ਹੁਸ਼ਿਆਰਪੁਰ, 30 ਨਵੰਬਰ:ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਮਾਸ ਕੌਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ
ਘੰਟਾ ਘਰ ਵਿਖੇ ਮਾਸ ਕੌਂਸਲਿੰਗ ਪ੍ਰੋਗਰਾਮ ਦੇ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਨੇੜੇ ਦੇ ਸਕੂਲਾਂ ਦੇ ਕਰੀਬ 526 ਵਿਦਿਆਰਥੀ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫ਼ਸਰ ਸ੍ਰੀ ਜਸਵੰਤ ਰਾਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਮੋਹਨ ਸਿੰਘ ਲੇਹਲ, ਗਾਇਡੈਂਸ ਕੌਂਸਲਰ ਸ੍ਰੀ ਬੇਅੰਤ ਸਿੰਘ, ਸ.ਸ.ਸ.ਸ. ਘੰਟਾਘਰ ਪ੍ਰਿੰਸੀਪਲ ਕਿਰਨ ਸੈਣੀ, ਆਈ.ਟੀ.ਆਈ. ਤੋਂ ਸ੍ਰੀ ਹਰਭਜਨ ਸਿੰਘ, ਸ੍ਰੀ ਵਰੁਣ ਨਈਅਰ, ਸਿਟੀ ਗਰੁੱਪ ਆਫ਼ ਇੰਸਟੀਚਿਊਟ ਜਲੰਧਰ ਤੋਂ ਸ੍ਰੀ ਪੰਕਜ ਅਰੋੜਾ, ਸੀ-ਪਾਈਟ ਕੈਂਪ ਤਲਵਾੜਾ ਤੋਂ ਮੇਜਰ ਨਵਜੋਤ ਸਿੰਘ ਅਤੇ ਵਿਪਨ ਕੁਮਾਰ, ਫੂਡ ਕਰਾਫ਼ਟ ਇੰਸਟੀਚਿਊਟ ਤੋਂ ਸ੍ਰੀ ਅਸ਼ਵਨੀ ਕੁਮਾਰ, ਅਤੇ ਕਈ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ, ਜਿਸ ਵਿੱਚ ਵਿਦਿਆਰਥੀਆਂ ਨੂੰ 10+2 ਵੱਖ-ਵੱਖ ਕੋਰਸਾ ਬਾਰੇ ਜਾਣਕਾਰੀ ਅਤੇ ਇਸ ਦੇ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

No comments:
Post a Comment