਆ ਵੱਲ ਵੀ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ।

No comments:
Post a Comment