ਹੁਸ਼ਿਆਰਪੁਰ, 14 ਮਈ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੇ ਹੁਕਮਾਂ 'ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਦੀ ਅਗਵਾਈ ਵਿੱਚ ਬ੍ਰਿਧ ਆਸ਼ਰਮ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਮਦਰਜ਼ ਡੇਅ ਦੇ ਮੌਕੇ 'ਤੇ ਬਜ਼ੁਰਗਾਂ ਲਈ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਬਜ਼ੁਰਗਾਂ ਨੂੰ ਕੱਪੜੇ ਅਤੇ
ਖਾਣ-ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਨਾਲਸਾ ਦੁਆਰਾ ਚਲਾਈਆਂ ਗਈਆਂ ਸਕੀਮਾਂ ਬਾਰੇ ਬਜ਼ੁਰਗਾਂ ਨੂੰ ਦੱਸਿਆ ਗਿਆ। ਇਸ ਮੌਕੇ ਸੁਪਰਡੈਂਟ ਸ੍ਰੀ ਜਗਦੀਸ਼ ਮਿਤਲ, ਸ੍ਰੀ ਆਗਿਆ ਪਾਲ, ਸ੍ਰੀ ਜਗਮੀਤ ਸਿੰਘ ਸੇਠੀ ਅਤੇ ਸ੍ਰੀ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

No comments:
Post a Comment