ਸ਼ੋਕ ਵਜੋਂ ਜਿਲ੍ਹੇ ਵਿਚ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 14 ਨਵੰਬਰ: ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹੰਤ ਰਾਮ ਪ੍ਰਕਾਸ਼ ਸਾਬਕਾ ਮੰਤਰੀ ਪੰਜਾਬ ਜੋ ਅਚਾਨਕ ਅਕਾਲ ਚਲਾਣਾ ਕਰ ਗਏ ਹਨ, ਉਹਨਾਂ ਦੇ ਸੋਗ ਵਜੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ 15 ਨਵੰਬਰ 2010 ਨੂੰ ਬੰਦ ਰਹਿਣਗੇ।
ਮਹੰਤ ਜੀ ਦੇ ਅਕਾਲੇ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ
ਹੁਸ਼ਿਆਰਪੁਰ, 14 ਨਵੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਬਜੁਰਗ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਮਹੰਤ ਰਾਮ ਪ੍ਰਕਾਸ਼ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਸ਼ੌਕ ਸੰਦੇਸ਼ ਵਿੱਚ ਸ੍ਰ: ਬਾਦਲ ਨੇ ਮਹੰਤ ਜੀ ਨੂੰ ਦੁਆਬੇ ਦੇ ਬੇ-ਹੱਦ ਸਤਿਕਾਰਤ ਅਤੇ ਹਰਮਨ ਪਿਆਰੇ ਆਗੂ ਕਰਾਰ ਦਿੰਦਿਆਂ ਕਿਹਾ ਕਿ ਉਹਨਾਂ ਆਪਣੇ ਸਮੂਚੇ ਜੀਵਨ ਕਾਲ ਦੌਰਾਨ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਬੇਹਤਰੀ ਲਈ ਦਿਨ ਰਾਤ ਕੰਮ ਕੀਤਾ। ਉਹਨਾਂ ਦੇ ਅਕਾਲ ਚਲਾਣੇ ਨਾਲ ਇਲਾਕੇ ਨੂੰ ਹੀ ਨਹੀਂ ਬਲਕਿ ਸਮੂਚੇ ਪੰਜਾਬ ਨੂੰ ਕਦੇ ਵੀ ਪੂਰਾ ਨਾ ਹੋ ਸਕਣ ਵਾਲਾ ਘਾਟਾ ਪਿਆ ਹੈ। ਉਹਨਾਂ ਦੁੱਖੀ ਪ੍ਰੀਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।
ਪਸ਼ੂਆਂ ਦੀ ਨਸਲ ਤੇ ਦੁੱਧ ਚੁਆਈ ਮੁਕਾਬਲੇ ਪੰਡੋਰੀ ਦੀਆਂ ਗਊਆਂ ਨੇ ਬਾਜੀ ਮਾਰੀ
ਮਾਹਿਲਪੁਰ, 14 ਨਵੰਬਰ: ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਜ਼ਿਲ੍ਹੇ ਵਿੱਚ ਪਸ਼ੂ ਮੇਲੇ ਲਗਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਪਿੰਡ ਸ਼ੇਰਗੜ੍ਹ ਦੇ ਸਰਕਾਰੀ ਹਾਈ ਸਕੂਲ ਦੀ ਗਰਾਉਂਡ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਪਸ਼ੂਆਂ ਦੀ ਨਸਲ ਅਤੇ ਦੁੱਧ ਚੁਆਈ ਮੁਕਾਬਲੇ ਕਰਾਉਣ ਲਈ ਲਗਾਏ ਗਏ ਦੋ ਦਿਨਾਂ ਪਸ਼ੂ ਮੇਲੇ ਦੇ ਸਮਾਪਤੀ ਸਮਾਰੋਹ ਅਤੇ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਕੀਤਾ। ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅਮਰਜੀਤ ਸਿੰਘ ਚੌਹਾਨ, ਸ਼ਹਿਰੀ ਪ੍ਰਧਾਨ ਸ੍ਰ੍ਰੋਮਣੀ ਅਕਾਲੀ ਦਲ (ਬ) ਇੰਦਰਜੀਤ ਸਿੰਘ ਸਚਦੇਵਾ, ਨਿਰਮਲ ਸਿੰਘ ਭੀਲੋਵਾਲ, ਬਲਰਾਜ ਸਿੰਘ ਚੌਹਾਨ, ਸਤਨਾਮ ਸਿੰਘ ਅਕਾਲੀ ਆਗੂ ਅਤੇ ਮੁਖਤਿਆਰ ਸਿੰਘ ਧਾਲੀਵਾਲ ਵੀ ਇਸ ਮੌਕੇ ਉਹਨਾਂ ਨਾਲ ਸਨ।
ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ: ਸੋਹਨ ਸਿੰਘ ਠੰਡਲ ਨੇ ਕਿਹਾ ਕਿ ਇਸ ਤਰਾਂ ਦਾ ਪਸ਼ੂ ਮੇਲਾ ਹੁਸ਼ਿਆਰਪੁਰ ਵਿੱਚ ਪਹਿਲੀ ਵਾਰ ਲਗਾਇਆ ਗਿਆ ਹੈ ਅਤੇ ਮੈਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਜ਼ਿਲ੍ਹੇ ਭਰ ਵਿੱਚੋਂ ਪਸ਼ੂ ਪਾਲਕਾਂ ਅਤੇ ਹੋਰ ਪਾਲਤੂ ਜਾਨਵਰਾਂ ਦੇ ਮਾਲਕਾਂ ਨੇ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਹੈ। ਉਹਨਾਂ ਕਿਹਾ ਕਿ ਇਸ ਮੇਲੇ ਨਾਲ ਉਹਨਾਂ ਦਾ ਕਾਫ਼ੀ ਉਤਸ਼ਾਹ ਵਧੇਗਾ। ਉਹ ਇਸ ਮੇਲੇ ਤੋਂ ਉਤਸ਼ਾਹਿਤ ਹੋ ਕੇ ਜ਼ੋਨਲ ਅਤੇ ਰਾਜ ਪੱਧਰੀ ਪਸ਼ੂ ਮੇਲਿਆਂ ਵਿੱਚ ਹਿੱਸਾ ਲੈਣਗੇ। ਸ੍ਰ: ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਨਾਲ-ਨਾਲ ਇਸ ਤਰਾਂ ਦੇ ਪਸ਼ੂ ਮੇਲੇ ਵੀ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਤੇ ਵੀ ਲਗਾਏ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਫੰਡ ਰੱਖਿਆ ਹੈ ਅਤੇ ਇਹਨਾਂ ਪਸ਼ੂ ਮੇਲਿਆਂ ਅਤੇ ਖੇਡ ਮੇਲਿਆਂ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਵੱਡੇ-ਵੱਡੇ ਇਨਾਮ ਦਿੱਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਹਰ ਇੱਕ ਜ਼ਿਲ੍ਹੇ ਵਿੱਚ ਪਸ਼ੂ ਮੇਲੇ ਤੇ 5 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 2. 50 ਲੱਖ ਰੁਪਏ ਦੇ ਨਕਦ ਇਨਾਮ ਜੇਤੂ ਪਸ਼ੂ ਪਾਲਕਾਂ ਨੂੰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮੇਲਿਆਂ ਤੋਂ ਬਾਅਦ ਜ਼ੋਨਲ ਪੱਧਰ ਦੇ ਪਸ਼ੂ ਮੇਲੇ ਲਗਾਏ ਜਾਣਗੇ, ਹਰੇਕ ਮੇਲੇ ਤੇ 25 ਲੱਖ ਰੁਪਏ ਖਰਚ ਕੀਤੇ ਜਾਣਗੇ ਜਿਸ ਵਿੱਚੋਂ 15 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਸ੍ਰ: ਠੰਡਲ ਨੇ ਦੱਸਿਆ ਕਿ ਅੱਜ ਦੇ ਇਸ ਪਸ਼ੂ ਮੇਲੇ ਵਿੱਚ ਵਧੀਆਂ ਨਸਲ ਦੇ ਦੁਧਾਰੂ ਪਸ਼ੂਆਂ ਤੋਂ ਇਲਾਵਾ ਵੱਖ-ਵੱਖ ਪਾਲਤੂ ਜਾਨਵਰਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ ਹਨ ਜਿਸ ਨੂੰ ਇਲਾਕਾ ਵਾਸੀਆਂ ਨੇ ਬੜੇ ਸ਼ੌਕ ਨਾਲ ਦੇਖਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਨੂੰ ਸਮਰਪਿਤ ਖੇਡ ਮੇਲੇ ਪੂਰੇ ਪੰਜਾਬ ਵਿੱਚ ਕਰਵਾਏ ਜਾਣਗੇ। ਇਸ ਮੌਕੇ ਤੇ ਸ੍ਰ: ਠੰਡਲ ਨੇ ਪਸ਼ੂ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ । ਇਸ ਮੌਕੇ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।
ਡਾ. ਜਸਵਿੰਦਰ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਇਸ ਮੌਕੇ ਤੇ ਲਗਾਏ ਗਏ ਪਸ਼ੂ ਮੇਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਚੇਅਰਮੈਨ ਮਾਰਕੀਟ ਕਮੇਟੀ ਸ੍ਰ: ਅਮਰਜੀਤ ਸਿੰਘ ਚੋਹਾਨ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਡਿਪਟੀ ਡਾਇਰੈਕਟਰ ਕੁਲਦੀਪ ਸਿੰਘ, ਡਾ ਮਹਾਂਵੀਰ , ਡਾ ਰਮੇਸ਼ ਸ਼ਰਮਾ, ਡਾ ਦੀਨਾ ਨਾਥ ਨੇ ਮੇਲੇ ਦੇ ਮੁਕਾਬਲਿਆਂ ਵਿੱਚ ਬਤੌਰ ਜੱਜ ਵਜੋਂ ਭੂਮਿਕਾ ਨਿਭਾਈ। ਡਾ ਗੁਰਦੀਪ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਆਸ਼ਾ ਰਣਦੇਵ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਅੱਜ ਦੇ ਮੁਕਾਬਲਿਆਂ ਵਿੱਚ ਘੋੜਾ ਮਾਰਵਾੜੀ ਪਿੰਡ ਸੀਕਰੀ ਜ਼ਿਲ੍ਹਾ ਹੁਸ਼ਿਆਰਪੁਰ ਨੇ 5000 ਰੁਪਏ ਦਾ ਇਨਾਮ ਜਿੱਤਿਆ ਜਦ ਕਿ ਘੋੜੀ ਨੁਕਰੀ ਪਿੰਡ ਐਮਾ ਜੱਟਾਂ ਗੜ੍ਹਸ਼ੰਕਰ ਨੇ 3000 ਰੁਪਏ ਦਾ ਇਨਾਮ ਜਿੱਤਿਆ। ਦੁੱਧ ਚੁਆਈ ਮੁਕਾਬਲਾ ਮੱਝਾਂ ਵਿੱਚ ਛਾਉਣੀ ਕਲਾਂ ਹੁਸ਼ਿਆਰਪੁਰ ਨੇ 3000 ਰੁਪਏ ਦਾ ਪਹਿਲਾਂ ਇਨਾਮ, ਦੁੱਧ ਚੁਆਈ ਮੁਕਾਬਲਾ ਸਾਹੀ ਵਾਲ ਗਾਵਾਂ ਵਿੱਚ ਪੰਡੋਰੀ ਨੇ 3000 ਰੁਪਏ ਦਾ ਪਹਿਲਾ ਇਨਾਮ ਜਿੱਤਿਆ। ਭੇਡੂ ਦੇਸੀ ਬਰੀਡ ਹਰਦੋਥਲਾਂ ਨੇ 1000 ਰੁਪਏ ਦਾ ਪਹਿਲਾ ਇਨਾਮ ਜਿੱਤਿਆ। ਦੁੱਧ ਚੁਆਈ ਮੁਕਾਬਲਾ ਬੱਕਰੀਆਂ ਪਨਾਮ ਨੇ 1000 ਰੁਪਏ ਦਾ ਪਹਿਲਾ ਇਨਾਮ ਜਿੱਤਿਆ।

ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰਨ ਲਈ ਵਿਸ਼ੇਸ਼ ਉਪਰਾਲੇ ਜਾਰੀ : ਜੋਸ਼
ਸ਼ਾਮਚੁਰਾਸੀ, 13 ਨਵੰਬਰ: ਪੰਜਾਬ ਸਰਕਾਰ ਵੱਲੋਂ ਦੁਧਾਰੂ ਪਸ਼ੂਆਂ ਦੀ ਨਸਲ ਨੂੰ ਸੁਧਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਸ਼ੂ ਹਸਪਤਾਲਾਂ ਦੀਆਂ ਇਮਾਰਤਾਂ ਦੀ ਨਵ-ਉਸਾਰੀ ਅਤੇ ਮੁਰੰਮਤ ਤੇ 32 ਕਰੋੜ ਰੁਪਏ ਚਾਲੂ ਵਿੱਤੀ ਸਾਲ ਦੌਰਾਨ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਪਸ਼ੂ ਪਾਲਣ ਵਿਭਾਗ ਪੰਜਾਬ ਹੁਸ਼ਿਆਰਪੁਰ ਵੱਲੋਂ ਪਿੰਡ ਸ਼ੇਰਗੜ੍ਹ ਦੇ ਸਰਕਾਰੀ ਹਾਈ ਸਕੂਲ ਦੀ ਗਰਾਉਂਡ ਵਿਖੇ ਲਗਾਏ ਗਏ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਮੇਲੇ ਦਾ ਉਦਘਾਟਨ ਕਰਨ ਉਪਰੰਤ ਪਸ਼ੂ ਪਾਲਕਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਬੀਬੀ ਜੋਸ਼ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਦੁੱਧ ਉਤਪਾਦਕਾਂ ਨੂੰ ਉਤਸ਼ਾਹਿਤ ਕਰਨ ਅਤੇ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰਨ ਲਈ ਹਰ ਜ਼ਿਲ੍ਹੇ ਵਿੱਚ ਪਸ਼ੂ ਮੇਲੇ ਲਗਾਏ ਜਾ ਰਹੇ ਹਨ ਅਤੇ ਹਰੇਕ ਮੇਲੇ ਤੇ 5 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ ਢਾਈ ਲੱਖ ਰੁਪਏ ਦੇ ਨਕਦ ਇਨਾਮ ਜੇਤੂ ਪਸ਼ੂ ਪਾਲਕਾਂ ਨੂੰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਮੇਲਿਆਂ ਤੋਂ ਬਾਅਦ ਜ਼ੋਨਲ ਪੱਧਰ ਦੇ ਮੇਲੇ ਲਗਾਏ ਜਾਣਗੇ ਅਤੇ ਹਰੇਕ ਮੇਲੇ ਤੇ 25 ਲੱਖ ਰੁਪਏ ਖਰਚ ਕੀਤੇ ਜਾਣਗੇ ਜਿਸ ਵਿੱਚੋਂ 15 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਜ਼ੋਨਲ ਪੱਧਰ ਦੇ ਮੇਲਿਆਂ ਤੋਂ ਬਾਅਦ ਨੈਸ਼ਨਲ ਪੱਧਰ ਦਾ ਮੇਲਾ ਮੁਕਤਸਰ ਵਿਖੇ ਲਗਾਇਆ ਜਾਵੇਗਾ ਜਿਸ ਤੇ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਮੇਲੇ ਦੌਰਾਨ 1. 25 ਕਰੋੜ ਰੁਪਏ ਦੇ ਨਕਦ ਇਨਾਮ ਪਸ਼ੂ ਪਾਲਕਾਂ ਨੂੰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਚਾਰੇ ਤੇ 50 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਤਰਾਂ ਦੇ ਮੇਲੇ ਬਲਾਕ ਪੱਧਰ ਤੇ ਵੀ ਲਗਾਏ ਜਾਣੇ ਚਾਹੀਦੇ ਹਨ। ਇਸ ਮੇਲੇ ਵਿੱਚ ਵੱਖ-ਵੱਖ ਵਧੀਆ ਕਿਸਮ ਦੇ 720 ਪਸ਼ੂਆਂ/ ਜਾਨਵਰ ਪਸ਼ੂ ਪਾਲਕਾਂ ਵੱਲੋਂ ਲਿਆਂਦੇ ਗਏ ਜਿਹਨਾਂ ਵਿੱਚ 225 ਗਾਵਾਂ , 260 ਮੱਝਾਂ, 102 ਘੋੜੇ, 56 ਬੱਕਰੀਆਂ/ਭੇਡਾਂ ਅਤੇ 77 ਕੁੱਤੇ ਅਤੇ ਸੂਰ ਸ਼ਾਮਲ ਹਨ। ਇਸ ਮੌਕੇ ਤੇ ਬੀਬੀ ਜੋਸ਼ ਮੇਲੇ ਵਿੱਚ ਆਏ ਵੱਖ-ਵੱਖ ਕਿਸਮ ਦੇ ਦੁਧਾਰੂ ਪਸ਼ੂਆਂ ਅਤੇ ਸਬੰਧਤ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਦੇਖਿਆ । ਵਿਭਾਗ ਵੱਲੋਂ ਇਸ ਮੌਕੇ ਬੀਬੀ ਜੋਸ਼ ਅਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।
ਡਾ. ਐਚ ਐਸ ਸੰਧਾਂ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਇਸ ਮੌਕੇ ਤੇ ਬੋਲਦਿਆਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਦੀ ਨਸਲ ਨੂੰ ਸੁਧਾਰਨ ਅਤੇ ਵਧੇਰੇ ਦੁੱਧ ਪੈਦਾ ਕਰਨ ਲਈ 1. 50 ਲੱਖ ਐਚ ਐਫ ਵਿਦੇਸ਼ੀ ਸੀਮਨ ਦੇ ਟੀਕੇ, 20 ਹਜ਼ਾਰ ਸੈਕਸਡ ਸੀਮਨ ਦੇ ਟੀਕੇ ਅਤੇ 50 ਹਜ਼ਾਰ ਜਰਸੀ ਨਸਲ ਦੇ ਟੀਕੇ ਵਿਦੇਸ਼ਾਂ ਤੋਂ ਮੰਗਾਏ ਜਾ ਰਹੇ ਹਨ ਜੋ ਪਸ਼ੂਆਂ ਦੀ ਨਸਲ ਸੁਧਾਰਨ ਲਈ ਅੱਧੀ ਕੀਮਤ ਤੇ ਪਸ਼ੂਆਂ ਨੂੰ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਵੱਲੋਂ ਕਈ ਤਰਾਂ ਦੀਆਂ ਸਹੂਲਤਾ ਵੀ ਦਿੱਤੀਆਂ ਜਾ ਰਹੀਆਂ।
ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਮੇਲੇ ਨਾਲ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਹੋਰ ਉਤਸ਼ਾਹ ਮਿਲਿਆ ਹੈ ਅਤੇ ਇਸ ਮੇਲੇ ਤੋਂ ਬਾਅਦ ਪੰਜਾਬ ਪੱਧਰ ਤੇ ਨੈਸ਼ਨਲ ਪੱਧਰ ਦੇ ਮੇਲੇ ਵਿੱਚ ਵੀ ਪੂਰੇ ਉਤਸ਼ਾਹ ਨਾਲ ਵਧੀਆ ਦੁਧਾਰੂ ਪਸ਼ੂਆਂ ਨੂੰ ਲੈ ਕੇ ਜਾਣਗੇ। ਉਹਨਾਂ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਮੇਲਾ ਸੁਚੱਜੇ ਢੰਗ ਨਾਲ ਲਗਾਉਣ ਤੇ ਵਧਾਈ ਦਿੱਤੀ। ਡਾਂ ਜਸਵਿੰਦਰ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ।
ਹੋਰਨਾਂ ਤੋਂ ਇਲਾਵਾ ਡਾ ਸਤਵਿੰਦਰ ਜੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ, ਪਿੰਡ ਦੀ ਸਰਪੰਚ ਬੀਬੀ ਆਸ਼ਾ ਰਣਦੇਵ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਤੇ ਸਬੰਧਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

ਮੰਦਬੁੱਧੀ ਬੱਚਿਆਂ ਦੀਆਂ ਰਾਜ ਪੱਧਰੀ ਖੇਡਾਂ ਸ਼ੁਰੂ
ਹੁਸ਼ਿਆਰਪੁਰ, 13 ਨਵੰਬਰ: ਮੰਦਬੁੱਧੀ ਬੱਚਿਆਂ ਦੀਆਂ 13ਵੀਆਂ ਪੰਜਾਬ ਸਟੇਟ ਸਪੈਸ਼ਲ ਓਲਪਿੰਕ ਖੇਡਾਂ ਰਿਆਤ ਬਾਹਰਾ ਐਜੂਕੇਸ਼ਨ ਸਿਟੀ ਹੁਸ਼ਿਆਰਪੁਰ ਵਿਖੇ ਧੂਮ-ਧੜਕੇ ਨਾਲ ਸ਼ੁਰੂ ਹੋਈਆਂ। ਇਹਨਾਂ ਖੇਡਾਂ ਦਾ ਉਦਘਾਟਨ ਬੀਤੀ ਸ਼ਾਮ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਖੇਡਾਂ ਦਾ ਝੰਡਾ ਲਹਿਰਾਉਣ ਉਪਰੰਤ ਕੀਤਾ ਅਤੇ ਖਿਡਾਰੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਹਨਾਂ ਸਪੈਸ਼ਲ ਓਲਪਿੰਕ ਖੇਡਾਂ ਵਿੱਚ ਰਾਜ ਭਰ ਤੋਂ ਮੰਦਬੁੱਧੀ ਬੱਚਿਆਂ ਦੇ 34 ਸਕੂਲਾਂ ਦੇ 400 ਖਿਡਾਰੀ ਹਿੱਸਾ ਲੈ ਰਹੇ ਹਨ। ਇਹਨਾਂ ਤਿੰਨ ਰੋਜ਼ਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ, ਬਾਸਕਟਬਾਲ, ਬੋਸੀ, ਸਾਈਕ¦ਿਗ, ਫੁੱਟਬਾਲ, ਹੈਂਡਬਾਲ, ਕਬੱਡੀ, ਪਾਵਰ ਲਿਫਟਿੰਗ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਦਬੁੱਧੀ ਅਤੇ ਅਪੰਗ ਬਚਿੱਆਂ ਨੂੰ ਸਮਾਜ ਵਿੱਚ ਬਰਾਬਰ ਦਾ ਦਰਜ਼ਾ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਗਜੀਤ ਸਿੰਘ ਸੱਚਦੇਵਾ ਆਸ਼ਾ ਕਿਰਨ ਸਪੈਸ਼ਲ ਸਕੂਲ ਵੱਲੋਂ ਜ਼ਿਲ•ਾ ਸਪੈਸ਼ਲ ਓਲਪਿੰਕ ਐਸੋਸੀਏਸ਼ਨ ਅਤੇ ਆਸ਼ਾ ਦੀਪ ਵੈਲਫੇਅਰ ਸੁਸਾਇਟੀ (ਰਜਿ:) ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਖੇ ਕਰਵਾਈਆਂ ਜਾ ਰਹੀਆਂ 13ਵੀਆਂ ਪੰਜਾਬ ਸਟੇਟ ਸਪੈਸ਼ਲ ਓਲਪਿੰਕਸ ਖੇਡਾਂ ਮੰਦਬੁੱਧੀ ਬੱਚਿਆਂ ਦੇ ਵਿਕਾਸ ਲਈ ਇੱਕ ਵਧੀਆ ਉਪਰਾਲਾ ਹੈ। ਉਹਨਾਂ ਨੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵੱਲੋਂ ਇਹ ਖੇਡਾਂ ਕਰਾਉਣ ਲਈ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਪ੍ਰਸੰਸਾ ਕੀਤੀ। ਸ੍ਰੀ ਸੂਦ ਨੇ ਇਸ ਮੌਕੇ ਤੇ ਆਸ਼ਾ ਦੀਪ ਵੈਲਫੇਅਰ ਸੁਸਾਇਟੀ (ਰਜਿ:) ਨੂੰ 1.50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਇੱਕ ਸੋਵੀਨਾਰ ਵੀ ਰਲੀਜ਼ ਕੀਤਾ।
ਸ੍ਰੀ ਪਰਮਜੀਤ ਸਿੰਘ ਸੱਚਦੇਵਾ, ਸੁਰਿੰਦਰ ਸਿੰਘ ਚੇਅਰਮੈਨ, ਗੁਰਵਿੰਦਰ ਸਿੰਘ ਬਾਹਰਾ ਚੇਅਰਮੈਨ ਰਿਆਤ ਬਾਹਰਾ ਗਰੁੱਪ, ਦੀਪਕ ਮਿੱਤਲ ਐਮ ਡੀ ਸੋਨਾਲੀਕਾ ਗਰੁੱਪ, ਡਾ ਕੁਲਦੀਪ ਸਿੰਘ ਚੇਅਰਮੈਨ ਅਤੇ ਰਵੀ ਭੁਸ਼ਨ ਏਰੀਆ ਡਾਇਰੈਕਟਰ ਸਪੈਸ਼ਲ ਓਲਪਿੰਕ ਪੰਜਾਬ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ । ਹੋਰਨਾਂ ਤੋਂ ਇਲਾਵਾ ਡਾ ਐਸ ਕੇ ਬਾਂਸਲ ਕੈਂਪਸ ਡਾਇਰੈਕਟਰ ਰਿਆਤ ਬਾਹਰਾ ਐਜੂਕੇਸ਼ਨ ਸਿਟੀ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ•ਾ ਭਾਜਪਾ, ਤਜਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਏ ਐਸ ਅਰਨੇਜਾ ਕਨਵੀਨਰ, ਬੀ ਆਰ ਸੈਣੀ ਸਕੱਤਰ, ਹਰਿੰਦਰ ਸਿੰਘ ਜਸਵਾਲ ਹੈਡਮਾਰਕਿਟਿੰਗ ਐਂਡ ਐਡਮਿਸ਼ਨ ਸੈਲ, ਗੁਰਪ੍ਰੀਤ ਸਿੰਘ ਬੇਦੀ ਮੈਨੇਜਰ ਮਾਰਕੀਟਿੰਗ ਐਂਡ ਅਡਮਨਿਸ਼ਨ ਸੈਲ , ਹਰੀਸ਼ ਐਰੀ, ਵਾਈਸ ਪ੍ਰਧਾਨ ਡਾ ਜੇ ਐਸ ਦਰਦੀ, ਮਲਕੀਤ ਸਿੰਘ ਸੂਦ, ਵਿਜੇ ਵਾਲੀਆ, ਮਸਤਾਨ ਸਿੰਘ ਗਰੇਵਾਲ, ਵੀ ਕੇ ਮਹਿਤਾ, ਪ੍ਰੇਮ ਸੈਣੀ, ਬੀ ਐਮ ਅਗਰਵਾਲ, ਪ੍ਰਿੰਸੀਪਲ ਸੈਲੀ ਸ਼ਰਮਾ ਅਤੇ ਵੱਖ-ਵੱਖ ਜ਼ਿਲਿ•ਆਂ ਤੋਂ ਆਏ ਮੰਦਬੁੱਧੀ ਸਕੂਲਾਂ ਦੀਆਂ ਟੀਮਾਂ ਦੇ ਇੰਚਾਰਜ ਅਤੇ ਸ਼ਹਿਰੀ ਪਤਵੰਤੇ ਹਾਜ਼ਰ ਸਨ।

ਪੰਜਾਬ ਸਪੈਸ਼ਲ ਓਲੰਪਿਕ ਖੇਡਾਂ ਦੇ ਸਬੰਧ ਚ ਮਸ਼ਾਲ ਰੈਲੀ
ਹੁਸ਼ਿਆਰਪੁਰ, 12 ਨਵੰਬਰ: ਜ਼ਿਲ੍ਹਾ ਸਪੈਸ਼ਲ ਓਲਪਿੰਕ ਐਸੋਸੀਏਸ਼ਨ ਅਤੇ ਆਸ਼ਾ ਦੀਪ ਵੈਲਫੇਅਰ ਸੁਸਾਇਟੀ (ਰਜਿ:) ਹੁਸ਼ਿਆਰਪੁਰ ਜਗਜੀਤ ਸਿੰਘ ਸਚਦੇਵਾ ਆਸ਼ਾ ਕਿਰਨ ਸਪੈਸ਼ਲ ਸਕੂਲ ਵੱਲੋਂ ਕਰਵਾਏ ਜਾ ਰਹੇ 13ਵੇਂ ਪੰਜਾਬ ਸਟੇਟ ਸਪੈਸ਼ਲ ਓਲਪਿੰਕ (ਮੰਦਬੁਧੀ ਬੱਚਿਆਂ ਲਈ) ਖੇਡਾਂ ਦੇ ਸਬੰਧ ਵਿੱਚ ਅੱਜ ਸ਼ਹੀਦ ਊਧਮ ਸਿੰਘ ਪਾਰਕ ਤੋਂ ਟਾਰਚ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਮਸ਼ਾਲ ਰੌਸ਼ਨ ਕਰਕੇ ਖੇਡਾਂ ਦਾ ਅਰੰਭ ਕੀਤਾ ਅਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਦਬੁਧੀ ਬੱਚਿਆਂ ਦਾ ਇਹ ਖੇਡ ਸਮਾਰੋਹ ਸਾਰੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਖੇਡ ਸਮਾਰੋਹ ਵਿੱਚ ਹਾਰ ਜਿੱਤ ਦਾ ਕੋਈ ਸਵਾਲ ਨਹੀਂ ਬਲਕਿ ਇਹਨਾਂ ਮੰਦਬੁਧੀ ਬੱਚਿਆਂ ਲਈ ਖੇਡਣਾ ਹੀ ਬਹਾਦਰੀ ਦੀ ਨਿਸ਼ਾਨੀ ਹੈ। ਉਹਨਾਂ ਨੇ ਆਸ਼ਾ ਦੀਪ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੂੰ ਇਸ ਯਤਨ ਲਈ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ।
ਰੈਲੀ ਸ਼ਹੀਦ ਊਧਮ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਰੌਸ਼ਨ ਗਰਾਉਡ, ਕਮਾਲਪੁਰ ਚੌਕ, ਜਲੰਧਰ ਰੋਡ, ਘੰਟਾ ਘਰ ਚੌਕ, ਰੇਲਵੇ ਰੋਡ ਹੁੰਦੇ ਹੋਏ ਸੈਸ਼ਨ ਚੌਕ ਤੋਂ ਨਿਕਲ ਕੇ ਗਰੀਨ ਵਿਊ ਪਾਰਕ ਜਾ ਕੇ ਸਮਾਪਤ ਹੋਈ। ਜਿਥੇ ਰੈਲੀ ਦਾ ਸਵਾਗਤ ਐਸ ਐਸ ਪੀ ਸ੍ਰੀ ਰਾਕੇਸ਼ ਅਗਰਵਾਲ ਨੇ ਕੀਤਾ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।
ਇਸ ਮੌਕੇ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਆਸ਼ਾ ਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਚਦੇਵਾ, ਸਕੱਤਰ ਬੀ ਆਰ ਸੈਣੀ, ਸਾਬਕਾ ਪ੍ਰਧਾਨ ਹਰੀਸ਼ ਐਰੀ, ਵਾਈਸ ਪ੍ਰਧਾਨ ਡਾ ਜੇ ਐਸ ਦਰਦੀ, ਮਲਕੀਤ ਸਿੰਘ ਸੂਦ, ਰਾਜੇਸ਼ ਜੈਨ, ਵਿਜੇ ਵਾਲੀਆ, ਮਦਨ ਸਿੰਘ ਗਰੇਵਾਲ, ਤਰਨਜੀਤ ਸਿੰਘ, ਨੈਂਸੀ ਮਲਣ, ਨਿਸ਼ਾ ਵਿਜ, ਅਰਵਿੰਦ ਜੈਨ, ਬੀ ਆਰ ਸੈਣੀ, ਚੇਅਰਮੈਨ ਡਾ ਕੁਲਦੀਪ ਸਿੰਘ, ਚੇਅਰਮੈਨ ਸੁਰਿੰਦਰ ਸਿੰਘ, ਏਰੀਆ ਡਾਇਰੈਕਟਰ ਰਵੀ ਭੁਸ਼ਨ, ਕਨਵੀਨਰ ਏ ਐਸ ਅਰਨੇਜਾ, ਬੀ ਕੇ ਮਹਿਤਾ, ਪ੍ਰੇਮ ਸੈਣੀ, ਬੀ ਐਮ ਅਗਰਵਾਲ, ਪ੍ਰਿੰਸੀਪਲ ਸ਼ੈਲੀ ਸ਼ਰਮਾ ਅਤੇ ਹੋਰ ਪਤਵੰਤੇ ਵੀ ਇਸ ਰੈਲੀ ਵਿੱਚ ਸ਼ਾਮਲ ਸਨ।

ਰਾਜ ਵਿਚ ਵਿਕਾਸ ਜੋਰਾਂ ਤੇ : ਜੋਸ਼
ਸ਼ਾਮਚੁਰਾਸੀ, 12 ਨਵੰਬਰ: ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਧਾਮੀਆਂ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਧਾਮੀਆਂ ਤੋਂ ਕਾਲਕਟ ਤੱਕ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਰਾਜੀਵ ਕੁਮਾਰ ਸੈਣੀ, ਜੇ ਈ ਰਜਿੰਦਰ ਕੰਵਰ ਅਤੇ ਐਸ ਐਚ ਓ ਬੁਲੋਵਾਲ ਪਰਮਜੀਤ ਸਿੰਘ ਵੀ ਉਹਨਾਂ ਦੇ ਨਾਲ ਸਨ।
ਬੀਬੀ ਜੋਸ਼ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਨੂੰ ਮੁੱਖ ਸੜਕਾਂ ਦੇ ਨਾਲ ਜੋੜਨ ਤੋਂ ਬਾਅਦ ਹੁਣ ਆਪਸ ਵਿੱਚ ਪਿੰਡਾਂ ਨੂੰ ਲਿੰਕ ਸੜਕਾਂ ਨਾਲ ਜੋੜਨ ਲਈ ਨਵੀਆਂ ਲਿੰਕ ਸੜਕਾਂ ਬਣਾ ਰਹੀ ਹੈ ਅਤੇ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਵੀ ਕਰਵਾ ਰਹੀ ਹੈ। । ਇਸ ਲਿੰਕ ਸੜਕ ਦੇ ਬਣਨ ਨਾਲ ਪਿੰਡ ਕਾਲਕਟ ਅਤੇ ਧਾਮੀਆਂ ਦੇ ਨਿਵਾਸੀਆਂ ਨੂੰ ਆਉਣ ਜਾਣ ਵਿੱਚ ਕਾਫ਼ੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਾਡਲ ਸਕੂਲਾਂ ਦੇ ਬਰਾਬਰ ਸਹੂਲਤਾਂ ਦੇਣ ਲਈ ਵਿਸ਼ੇਸ਼ ਫੰਡ ਦਿੱਤੇ ਜਾ ਰਹੇ ਹਨ ਅਤੇ ਬੱਚਿਆਂ ਦੇ ਬੈਠਣ ਲਈ ਨਵੇਂ ਡੈਸਕ, ਇਮਾਰਤਾਂ ਦੀ ਮੁਰੰਮਤ, ਚਾਰ-ਦੀਵਾਰੀ ਦੀ ਉਸਾਰੀ, ਗੇਟ ਅਤੇ ਰੈਂਪ ਬਣਾਉਣ ਲਈ ਵਿਸ਼ੇਸ਼ ਫੰਡ ਮੁਹੱਈਆ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਹੋਣ ਕਾਰਨ ਬੱਚਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ ਅਤੇ ਨਤੀਜੇ ਵੀ ਚੰਗੇ ਆ ਰਹੇ ਹਨ। ਬੀਬੀ ਜੋਸ਼ ਨੇ ਕਿਹਾ ਕਿ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਫੰਡ ਜਲਦੀ ਹੀ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਤੇ ਪਿੰਡ ਦੀ ਸਰਪੰਚ ਸਤਨਾਮ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਅਤੇ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪੰਚ ਜਗਦੀਸ਼ ਸਿੰਘ, ਦਰਸ਼ਨ ਕੌਰ, ਕੁਲਵਿੰਦਰ, ਬਲਵਿੰਦਰ ਸਿੰਘ, ਪਵਨਪ੍ਰੀਤ ਕੌਰ, ਮਹਿੰਦਰ ਸਿੰਘ, ਸੋਹਨ ਸਿੰਘ, ਅਮਰਜੀਤ ਸਿੰਘ, ਪਟਵਾਰੀ ਅਜੀਤ ਸਿੰਘ, ਬਬਲੀ, ਕਾਂਤਾ ਦੇਵੀ, ਬਲਬੀਰ ਕੌਰ, ਗੁਰਦੀਪ ਕੌਰ, ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)