ਤਲਵਾੜਾ, 26 ਜਨਵਰੀ : ਦੇਸ਼ ਦੇ ਗਣਤੰਤਰ ਦਿਵਸ ਮੌਕੇ ਅੱਜ ਇੱਥੇ
ਸਵ. ਅਮਰਜੀਤ ਸਿੰਘ ਸਾਹੀ ਸਰਕਾਰੀ ਪਾਲੀਟੈਕਨਿਕ ਕਾਲਜ ਤਲਵਾੜਾ ਪ੍ਰਿੰ. ਨਰਿੰਦਰ ਸਿੰਘ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਰਾਸ਼ਟਰੀ ਗੀਤ ਤੋਂ ਬਾਦ ਸਮੂਹ ਵਿਦਿਆਥੀਆਂ ਅਤੇ ਸਟਾਫ਼ ਨੁੰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਟੀਨਾ ਕਾਠਪਾਲ, ਅਸ਼ੋਕ ਕੁਮਾਰ ਆਦਿ ਹਾਜਰ ਸਨ।
No comments:
Post a Comment