ਹੁਸ਼ਿਆਰਪੁਰ, 5 ਅਪ੍ਰੈਲ:
ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀ ਜਮਾਤ ਵਿੱਚ ਦਾਖਲਾ ਲੈਣ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਚੋਣ ਪ੍ਰੀਖਿਆ 2018 ਲਈ ਆਨਲਾਈਨ ਦੁਆਰਾ ਫਾਰਮ ਭਰੇ ਹਨ। ਉਨ੍ਹਾਂ ਵਿਚੋਂ ਆਫਲਾਈਨ ਵਿਦਿਆਰਥੀਆਂ ਦੇ ਪ੍ਰੀਖਿਆ ਪ੍ਰਵੇਸ਼ ਪੱਤਰ ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvshq.org 'ਤੇ ਦਿੱਤੇ ਗਏ ਲਿੰਕ ਤੋਂ ਆਪਣਾ ਰਜਿਸਟਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਈ ਤੋਂ ਵੀ ਪ੍ਰਾਪਤ ਕਰ ਸਕਦੇ ਹਨ, ਜਦਕਿ ਆਨਲਾਈਨ ਵਿਦਿਆਰਥੀ ਆਪਣਾ ਪ੍ਰਵੇਸ਼ ਪੱਤਰ ਕਾਮਨ ਸਰਵਿਸ ਸੈਂਟਰ ਤੋਂ ਆਪਣਾ ਰਜਿਸਟਰੇਸ਼ਨ ਨੰਬਰ ਭਰ ਕੇ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ੍ਰੀ ਹਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਆਪਣਾ ਪ੍ਰਵੇਸ਼ ਪੱਤਰ ਜਲਦੀ ਤੋਂ ਜਲਦੀ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੀ ਤਾਰੀਖ 21 ਅਪ੍ਰੈਲ ਅਤੇ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 97799-34738, 83607-72183 'ਤੇ ਸੰਪਕ ਕੀਤਾ ਜਾ ਸਕਦਾ ਹੈ।

No comments:
Post a Comment