ਹੁਸ਼ਿਆਰਪੁਰ, 1 ਫਰਵਰੀ: ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਗੜ੍ਹਸ਼ੰਕਰ ਦੇ ਖਰਚਾ ਅਬਜ਼ਰਵਰ ਸ੍ਰੀ ਮੁਹੰਮਦ ਮੰਜਾਰੂਲ ਹਸਨ ਨੇ ਦੋਨਾਂ ਵਿਧਾਨ ਸਭਾ ਹਲਕਿਆਂ ਦੇ ਖਰਚਾ ਰਜਿਸਟਰਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਨਾਮਜ਼ਦ ਉਮੀਦਵਾਰਾਂ ਅਤੇ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਚੋਣ ਏਜੰਟਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ ਸੀ। ਖਰਚਾ ਅਬਜ਼ਰਵਰ ਸ੍ਰੀ ਮੁਹੰਮਦ ਮੰਜਾਰੂਲ ਹਸਨ ਨੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਖਰਚਾ ਰਜਿਸਟਰ ਅਤੇ ਦਸਤਾਵੇਜ਼ ਤਿਆਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਹਰ ਇਕ ਹਿਸਾਬ ਨੂੰ ਤਰਤੀਬਵਾਈਜ਼ ਲਿਖਣ ਲਈ ਕਿਹਾ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਕਿਸਮ ਦੀ ਗਲਤੀ ਪਾਏ ਜਾਣ 'ਤੇ ਚੋਣ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਹਲਕਾ ਚੱਬੇਵਾਲ ਵਿਖੇ ਖਰਚਾ ਰਜਿਸਟਰ ਚੈਕ ਕਰਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਸ੍ਰੀ ਜਸਵੀਰ ਸਿੰਘ ਨੇ ਵਿਸਥਾਰ ਨਾਲ ਦਰਜ ਕੀਤੇ ਗਏ ਖਰਚ ਦੇ ਬਿਓਰੇ ਸਬੰਧੀ ਜਾਣਕਾਰੀ ਦਿੱਤੀ। ਹਲਕਾ ਚੱਬੇਵਾਲ ਦੇ ਖਰਚਾ ਰਜਿਸਟਰਾਂ ਦੀ ਚੈਕਿੰਗ ਦੌਰਾਨ ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਐਚ.ਐਸ. ਧਾਲੀਵਾਲ ਤੋਂ ਇਲਾਵਾ ਅਕਾਊਟਿੰਗ ਟੀਮਾਂ ਦੇ ਅਧਿਕਾਰੀ ਵੀ ਮੌਜੂਦ ਸਨ।
Showing posts with label garshankar. Show all posts
Showing posts with label garshankar. Show all posts
ਜਿਲ੍ਹਾ ਹੁਸ਼ਿਆਰਪੁਰ ਦੀਆਂ 7 ਨਗਰ ਕੌਂਸਲਾਂ ਲਈ ਕੁਲ 287 ਉਮੀਦਵਾਰ ਚੋਣ ਮੈਦਾਨ ਵਿੱਚ: ਡੀ ਸੀ
- ਦਸੂਹਾ ਨਗਰ ਕੌਂਸਲ ਦੇ ਵਾਰਡ ਨੰ: 2 ਤੋਂ ਡਾ. ਸਾਹੀ ਅਤੇ ਵਾਰਡ ਨੰ. 14 ਤੋਂ ਖੁੱਲਰ ਬਿਨਾਂ ਮੁਕਾਬਲੇ ਜੇਤੂ ਕਰਾਰ
ਖੇਡਾਂ ਦਾ ਵਿਸ਼ਾ ਲਾਜ਼ਮੀ ਹੋਵੇਗਾ : ਮਲੂਕਾ
ਮਾਹਿਲਪੁਰ, 29 ਦਸੰਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖੇਡਾਂ ਦਾ ਵਿਸ਼ਾ ਲਾਜ਼ਮੀ ਤੋਰ ਤੇ ਪੜਾਇਆ ਜਾਵੇਗਾ । ਇਹ ਜਾਣਕਾਰੀ ਸਿਖਿਆ ਮੰਤਰੀ ਪੰਜਾਬ ਸ: ਸਿਕੰਦਰ ਸਿੰਘ ਮਲੂਕਾ ਨੇ ਅੱਜ ਪਿੰਡ ਨੰਗਲ ਖਿਡਾਰੀਆਂ ਵਿਖੇ ਯੂਥ ਸਪੋਰਟਸ ਕਲੱਬ ( ਰਜਿ:) 22 ਦਸੰਬਰ ਤੋ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਟ ਦੇ ਇਨਾਮ ਵੰਡ ਅਤੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ । ਮੁੱਖ ਪਾਰਲੀਮਾਨੀ ਸਕੱਤਰ ਸਿਚਾਈ ਸ: ਸੋਹਨ ਸਿੰਘ ਠੰਡਲ , ਵਿਧਾਇਕ ਹਲਕਾ ਗੜਸ਼ੰਕਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ ਵੀ ਇਸ ਮੋਕੇ ਤੇ ਉਨਾਂ ਦੇ ਨਾਲ ਸਨ ।
ਸ: ਮਲੂਕਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ-ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਵਲੋ ਪੰਜਾਬ ਦੀਆਂ ਮਾਂ ਖੇਡਾਂ ਨੂੰ ਉਤਸ਼ਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਉਨਾਂ ਦੱਸਿਆ ਕਿ ਪਿਛਲੇ ਦਿਨੀ ਕਰਵਾਏ ਗਏ ਅੰਤਰ ਰਾਸ਼ਟਰੀ ਕਬੱਡੀ ਕੱਪ ਦੋਰਾਨ ਜੇਤੂ ਰਹੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਗਏ ਹਨ । ਉਨਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਅਤੇ ਖੇਡ ਦੇ ਮੈਦਾਨ ਵਿਚ ਵੀ ਮੱਲਾਂ ਮਾਰਨ । ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋ ਤਿੰਨ ਸਾਲਾਂ ਵਿਚ ਪਿੰਡਾਂ ਨੂੰ ਸੀਵਰੇਜ , ਗਲੀਆਂ ਨਾਲੀਆਂ ਅਤੇ ਸੜਕਾਂ ਬਨਾਉਣ ਦਾ ਵਿਸ਼ੇਸ਼ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ । ਇਸ ਮੋਕੇ ਤੇ ਉਨਾਂ ਨੇ ਪਿੰਡ ਦੇ ਸਕੂਲ ਨੂੰ ਹਾਈ ਸਕੂਲ ਹਾਈ ਸਕੂਲ ਬਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਸਕੂਲ ਨੂੰ ਲੋੜੀਦਾ ਫਰਨੀਚਰ ਵੀ ਜਦਲੀ ਦੀ ਮੁਹੱਈਆ ਕਰਵਾ ਦਿੱਤਾ ਜਾਵੇਗਾ । ਇਸ ਮੋਕੇ ਤੇ ਉਨਾਂ ਨੇ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ । ਇਸ ਮੋਕੇ ਤੇ ਉਨਾਂ ਨੇ ਫੁੱਟਬਾਲ ਟੂਰਨਾਮੈਟ ਦੇ ਫਾਈਨਲ ਮੈਚ ਵਿਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਅਤੇ ਫੁੱਟਬਾਲ ਦੇ ਅਰਜੁਨਾ ਅਵਾਰਡੀ ਸ: ਗੁਰਦੇਵ ਸਿੰਘ ਦਾ ਵੀ ਸਨਮਾਨ ਕੀਤਾ ।
ਮੁੱਖ ਪਾਰਲੀਮਾਨੀ ਸਕੱਤਰ ਸ: ਸੋਹਣ ਸਿੰਘ ਠੰਡਲ ਨੇ ਇਸ ਮੋਕੇ ਤੇ ਬੋਲਦਿਆਂ ਦੱਸਿਆ ਕਿ ਪਿੰਡ ਨੰਗਲ ਖਿਡਾਰੀਆਂ ਦੀ ਯੂਥ ਸਪੋਰਟਸ ਕਲੱਬ (ਰਜਿ:) ਵਲੋ 1981 ਤੋ ਲਗਾਤਾਰ ਫੁੱਟਬਾਲ ਟੂਰਨਾਮੈਟ ਕਰਵਾਏ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ ਨੋਜਵਾਨਾਂ ਵਿਚ ਖੇਡਾਂ ਪ੍ਰਤੀ ਬਹੁਤ ਹੀ ਉਤਸ਼ਾਹ ਵਧਿਆ ਹੈ । ਉਨਾਂ ਨੇ ਸਪੋਰਟਸ ਕਲੱਬ ਨੂੰ 32ਵਾਂ ਫੁੱਟਬਾਲ ਟੂਰਨਾਮੈਟ ਸਫਲਤਾ ਪੂਰਵਕ ਕਰਵਾਉਣ ਤੇ ਵਧਾਈ ਦਿੱਤੀ ।
ਯੂਥ ਸਪੋਰਟਸ ਕਲੱਬ ( ਰਜਿ:) ਦੇ ਸਕੱਤਰ ਗੁਰਮੀਤ ਸਿੰਘ ਭਾਰਦਵਾਜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਹਿਦਿਆਂ ਦੱਸਿਆ ਕਿ ਇਸ ਪਿੰਡ ਵਿਚ 1981 ਤੋ ਸ਼ੁਰੂ ਹੋਏ ਇਸ ਟੂਰਨਾਮੈਟ ਵਿਚ ਪਿੰਡ ਮੈਲੀ ਦੀ ਟੀਮ ਨੇ 32ਵੀ ਪੰਜਾਬ ਸੀਨੀਅਰ ਦਿਹਾਤੀ ਫੁੱਟਬਾਲ ਚੈਪੀਅਨਸ਼ਿਪ ਜਿੱਤ ਲਈ ਹੈ ਅੱਜ ਦੇ ਫਾਈਨਲ ਮੈਚ ਵਿਚ ਮੈਲੀ ਦੀ ਟੀਮ ਨੇ ਜੰਡੋਲੀ ਦੀ ਟੀਮ ਨੂੰ 1-0 ਦੇ ਫਰਕ ਨਾਲ ਹਰਾਇਆ ਹੈ । ਉਨਾਂ ਦੱਸਿਆ ਕਿ ਇਸ ਪਿੰਡ ਦੀ ਟੀਮ ਨੇ ਪਹਿਲੀਵਾਰ ਜਿੱਤ ਹਾਸਿਲ ਕੀਤੀ ਹੈ । ਉਨਾਂ ਦੱਸਿਆ ਕਿ ਪਿੰਡ ਦੇ ਯੂਥ ਸਪੋਰਟਸ ਕਲੱਬ , ਗ੍ਰਾਂਮ ਪੰਚਾਇਤ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਇਸ 10 ਦਿਨਾਂ ਟੂਰਨਾਮੈਟ ਵਿਚ ਕੁੱਲ 67 ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ , ਜਿਨਾਂ ਵਿਚੋ 32 ਟੀਮਾਂ ਨੇ ਫਾਈਨਲ ਰਾਂਊਡ ਦੇ ਮੈਚ ਖੇਡੇ ਉਨਾਂ ਦੱਸਿਆ ਕਿ 1981 ਤੋ ਚੱਲ ਰਹੇ ਸਪੋਰਟਸ ਟੂਰਨਾਮੈਟ ਵਿਚ ਸਭ ਤੋ ਵੱਧ 11 ਵਾਰ ਪਿੰਡ ਖੈਰੜ ਦੀ ਟੀਮ ਨੇ ਚੈਪੀਅਨਸ਼ਿਪ ਜਿੱਤੀ ਹੈ । ਇਸ ਮੋਕੇ ਦੇ ਪਿੰਡ ਦੀ ਗ੍ਰਾਂਮ ਪੰਚਾਇਤ ਅਤੇ ਸਪੋਰਟਸ ਕਲੱਬ ਵਲੋ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ ।
ਹੋਰਨਾਂ ਤੋ ਇਲਾਵਾ ਇਸ ਮੋਕੇ ਤੇ ਡੀ ਐਸ ਪੀ ਗੜਸ਼ੰਕਰ ਗੁਰਮੇਲ ਸਿੰਘ , ਜਿਲਾ ਸਿਖਿਆ ਅਫਸਰ ( ਸਕੈ) ਸੁਖਵਿੰਦਰ ਕੋਰ , ਜਿਲਾ ਸਿਖਿਆ ਅਫਸਰ ( ਐਲੀ:) ਰਾਮਪਾਲ ਸਿੰਘ , ਜਿਲਾ ਖੇਡ ਅਫਸਰ ਵਿਜੈ ਕੁਮਾਰ , ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ,ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਅਮ੍ਰਿਤ ਲਾਲ , ਬਲਾਕ ਸੰਮਤੀ ਚੇਅਰਮੈਨ ਪਰਮਜੀਤ ਸਿੰਘ ਪੰਜੋੜ , ਮੈਬਰ ਜਰਨਲ ਕੋਸਲ ਇਕਬਾਲ ਸਿੰਘ ਖੇੜਾ , ਬੀ ਜੇ ਪੀ ਮੰਡਲ ਪ੍ਰਧਾਨ ਗੁਰਦੇਵ ਸਿੰਘ , ਸਰਬਜੀਤ ਸਿੰਘ ਸਾਬੀ , ਦਲਜੀਤ ਸਿੰਘ ਬਿੱਟੂ , ਮਾਸਟਰ ਰਸ਼ਪਾਲ ਸਿੰਘ , ਤਲਵਿੰਦਰ ਸਿੰਘ ਹੀਰ , ਬਲਦੇਵ ਸਿੰਘ ਕਹਾਰਪੁਰ , ਸਰਦਾਰਾ ਸਿੰਘ ਜੰਡੋਲੀ , ਮਿਲਕ ਪਲਾਂਟ ਵੇਰਕਾ ਦੇ ਜਰਨਲ ਮੈਨੇਜਰ ਐਸ ਕੇ ਸ਼ਰਮਾਂ , ਡਿਪਟੀ ਮੈਨੇਜਰ ਆਰ ਪੀ ਸ਼ਰਮਾਂ , ਜਸਵੰਤ ਸਿੰਘ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ । ਦਸ ਦਿਨਾਂ ਚੱਲੇ ਟੂਰਨਾਮੈਟ ਵਿਚ ਮਿਲਕ ਪਲਾਂਟ ਵੇਰਕਾ ਵਲੋ ਫੁੱਟਬਾਲ ਖਿਡਾਰੀਆਂ ਨੂੰ ਰਿਫਰੈਸ਼ਮੈਟ ਦਿੱਤੀ ਗਈ ।

ਨਿਆਂ ਪ੍ਰਣਾਲੀ ਪ੍ਰਤੀ ਚੇਤਨਾ ਲਈ ਕਾਨੂੰਨੀ ਸਾਖਰਤਾ ਕਲੱਬ
ਮਾਣਯੋਗ ਜਸਟਿਸ ਐਮ ਐਮ ਕੁਮਾਰ ਨੇ ਕਿਹਾ ਕਿ ਆਮ ਜਨਤਾ ਨੂੰ ਕਾਨੂੰਨ ਪੱਖੋ ਜਾਣੂ ਕਰਾਉਣ ਅਤੇ ਵਿਦਿਆਰਥੀ ਵਰਗ ਨੂੰ ਮੋਲਿਕ ਅਧਿਕਾਰਾਂ ਅਤੇ ਉਨਾਂ ਦੇ ਫਰਜ਼ਾਂ ਪ੍ਰਤੀ ਜਾਣੂ ਕਰਾਉਣ ਦੇ ਉਦੇਸ਼ ਨਾਲ ਸਕੂਲਾਂ , ਕਾਲਜਾਂ ਅਤੇ ਯੂਨੀਵਰਸਟੀਆਂ ਵਿਚ ਖੋਲੇ ਗਏ ਕਾਨੂੰਨੀ ਸਾਖਰਤਾਂ ਕਲੱਬਾਂ ਵਲੋ ਰਚਨਾਵਾਂ , ਪੋਸਟਰ , ਨੁੱਕੜ ਨਾਟਕ , ਗੋਸ਼ਟੀਆਂ , ਭਾਸ਼ਣ ਅਤੇ ਪੇਪਰ ਰੀਡਿੰਗ ਦੁਆਰਾ ਅਹਿਮ ਤੋਰ ਤੇ ਸਹਾਈ ਹੋ ਰਹੇ ਹਨ । ਉਨਾਂ ਦੱਸਿਆ ਕਿ ਬਹੁਤ ਸਾਰੇ ਲੋਕ ਕਾਨੂੰਨੀ ਅਧਿਕਾਰਾਂ ਤੋ ਅਣਜਾਣ ਹੋਣ ਅਤੇ ਆਰਥਿਕ ਤੋਰ ਤੇ ਕਮਜੋਰ ਹੋਣ ਕਾਰਨ ਆਪਣੇ ਹੱਕਾਂ ਤੋ ਵਾਝੇ ਰਹਿ ਜਾਂਦੇ ਹਨ । ਉਨਾਂ ਕਿਹਾ ਕਿ ਮੁਫਤ ਕਾਨੂਨੀ ਸੇਵਾਵਾਂ ਅਥਾਰਟੀ ਰਾਜ ਦੇ ਗਰੀਬ ਅਤੇ ਸਮਾਜ ਦੇ ਕਮਜੋਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਕੇ ਨਿਆਂ ਮੁਹੱਈਆਂ ਕਰਵਾ ਰਹੀ ਹੈ । ਉਨਾਂ ਕਿਹਾ ਕਿ ਔਰਤਾਂ ਦੇ ਅਧਿਕਾਰ ਰਿਸ਼ਵਤਖੋਰੀ ,ਮਨੁੱਖੀ ਅਧਿਕਾਰ , ਉਪਭੋਗਤਾ ਅਧਿਕਾਰਾਂ ਤੋ ਲੋਕ ਪੂਰੀ ਤਰਾਂ ਜਾਗਰੂਕ ਨਹੀ ਹਨ । ਵਿਦਿਆਰਥੀ ਵਰਗ ਆਪਣੇ ਪ੍ਰੀਵਾਰ , ਪਿੰਡ , ਸ਼ਹਿਰ ਅਤੇ ਹੋਰ ਵਿਚਰਣ ਵਾਲੇ ਲੋਕਾਂ ਵਿਚ ਮੁਫਤ ਕਾਨੂੰਨੀ ਸਹਾਇਤਾ ਦਾ ਸੰਦੇਸ਼ ਪਹੁੰਚਾਉਣ ਵਿਚ ਸਹਾਈ ਹੋ ਸਕਦਾ ਹੈ । ਉਨਾਂ ਇਹ ਵੀ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨੋਜਵਾਨ ਵਰਗ ਦੇ ਸਹਿਯੋਗ ਦੀ ਵੱਡੀ ਲੋੜ ਹੈ । ਮਾਣਯੋਗ ਜਸਟਿਸ ਨੇ ਕਿਹਾ ਕਿ ਔਰਤਾਂ ਦਾ ਪੜਿਆ ਲਿਖਿਆ ਹੋਣਾ ਹੋਰ ਵੀ ਜਰੂਰੀ ਹੈ ਕਿਓਕਿ ਔਰਤ ਸਮਾਜ ਵਿਚ ਰੋਲ ਹੈ ।
ਡੀ ਏ ਵੀ ਕਾਲਜ ਗੜਸੰਕਰ ਵਿਖੇ ਕਾਲਜ ਦੀਆਂ ਗਰੈਜੂਏਟ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕਰਦਿਆਂ ਮਾਣਯੋਗ ਜਸਟਿਸ ਐਮ ਐਮ ਕੁਮਾਰ ਨੇ ਵਿਦਿਆਰਥਣਾਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਣੀ ਹੋਣ ਦਾ ਸੰਦੇਸ਼ ਦਿਦਿਆਂ ਕਿਹਾ ਕਿ ਦ੍ਰਿੜ ਇਰਾਦੇ ਨਾਲ ਨਿਰਧਾਰਿਤ ਨਿਸ਼ਾਨਾ ਮੰਜਿਲ ਤੋ ਦੂਰ ਨਹੀ ਹੁੰਦਾ ।
ਹੁਸ਼ਿਆਰਪੁਰ ਦੇ ਰਾਮ ਕਲੋਨੀ ਕੈਪ ਵਿਖੇ ਜੁਵੀਲਾਇਨ ਹੋਮ ਅਤੇ ਅਬਜਰਵੇਸ਼ਨ ਹੋਮ ਦੇ ਦੋਰੇ ਦੋਰਾਨ ਪੁਲਿਸ ਦੀ ਟੁਕੜੀ ਵਲੋ ਉਨਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ । ਇਸ ਮੋਕੇ ਤੇ ਮਾਣਯੋਗ ਜਸਟਿਸ ਐਮ ਐਮ ਕੁਮਾਰ ਨੇ ਜੁਵੀਲਾਇਨ ਹੋਮ ਵਿਖੇ ਰਹਿ ਰਹੇ ਅਨਾਥ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਖਾਣੇ ਆਦਿ ਦਾ ਮੁਆਇਨਾ ਕੀਤਾ । ਇਸ ਮੋਕੇ ਤੇ ਉਨਾਂ ਨੇ ਬਜ਼ੁਰਗਾਂ ਨੂੰ ਗਰਮ ਕੱਪੜੇ ਵੀ ਤਕਸੀਮ ਕੀਤੇ । ਅਬਜ਼ਰਵੇਸ਼ਨ ਹੋਮ ਵਿਖੇ ਉਨਾਂ ਨੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਦਿੱਤੀਆਂ ਜਾ ਰਹੀਆ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ । ਇਸ ਮੋਕੇ ਤੇ ਉਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਦੀਪਇੰਦਰ ਸਿੰਘ ਨੂੰ ਕਿਹਾ ਕਿ ਜੁਵੀਲਾਇਨ ਹੋਮ ਵਿਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਖਾਣੇ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਮਾਣਯੋਗ ਜਸਟਿਸ ਨੇ ਕਿਹਾ ਕਿ ਅਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ ਬੱਚਿਆਂ ਦੇ ਕੇਸਾਂ ਸਬੰਧੀ ਪੂਰੀ ਘੋਖ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਸ੍ਰੀ ਦੀਪਇੰਦਰ ਸਿਘ ਨੇ ਮਾਣਯੋਗ ਜਸਟਿਸ ਐਮ ਐਮ ਕੁਮਾਰ ਨੂੰ ਭਰੋਸਾ ਦਿਵਾਇਆ ਕਿ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ।
ਇਸ ਮੋਕੇ ਤੇ ਹੋਰਨਾਂ ਤੋ ਇਲਾਵਾ ਮਾਣਯੋਗ ਜਿਲਾ ਤੇ ਸੈਸ਼ਨ ਜੱਜ ਏ ਕੇ ਸਿੰਗਲਾ , ਐਡੀਸ਼ਨਲ ਜੱਜ ਅਤੇ ਮੈਬਰ ਸੈਕਟਰੀ ਪੰਜਾਬ ਲੀਗਲ ਸਰਵਸਿਸ ਅਥਾਰਟੀ ਸ੍ਰੀ ਮੁਨੀਸ਼ ਸਿੰਘਲ , ਸਿਵਲ ਜੱਜ ਸੀਨੀਅਰ ਡਵੀਜ਼ਨ ਹੁਸ਼ਿਆਰਪੁਰ ਨਵਲ ਕੁਮਾਰ , ਮਾਣਯੋਗ ਜਸਟਿਸ ਐਮ ਐਮ ਕੁਮਾਰ ਦੀ ਧਰਮ ਪਤਨੀ ਪ੍ਰੋਫੈਸਰ ਸੰਤੋਸ਼ ਕੇ ਕੁਮਾਰ , ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਗੜਸੰਕਰ ਰਵੀਇੰਦਰ ਕੁਮਾਰ , ਪ੍ਰਿਸੀਪਲ ਮੈਜਿਸਟ੍ਰੇਟ ਜੂਨੀਅਰ ਜਸਟਿਸ ਬੋਰਡ ਹੁਸ਼ਿਆਰਪੁਰ ਕੇ ਐਸ ਸੁਲਾਰ , ਸੀ ਜੇ ਐਮ ਸ੍ਰੀ ਰਾਮ ਕੁਮਾਰ , ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਆਰ ਪੀ ਧੀਰ , ਡੀ ਏ ਵੀ ਕਾਲਜ ਗੜਸੰਕਰ ਦੇ ਪ੍ਰਿਸੀਪਲ ਮਿਸਜ਼ ਭਾਰਤੀ ੳਬਰਾਏ , ਟਰੱਸਟ ਦੇ ਪ੍ਰਧਾਨ ਸ੍ਰੀ ਵੀ ਪੀ ਬੇਦੀ , ਤਹਿਸੀਲਦਾਰ ਗੜਸੰਕਰ ਭੁਪਿੰਦਰ ਸਿੰਘ ਅਤੇ ਕਮੇਟੀ ਦੇ ਮੈਬਰ ਹਾਜ਼ਰ ਸਨ ।
ਰਾਸ਼ਨ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ : ਤਰਨਾਚ
ਗੜ੍ਹਸ਼ੰਕਰ, 11 ਦਸੰਬਰ: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਮੌਕੇ ਤੇ ਹੀ ਦੇਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਤਹਿਸੀਲ ਪੱਧਰ ਦਾ ਸੰਗਤ ਦਰਸ਼ਨ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਵਾਣੀ ਸਬਡਵੀਜ਼ਨ ਗੜ੍ਹਸ਼ੰਕਰ ਵਿਖੇ ਲਗਾਇਆ ਗਿਆ। ਜਿਸ ਵਿੱਚ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਨੇ ਸਬਡਵੀਜ਼ਨ ਗੜ੍ਹਸ਼ੰਕਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਮੁਸ਼ਕਲਾਂ ਨੂੰ ਸੁਣ ਕੇ ਮੌਕੇ ਤੇ ਹੀ ਨਿਪਟਾਰਾ ਕੀਤਾ।
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਇਸ ਪੱਛੜੇ ਇਲਾਕੇ ਵਿੱਚ ਲੋਕਾਂ ਦੇ ਰਾਸ਼ਨ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋੜਵੰਦਾਂ ਦੇ ਰਾਸ਼ਨ ਕਾਰਡ ਮੌਕੇ ਤੇ ਬਣਾਏ ਜਾ ਸਕਣ। ਉਨ੍ਹਾਂ ਨੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਧੜੇਬੰਦੀ ਤੋਂ ਉਪਰ ਉਠ ਕੇ ਪਿੰਡਾਂ ਦਾ ਸਮੂਹਿਕ ਵਿਕਾਸ ਕਰਨ ਅਤੇ ਛੋਟੇ ਮੋਟੇ ਪਿੰਡਾਂ ਦੇ ਝਗੜੇ ਆਪਣੇ ਪੱਧਰ ਤੇ ਹੀ ਹੱਲ ਕਰਨ । ਉਨ੍ਹਾਂ ਨੇ ਸਰਪੰਚਾਂ ਪੰਚਾਂ ਨੂੰ ਇਹ ਵੀ ਕਿਹਾ ਕਿ ਉਹ ਨਰੇਗਾ ਸਕੀਮ ਦਾ ਲਾਭ ਪਿੰਡਾਂ ਦੇ ਵਿਕਾਸ ਅਤੇ ਬੇ-ਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਨ ਲਈ ਵੱਧ ਤੋਂ ਵੱਧ ਉਠਾਉਣ ਅਤੇ ਐਮ ਪੀ ਲੈਡ ਸਕੀਮ ਅਧੀਨ ਮਿਲੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਸਮੇਂ ਸਿਰ ਖਰਚ ਕਰਕੇ ਵਰਤੋਂ ਸਰਟੀਫਿਕੇਟ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੇਣ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾਉਣ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅੱਗੇ ਆਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਬਣਾਈਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਪਿੰਡਾਂ ਦੇ ਦੌਰੇ ਕਰਨ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾ ਦੱਸਿਆ ਕਿ ਅੱਜ ਦੇ ਸੰਗਤ ਦਰਸ਼ਨ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 250 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਹਨਾਂ ਵਿੱਚੋਂ 225 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਸ਼ਿਕਾਇਤਾ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਕਿ ਉਹ ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਨ । ਉਨ੍ਹਾਂ ਦੱਸਿਆ ਕਿ ਇਸ ਮੌਕੇ 114 ਡਰਾਈਵਿੰਗ ਲਰਨਿੰਗ ਲਾਇੰਸਸ, 22 ਕੰਢੀ ਏਰੀਆ, ਰੂਰਲ ਏਰੀਆ ਅਤੇ ਬੈਕਵਰਡ ਏਰੀਏ ਦੇ ਸਰਟੀਫਿਕੇਟ ਬਣਾਏ ਗਏ ਅਤੇ ਜਮੀਨਾਂ ਦੇ 65 ਇੰਤਕਾਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 45 ਲਾਭਪਾਤਰੀਆਂ ਦੇ ਫਾਰਮ ਭਰ ਕੇ ਲੋੜੀਂਦੀ ਕਾਰਵਾਈ ਕੀਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ ਸਬੰਧੀ ਪ੍ਰਾਪਤ ਹੋਈਆਂ 145 ਅਰਜੀਆਂ ਤੇ ਲੋੜੀਂਦੀ ਕਾਰਵਾਈ ਕੀਤੀ ਗਈ।
ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਸੰਗਤ ਦਰਸ਼ਨ ਪ੍ਰੋਗਰਾਮ ਵਿੱਚ ਪੁਲਿਸ ਵਿਭਾਗ ਹੁਸ਼ਿਆਰਪੁਰ ਵੱਲੋਂ ਸਬਡਵੀਜ਼ਨ ਗੜ੍ਹਸ਼ੰਕਰ ਨਾਲ ਸਬੰਧਤ 42 ਦਰਖਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 4 ਦਰਖਾਸਤਾਂ ਸਬੰਧਤ ਪੁਲਿਸ ਅਧਿਕਾਰੀਆਂ ਨੁੰ ਭੇਜ ਕੇ ਹਦਾਇਤ ਕੀਤੀ ਗਈ ਕਿ ਉਹ ਇਹਨਾਂ ਦਰਖਾਸਤਾਂ ਦਾ ਤੁਰੰਤ ਨਿਪਟਾਰਾ ਕਰਨ। ਉਨ੍ਹਾਂ ਦੱਸਿਆ ਕਿ ਅਸਲਾ ਲਾਇਸੰਸ ਬਣਾਉਣ ਲਈ ਆਈਆਂ 2 ਦਰਖਾਸਤਾਂ ਤੇ ਲੋੜੀਂਦੀ ਕਾਰਵਾਈ ਕੀਤੀ ਗਈ, 26 ਪਾਸਪੋਰਟ ਵੈਰੀਫਿਕੇਸ਼ਨ ਸਬੰਧੀ ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ 6 ਪੁਲਿਸ ਕਲੀਅਰੈਂਸ ਸਰਟੀਫਿਕੇਟ ਬਣਾਉਣ ਸਬੰਧੀ ਲੋੜੀਂਦੀ ਕਾਰਵਾਈ ਕਰਕੇ ਸਬੰਧਤ ਵਿਅਕੀਤੀਆਂ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਵਿੰਦਰ ਸਿੰਘ ਐਸ ਪੀ (ਐਚ), ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਹਰਪ੍ਰੀਤ ਸਿੰਘ ਮੰਢੇਰ ਡੀ ਐਸ ਪੀ ਗੜ੍ਹਸ਼ੰਕਰ, ਮਹਿੰਦਰ ਸਿੰਘ ਡੀ ਐਸ ਪੀ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:), ਪ੍ਰਿਤਪਾਲ ਸਿੰਘ ਤਹਿਸੀਲਦਾਰ ਗੜ੍ਹਸੰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)