ਤਲਵਾੜਾ / ਹੁਸ਼ਿਆਰਪੁਰ, 21 ਮਈ : ਅੱਜ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਮੇਘ ਰਾਜ ਨੇ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਕਿਹਾ ਕਿ ਭਾਰਤ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦਾ ਦੇਸ਼ ਹੈ। ਇਥੋਂ ਦੇ ਲੋਕ ਅਮਨ-ਸ਼ਾਂਤੀ ਅਤੇ ਮਨੁੱਖੀ ਭਾਈਚਾਰੇ ਵਿੱਚ ਵਿਸ਼ਵਾਸ਼ ਰੱਖਦੇ ਹਨ। ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਇਸ ਦੇਸ਼ ਨੇ ਪੂਰੀ ਦੁਨੀਆਂ ਭਰ ਦੇ ਲੋਕਾਂ ਨੂੰ ਦਿੱਤਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਸਮੂਹ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਬਣਾਏ ਰੱਖਣ ਦੀ ਪ੍ਰਤਿਗਿਆ ਕਰਵਾਈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆਅਫ਼ਸਰ (ਸ) ਪ੍ਰਿਤਪਾਲ ਸਿੰਘ ਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਇੰਦਰਜੀਤ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਨਵੇਂ ਧੁੱਸੀ ਬੰਨ੍ਹ ਤੇ ਨਵੀਂ ਸੜਕ ਦੀ ਉਸਾਰੀ ਛੇਤੀ: ਸੂਦ
ਤਲਵਾੜਾ / ਹੁਸ਼ਿਆਰਪੁਰ, 21 ਮਈ: ਹੁਸ਼ਿਆਰਪੁਰ ਸ਼ਹਿਰ ਵਿੱਚੋਂ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ ਟਾਂਡਾ ਬਾਈਪਾਸ ਪੁੱਲ ਤੋਂ ਧੋਬੀ ਘਾਟ ਤੱਕ ਭੰਗੀ ਚੋਅ ਤੇ 78 ਲੱਖ ਰੁਪਏ ਦੀ ਲਾਗਤ ਨਾਲ ਬਣੇ ਧੁੱਸੀ ਬੰਨ ਉਪਰ 3 ਕਰੋੜ ਰੁਪਏ ਦੀ ਲਾਗਤ ਨਾਲ ਪੱਕੀ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਭੰਗੀ ਚੋਅ ਤੇ ਧੁੱਸੀ ਬੰਨ ਦਾ ਦੌਰਾ ਕਰਨ ਉਪਰੰਤ ਕੀਤਾ। ਸ਼੍ਰੀ ਸੂਦ ਨੇ ਕਿਹਾ ਕਿ ਉਪਰੋਕਤ ਸੜਕ ਦੇ ਟੈਂਡਰ 31 ਮਈ ਤੱਕ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਧੋਬੀ ਘਾਟ ਤੋਂ ਬਸੀ ਗੁਲਾਮ ਹੁਸੈਨ ਦੇ ਨਜ਼ਦੀਕ ਕੰਢੀ ਕੈਨਾਲ ਤੱਕ ਭੰਗੀ ਚੋਅ ਤੇ ਧੁੱਸੀ ਬੰਨ ਦੀ ਉਸਾਰੀ ਲਈ ਡਰੇਨੇਜ਼ ਵਿਭਾਗ ਵੱਲੋਂ ਪ੍ਰਪੋਜ਼ਲ ਤਿਆਰ ਕੀਤੀ ਗਈ ਹੈ ਜੋ ਜਲਦੀ ਹੀ ਪੰਜਾਬ ਸਰਕਾਰ ਨੂੰ ਮਨਜ਼ੁੂਰੀ ਲਈ ਭੇਜੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਤੇ ਧੁੱਸੀ ਬੰਨ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗ। ਸ਼੍ਰੀ ਸੂਦ ਨੇ ਦੱਸਿਆ ਕਿ ਭੰਗੀ ਚੋਅ ਦੇ ਪੁੱਲ ਤੋਂ ਹਰਿਆਣਾ ਅਤੇ ਭਰਵਾਈਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਧੋਬੀ ਘਾਟ ਤੋਂ ਆਦਮਵਾਲ ਜਾਂਦੀ ਸੜਕ ਨੂੰ ਵੀ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਬਣ ਜਾਣ ਨਾਲ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਠੀਕ ਹੋ ਜਾਵੇਗੀ। ਭੰਗੀ ਚੋਅ ਦੇ ਪਾਰ ਬਾਬਾ ਬਾਲਕ ਨਾਥ ਨੂੰ ਜਾਣ ਵਾਲੇ ਕਾਜਵੇਜ਼ ਦੀ ਉਸਾਰੀ ਤੇ 65 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਭੰਗੀ ਚੋਅ ਉਪਰ ਪੱਕੇ ਪੁੱਲ ਤੇ 5. 45 ਕਰੋੜ ਰੁਪਏ ਖਰਚ ਕਰਕੇ ਉਸਾਰੀ ਕੀਤੀ ਗਈ ਹੈ ਜਿਸ ਦਾ ਉਦਘਾਟਨ ਪਿਛਲੇ ਦਿਨੀਂ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਰਕੇ ਪੁੱਲ ਲੋਕਾਂ ਨੂੰ ਆਵਾਜਾਈ ਲਈ ਸਮਰਪਿਤ ਕਰ ਦਿੱਤਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਆਰ.ਐਸ.ਬੈਂਸ , ਸੁਖਵਿੰਦਰ ਸਿੰਘ ਕਲਸੀ ਐਸ.ਡੀ.ਓ. ਡਰੇਨੇਜ਼, ਕਰਤਾਰ ਸਿੰਘ ਸਹਾਇਕ ਇੰਜੀ: ਡਰੇਨੇਜ਼, ਜਗਤਾਰ ਸਿੰਘ ਪ੍ਰਧਾਨ ਜ਼ਿਲ•ਾ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਮੀਡੀਆ ਇੰਚਾਰਜ ਜ਼ਿਲ•ਾ ਭਾਜਪਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹੁਸ਼ਿਆਰਪੁਰ, 21 ਮਈ:
ਹੁਸ਼ਿਆਰਪੁਰ ਸ਼ਹਿਰ ਵਿੱਚੋਂ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ ਟਾਂਡਾ ਬਾਈਪਾਸ ਪੁੱਲ ਤੋਂ ਧੋਬੀ ਘਾਟ ਤੱਕ ਭੰਗੀ ਚੋਅ ਤੇ 78 ਲੱਖ ਰੁਪਏ ਦੀ ਲਾਗਤ ਨਾਲ ਬਣੇ ਧੁੱਸੀ ਬੰਨ ਉਪਰ 3 ਕਰੋੜ ਰੁਪਏ ਦੀ ਲਾਗਤ ਨਾਲ ਪੱਕੀ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਭੰਗੀ ਚੋਅ ਤੇ ਧੁੱਸੀ ਬੰਨ ਦਾ ਦੌਰਾ ਕਰਨ ਉਪਰੰਤ ਕੀਤਾ। ਸ਼੍ਰੀ ਸੂਦ ਨੇ ਕਿਹਾ ਕਿ ਉਪਰੋਕਤ ਸੜਕ ਦੇ ਟੈਂਡਰ 31 ਮਈ ਤੱਕ ਲਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਧੋਬੀ ਘਾਟ ਤੋਂ ਬਸੀ ਗੁਲਾਮ ਹੁਸੈਨ ਦੇ ਨਜ਼ਦੀਕ ਕੰਢੀ ਕੈਨਾਲ ਤੱਕ ਭੰਗੀ ਚੋਅ ਤੇ ਧੁੱਸੀ ਬੰਨ ਦੀ ਉਸਾਰੀ ਲਈ ਡਰੇਨੇਜ਼ ਵਿਭਾਗ ਵੱਲੋਂ ਪ੍ਰਪੋਜ਼ਲ ਤਿਆਰ ਕੀਤੀ ਗਈ ਹੈ ਜੋ ਜਲਦੀ ਹੀ ਪੰਜਾਬ ਸਰਕਾਰ ਨੂੰ ਮਨਜ਼ੁੂਰੀ ਲਈ ਭੇਜੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਤੇ ਧੁੱਸੀ ਬੰਨ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗ। ਸ਼੍ਰੀ ਸੂਦ ਨੇ ਦੱਸਿਆ ਕਿ ਭੰਗੀ ਚੋਅ ਦੇ ਪੁੱਲ ਤੋਂ ਹਰਿਆਣਾ ਅਤੇ ਭਰਵਾਈਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਧੋਬੀ ਘਾਟ ਤੋਂ ਆਦਮਵਾਲ ਜਾਂਦੀ ਸੜਕ ਨੂੰ ਵੀ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਨ•ਾਂ ਸੜਕਾਂ ਦੇ ਬਣ ਜਾਣ ਨਾਲ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਠੀਕ ਹੋ ਜਾਵੇਗੀ। ਭੰਗੀ ਚੋਅ ਦੇ ਪਾਰ ਬਾਬਾ ਬਾਲਕ ਨਾਥ ਨੂੰ ਜਾਣ ਵਾਲੇ ਕਾਜਵੇਜ਼ ਦੀ ਉਸਾਰੀ ਤੇ 65 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਭੰਗੀ ਚੋਅ ਉਪਰ ਪੱਕੇ ਪੁੱਲ ਤੇ 5. 45 ਕਰੋੜ ਰੁਪਏ ਖਰਚ ਕਰਕੇ ਉਸਾਰੀ ਕੀਤੀ ਗਈ ਹੈ ਜਿਸ ਦਾ ਉਦਘਾਟਨ ਪਿਛਲੇ ਦਿਨੀਂ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਰਕੇ ਪੁੱਲ ਲੋਕਾਂ ਨੂੰ ਆਵਾਜਾਈ ਲਈ ਸਮਰਪਿਤ ਕਰ ਦਿੱਤਾ ਹੈ।

ਲੋਕ ਪ੍ਰਸ਼ਾਸ਼ਨ ਸੰਸਥਾ ਦੀ ਵਰਕਸ਼ਾਪ ਦਾ ਉਦਘਾਟਨ
ਤਲਵਾੜਾ / ਹੁਸ਼ਿਆਰਪੁਰ, 20 ਮਈ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਦੋ ਦਿਨ ਦੀ ਵਰਕਸ਼ਾਪ ਦਾ ਉਦਘਾਟਨ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਸ਼੍ਰੀਮਤੀ ਸੁਰਿੰਦਰ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਆਪਣੇ ਉਦਘਾਟਨੀ ਭਾਸ਼ਨ ਵਿੱਚ ਕਿਹਾ ਕਿ ਇਹ ਜ਼ਿਲ੍ਹਾ ਸੈਂਟਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵਿਭਾਗੀ ਕੰਮ-ਕਾਜ ਨੂੰ ਕਰਨ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਿਹਾ ਹੈ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸੁਰਜੀਤ ਸਿੰਘ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹੋ ਜਿਹੀਆਂ ਵਰਕਸ਼ਾਪਾਂ ਲਗਾਉਣ ਲਈ ਪਹਿਲਾਂ ਚੰਡੀਗੜ੍ਹ ਜਾਣਾ ਪੈਂਦਾ ਸੀ ਪਰ ਹੁਣ ਇਹੋ ਜਿਹੀਆਂ ਵਰਕਸ਼ਾਪਾਂ ਜ਼ਿਲ੍ਹਾ ਪੱਧਰ ਤੇ ਹੀ ਇਸ ਸੰਸਥਾ ਵੱਲੋਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਮੁਲਾਜ਼ਮਾਂ ਨੂੰ ਸਮੇਂ ਦੀ ਬੱਚਤ ਦਾ ਬਹੁਤ ਫਾਇਦਾ ਹੋਇਆ ਹੈ ਅਤੇ ਸਰਕਾਰ ਦਾ ਵਿੱਤੀ ਬੋਝ ਵੀ ਘਟਿਆ ਹੈ। ਖਾਸ ਤੌਰ ਤੇ ਮਹਿਲਾ ਮੁਲਾਜ਼ਮਾਂ ਨੂੰ ਚੰਡੀਗੜ੍ਹ ਜਾ ਕੇ ਟਰੇਨਿੰਗ ਪ੍ਰਾਪਤ ਕਰਨ ਲਈ ਬਹੁਤ ਹੀ ਮੁਸ਼ਕਲ ਪੇਸ਼ ਆਉਂਦੀ ਸੀ। ਇਸ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨ ਲਈ ਇਸ ਤਰ੍ਹਾਂ ਦੀਆਂ ਟਰੇਨਿੰਗਾਂ ਬਹੁਤ ਜ਼ਰੂਰੀ ਹਨ।
ਰਿਸੋਰਸ ਪਰਸਨ ਐਸਿਸਟੈਂਟ ਕੰਟਰੋਲਰ (ਵਿੱਤ ਤੇ ਅਕਾਉਂਟਸ) ਜ਼ਿਲ੍ਹਾ ਸਿਵਲ ਸਪਲਾਈ ਦਫ਼ਤਰ ਹੁਸ਼ਿਆਰਪੁਰ ਸ਼੍ਰੀ ਆਰ. ਕੇ. ਸੌਂਧੀ, ਨੇ ਬੜੇ ਹੀ ਰੌਚਕ ਢੰਗ ਨਾਲ ਸਧਾਰਣ ਸਿਧਾਂਤ ਅਤੇ ਖਰਚੇ ਤੇ ਲਗਾਈਆਂ ਪਾਬੰਦੀਆਂ ਸਬੰਧੀ ਜਾਣਕਾਰੀ ਦਿੱਤੀ। ਦੂਜੇ ਸੈਸ਼ਨ ਵਿੱਚ ਰਿਸੋਰਸ ਪਰਸਨ ਐਸਿਸਟੈਂਟ ਕੰਟਰੋਲਰ (ਵਿੱਤ ਤੇ ਅਕਾਉਂਟਸ ਪੰਜਾਬ ਰੋਡਵੇਜ਼) ਸ਼੍ਰੀ ਸੁਨੀਲ ਬਿੰਦਰਾ ਵੱਲੋਂ ਲੈਕਚਰ ਆਨ ਟਾਈਪਸ ਆਫ਼ ਐਕਸਪੈਂਡੀਚਰ ਵੋਟਡ ਐਂਡ ਚਾਰਜ਼ਡ ਰੈਕਰਿੰਗ ਐਂਡ ਨਾਨ ਰੈਕਰਿੰਗ ਪਲਾਨ ਅਤੇ ਨਾਨ ਪਲਾਨ ਤੇ ਜਾਣਕਾਰੀ ਦਿੱਤੀ । ਇਸ ਮੌਕੇ ਤੇ ਵਰਕਸ਼ਾਪ ਵਿੱਚ ਭਾਗ ਲੈਣ ਵਾਲਿਆਂ ਵੱਲੋਂ ਜੋ ਸ਼ੱਕ ਸੂਬੇ ਪਾਏ ਗਏ, ਉਨ੍ਹਾਂ ਦੇ ਸਵਾਲਾਂ ਦੇ ਜਵਾਬ ਤਸੱਲੀਪੂਰਵਕ ਦਿੱਤੇ ਗਏ। ਜ਼ਿਲ੍ਹਾ ਕੋਆਰਡੀਨੇਟਰ ਸੁਰਜੀਤ ਸਿੰਘ ਵੱਲੋਂ ਚਰਚਾ ਵਿੱਚ ਭਾਗ ਲੈਂਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ੱਕ ਸੂਬਾ ਪੰਜਾਬ ਫਾਈਨਾਂਸ਼ਿਅਲ ਰੂਲਜ਼ ਸਬੰਧੀ ਹੋਵੇ ਤਾਂ ਉਸ ਦੀ ਜਾਣਕਾਰੀ ਇਸ ਵਰਕਸ਼ਾਪ ਵਿੱਚ ਹੀ ਲਈ ਜਾਵੇ ਤਾਂ ਕਿ ਸਰਕਾਰ ਦੇ ਕੰਮ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾ ਸਕੇ। ਸਹਾਇਕ ਕੋਆਰਡੀਨੇਟਰ ਸ਼੍ਰੀ ਪ੍ਰੇਮ ਕਾਹਲੋਂ ਨੇ ਇਸ ਜ਼ਿਲ੍ਹਾ ਸੈਂਟਰ ਸਬੰਧੀ ਜਾਣਕਾਰੀ ਦਿੱਤੀ।

ਜਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਮੀਟਿੰਗ ਹੋਈ
ਤਲਵਾੜਾ / ਹੁਸ਼ਿਆਰਪੁਰ, 20 ਮਈ: ਅੱਜ ਸਥਾਨਕ ਰੈਡ ਕਰਾਸ ਦੇ ਦਫ਼ਤਰ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸ਼੍ਰੀ ਮੇਘ ਰਾਜ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੀ. ਆਰ. ਭਗਤ, ਐਸ. ਡੀ . ਐਮ . ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬੀ. ਐਸ. ਧਾਲੀਵਾਲ, ਐਕਸੀਅਨ ਪੀ. ਡਬਲਯੂ. ਡੀ. (ਬੀ. ਐਂਡ ਆਰ.) ਆਰ. ਐਸ. ਬੈਂਸ, ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਸਿੰਘ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਈ. ਟੀ. ਓ. ਦਰਬੀਰ ਰਾਜ, ਸਾਬਕਾ ਪ੍ਰਿੰਸੀਪਲ ਦੇਸ਼ ਬੀਰ ਸ਼ਰਮਾ, ਐਡਵੋਕੇਟ ਐਸ. ਐਸ. ਪਰਮਾਰ, ਰਾਜੀਵ ਬਾਜ਼ਾਜ, ਡਾ. ਸਾਂਪਲਾ ਓ.ਪੀ. ਅਤੇ ਰਾਜੇਸ਼ ਜੈਨ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮੇਘ ਰਾਜ ਨੇ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਪ੍ਰੇਰਿਤ ਕਰਨ ਕਿ ਰੈਡ ਕਰਾਸ ਦੀ ਨਿਸ਼ਕਾਮ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਅਤੇ ਮਾਲੀ ਮੱਦਦ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕੀਤੀ ਗਈ ਮਾਲੀ ਸਹਾਇਤਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਖਰਚ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੰਪਿਊਟਰ ਹਾਰਡ ਵੇਅਰ ਅਤੇ ਸੋਫਟ ਵੇਅਰ ਦੀ ਤਿੰਨ ਮਹੀਨੇ ਤੋਂ ਇੱਕ ਸਾਲ ਤੱਕ ਦੀ ਟਰੇਨਿੰਗ ਦੇਣ ਲਈ ਨਵੇਂ ਕੰਪਿਊਟਰ ਅਤੇ ਹੋਰ ਲੋੜੀਂਦਾ ਸਾਜੋ-ਸਮਾਨ ਖਰੀਦਿਆ ਜਾਵੇ ਤਾਂ ਜੋ ਨੌਜਵਾਨ ਇਹ ਟਰੇਨਿੰਗ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਫਸਟ ਏਡ ਲਈ ਦਿੱਤੀ ਜਾਣ ਵਾਲੀ ਟਰੇਨਿੰਗ ਦਾ ਸਮਾਂ ਘੱਟ ਕੀਤਾ ਜਾਵੇ ਅਤੇ ਟਰੇਨਿੰਗ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਪ੍ਰੇਰਨਾ ਦਿੱਤੀ ਜਾਵੇ ਕਿ ਉਹ ਲੋੜ ਪੈਣ ਤੇ ਆਪਣੀਆਂ ਸੇਵਾਵਾਂ ਦਾ ਸਹੀ ਪ੍ਰਯੋਗ ਕਰਕੇ ਲੋੜਵੰਦਾਂ ਦੀ ਤੁਰੰਤ ਮੱਦਦ ਕਰਨ।
ਮੀਟਿੰਗ ਵਿੱਚ ਰੈਡ ਕਰਾਸ ਵੱਲੋਂ ਕੀਤੇ ਜਾ ਰਹੇ ਭਲਾਈ ਕੰਮਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਲਈ ਸੀਨੀਅਰ ਸਿਟੀਜ਼ਨ ਹੋਮ / ਕਮਿਉਨਿਟੀ ਸੈਂਟਰ ਬਣਾਉਣ, ਸੈਕਟਰੀ ਰੈਡ ਕਰਾਸ ਦੀ ਖਾਲੀ ਪਈ ਆਸਾਮੀ ਨੂੰ ਭਰਨ, ਨਵੀਂ ਐਬੂਲੈਂਸ ਗੱਡੀ ਖਰੀਦਣ, ਪੁਰਾਣੇ ਫਰਨੀਚਰ ਅਤੇ ਰੈਡ ਕਰਾਸ ਦੀਆਂ ਦੁਕਾਨਾਂ ਦੀ ਨਿਲਾਮੀ ਸਬੰਧੀ ਵੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਵਰਕਸ਼ਾਪ ਵਿਚ ਲੋਕ ਪ੍ਰਸ਼ਾਸ਼ਨ ਸੰਸਥਾ ਬਾਰੇ ਜਾਣਕਾਰੀ ਦਿੱਤੀ
ਤਲਵਾੜਾ / ਹੁਸ਼ਿਆਰਪੁਰ, 19 ਮਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਤਿੰਨ ਦਿਨ ਦੀ ਵਰਕਸ਼ਾਪ ਦਾ ਅੰਤਿਮ ਚਰਨ ਜ਼ਿਲ੍ਹਾ ਪ੍ਰੀਸ਼ਦ ਹਾਲ ਹੁਸ਼ਿਆਰਪੁਰ ਵਿਖੇ ਕੀਤਾ ਗਿਆ ਜਿਸ ਵਿੱਚ ਪੇਂਡੂ ਸਵੈ-ਸਥਾਨਿਕ ਸਰਕਾਰੀ ਸੰਸਥਾਵਾਂ ਦੇ ਚੁਣੇ ਨੁਮਾਇਦਿਆਂ , ਦਫ਼ਤਰੀ ਸਟਾਫ਼ , ਪੰਚਾਇਤ ਸੰਮਤੀ ਮੈਂਬਰਾਂ , ਸਰਪੰਚਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਰੇਗਾ, ਪੰਚਾਇਤੀ ਰਾਜ ਐਕਟ 1994, ਵਿਲੇਜ ਕਾਮਨ ਲੈਂਡ ਐਕਟ 1961 ਦੀਆਂ ਯੋਗ ਧਰਾਵਾਂ ਅਤੇ ਨਿਯਮਾਂ ਸਬੰਧੀ ਵਿਸ਼ਿਆਂ ਤੇ ਟਰੇਨਿੰਗ ਦੇਣ ਬਾਰੇ ਵਰਕਸ਼ਾਪ ਲਗਾਈ ਗਈ।
ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸੁਰਜੀਤ ਸਿੰਘ ਨੇ ਆਪਣੇ ਸਵਾਗਤੀ ਭਾਸ਼ਨ ਵਿੱਚ ਭਾਗ ਲੈਣ ਵਾਲਿਆਂ ਨੂੰ ਜੀ ਆਇਆਂ ਕਿਹਾ ਅਤੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਦੇ ਕੰਮਾਂ ਤੋਂ ਜਾਣੂ ਕਰਵਾਇਆ ਕਿ ਇਹ ਸੰਸਥਾਨ ਕੀ-ਕੀ ਕੰਮ ਕਰਦਾ ਹੈ ਅਤੇ ਸਰਕਾਰ ਵੱਲੋਂ ਇਸ ਸੰਸਥਾਨ ਨੂੰ ਚਲਾਉਣ ਲਈ ਫੰਡਜ਼ ਕਿਵੇਂ ਮੁਹੱਈਆ ਕਰਵਾਏ ਜਾਂਦੇ ਹਨ। ਇਸ ਸੰਸਥਾਨ ਦੀ ਬਣਤਰ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ ਗਈ। ਰਿਸੋਰਸ ਪਰਸਨ ਸ਼੍ਰੀ ਭੂਸ਼ਨ ਕੁਮਾਰ ਸ਼ਰਮਾ ਨੇ ਨਰੇਗਾ ਸਕੀਮ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂਅਤੇ ਸਰਪੰਚਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਅਤੇ ਇਸ ਸਕੀਮ ਸਬੰਧੀ ਜੋ ਸ਼ੱਕ ਸੂਬੇ ਸਰਪੰਚਾਂ ਵੱਲੋਂ ਉਠਾਏ ਗਏ, ਉਨ੍ਹਾਂ ਦੇ ਸਵਾਲਾਂ ਦੇ ਜਵਾਬ ਬੜੇ ਹੀ ਰੌਚਕ ਢੰਗ ਨਾਲ ਦਿੱਤੇ ਗਏ।
ਰਿਸੋਰਸ ਪਰਸਨ ਸ਼੍ਰੀਮਤੀ ਅਨਿਤਾ ਸੀਨੀਅਰ ਐਡਵੋਕੇਟ ਜ਼ਿਲ੍ਹਾ ਕੋਰਟ ਹੁਸ਼ਿਆਰਪੁਰ ਨੇ ਪੰਚਾਇਤੀ ਰਾਜ ਐਕਟ 1994 ਸਬੰਧੀ , ਪੰਚਾਇਤੀ ਰਾਜ ਅਤੇ ਗਰਾਮ ਸਭਾਵਾਂ ਦੇ ਕੰਮ-ਕਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਸਰਜੀਤ ਸਿੰਘ ਵੱਲੋਂ ਚਰਚਾ ਵਿੱਚ ਭਾਗ ਲੈਂਦਿਆਂ ਪੰਚਾਇਤੀ ਰਾਜ ਐਕਟ 1994 ਅਤੇ ਗਰਾਮ ਸਭਾਵਾਂ ਦੀ ਬਣਤਰ ਸਬੰਧੀ ਜਾਣਕਾਰੀ ਦਿੱਤੀ। ਰਿਸੋਰਸ ਪਰਸਨ ਸ਼੍ਰੀ ਸ਼ਿਵ ਲਾਲ ਵਿਲੇਜ ਕਾਮਨ ਲੈਂਡ ਐਕਟ 1961 ਸਬੰਧੀ ਚਾਨਣਾ ਪਾਇਆ। ਸਹਾਇਕ ਕੋਆਰਡੀਨੇਟਰ ਪ੍ਰੇਮ ਕਾਹਲੋਂ ਇਸ ਜ਼ਿਲ੍ਹਾ ਸੈਂਟਰ ਸਬੰਧੀ ਜਾਣਕਾਰੀ ਦਿੱਤੀ।

ਪਾਲ ਸਿੰਘ ਬਣੇ ਨਵੇਂ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਤਲਵਾੜਾ / ਹੁਸ਼ਿਆਰਪੁਰ, 19 ਮਈ: ਸ਼੍ਰੀ ਪਾਲ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਚਾਰਜ ਸੰਭਾਲ ਲਿਆ ਹੈ। ਉਹ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਚੰਡੀਗੜ• ਤੋਂ ਬਦਲ ਕੇ ਇਥੇ ਆਏ ਹਨ। ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੀ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦੇ ਅਹੁੱਦੇ ਤੇ ਤਾਇਨਾਤ ਰਹਿ ਚੁੱਕੇ ਹਨ।
ਅੱਠਵੀਂ ਦੇ ਨਤੀਜੇ : ਇਕ ਝਾਤ
ਤਲਵਾੜਾ, 18 ਮਈ: ਮਿਡਲ ਪ੍ਰੀਖਿਆ ਵਿਚ ਤਲਵਾੜੇ ਦੇ ਸਕੂਲਾਂ ਦੀ ਕਾਰਗੁਜਾਰੀ ਕੁਝ ਇਹੋ ਜਿਹੀ ਰਹੀ; ਪੇਸ਼ ਹੈ ਤੁਲਨਾਤਮਕ ਚਾਰਟ :-
Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)