ਸਮਿਤੀ ਦੀ ਵੈਬ ਸਾਈਟ ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ ਪ੍ਰਵੇਸ਼ ਪੱਤਰ
ਹੁਸ਼ਿਆਰਪੁਰ, 8 ਮਈ:
ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੀ 9ਵੀਂ ਜਮਾਤ ਦੇ ਸੈਸ਼ਨ 2018 ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ 19 ਮਈ (ਦਿਨ ਸ਼ਨੀਵਾਰ) ਨੂੰ ਸਵੇਰੇ 10 ਵਜੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ 9ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਚੋਣ ਪ੍ਰੀਖਿਆ 2018 ਲਈ ਆਨ ਲਾਈਨ ਫਾਰਮ ਭਰੇ ਹਨ, ਉਹ ਵਿਦਿਆਰਥੀ ਆਪਣਾ ਪ੍ਰੀਖਿਆ ਪ੍ਰਵੇਸ਼ ਪੱਤਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvsadmissionclassnine.in 'ਤੇ ਦਿੱਤੇ ਗਏ ਲਿੰਕ 'ਤੇ ਆਪਣਾ ਰਜਿਸਟਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜਿਲ੍ਹਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 9779934738 ਅਤੇ 7837050599 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

No comments:
Post a Comment