ਫੌਜੀਆਂ ਦੇ ਬੱਚਿਆਂ ਲਈ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਕੋਰਸ ਲਈ ਦਾਖਲੇ ਸ਼ੁਰੂ
ਹੁਸ਼ਿਆਰਪੁਰ, 10 ਅਗਸਤ: ਲੈ: ਕਰਨਲ (ਰਿਟਾ:) ਹਰਵਿੰਦਰ ਪਾਲ ਸਿੰਘ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਜੋ ਕਿ ਪੰਜਾਬ ਟੈਕਨੀਕਲ ਯੁਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹੈ। ਸਾਬਕਾ ਸੈਨਿਕਾਂ/ ਉਹਨਾਂ ਦੇ ਆਸ਼ਰਿਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਬੱਚਿਆਂ ਲਈ ਨਾ-ਮਾਤਰ ਫੀਸ ਤੇ ਐਮ ਐਸ ਸੀ (ਆਈ ਟੀ ) ਪੀ ਜੀ ਡੀ ਸੀ ਏ ਅਤੇ ਬੀ ਸੀ ਏ ਕੋਰਸ ਕਰਵਾਏ ਜਾਂਦੇ ਹਨ। ਕੋਰਸਾਂ ਦਾ ਨਵਾਂ ਸ਼ੈਸ਼ਨ 1 ਸਤੰਬਰ 2010 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਅਰਜੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਕ 16 ਅਗਸਤ 2010 ਰੱਖੀ ਗਈ ਹੈ। ਇਹਨਾਂ ਕੋਰਸਾਂ ਲਈ ਯੋਗਤਾ ਗਰੈਜੁਏਸ਼ਨ (ਕਿਸੇ ਵੀ ਵਿਸ਼ੇ ਨਾਲ ) ਅਤੇ 10+2 ਕ੍ਰਮਵਾਰ ਰੱਖੀ ਗਈ ਹੈ। ਉਹਨਾਂ ਹੋਰ ਦਸਿਆ ਕਿ ਵਿਦਿਆਰਥੀਆਂ ਦਾ ਯੋਗਤਾ ਟੈਸਟ 17 ਅਗਸਤ 2010 ਅਤੇ ਇੰਟਰਵਿਊ 19 ਅਗਸਤ 2010 ਨੂੰ ਹੋਵੇਗੀ। ਕੋਰਸ ਲਈ ਦੂਜੇ ਵਰਗਾਂ ਦੇ ਬੱਚੇ ਵੀ ਯੋਗਤਾ ਟੈਸਟ ਵਿਚ ਬੈਠ ਸਕਦੇ ਹਨ। ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਦੇ ਕੇਸਾਂ ਨੂੰ ਵੀ ਵਿਚਾਰਿਆ ਜਾਵੇਗਾ। ਯੋਗਤਾ ਟੈਸਟ ਲਈ ਉਮੀਦਵਾਰ ਆਪਣੇ ਅਸਲੀ ਸਰਟੀਫੀਕੇਟ ਅਤੇ ਲਿਖਤ ਸਾਮਾਨ ਲੈ ਕੇ 17 ਅਗਸ਼ਤ 2010 ਨੂੰ ਸਵੇਰੇ 10 00 ਵਜੇ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਹੁਸ਼ਿਆਰਪੁਰ ਵਿਖੇ ਪਹੁੰਚਣ। ਪ੍ਰੋਸਪੈਕਟਸ ਇੰਸਟੀਚਿਊਟ ਵਿਚ ਉਪਲਭਦ ਹਨ ਅਤੇ ਕੰਮ ਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 94634-38080 ਅਤੇ 01882-246812 ਟੈਲੀਫੋਨ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੂਦ ਵੱਲੋਂ ਪੇਂਡੂ ਵਣ ਚੇਤਨਾ ਪਾਰਕ ਦਾ ਜਾਇਜਾ
ਹੁਸ਼ਿਆਰਪੁਰ, 9 ਅਗਸਤ : ਇਥੋਂ ਥੋੜੀ ਦੂਰ ਪਿੰਡ ਬਸੀ ਪੁਰਾਣੀ ਵਿਖੇ ਇਕ ਕਰੋੜ ਰੁਪਏ ਦੀ ਲਾਗਤ ਨਾਲ 12 ਏਕੜ ਰਕਬੇ ਵਿਚ ਬਣਾਏ ਜਾ ਰਹੇ ਪੰਜਾਬ ਦੇ ਪਹਿਲੇ ਪੇਡੂ ਵਣ ਚੇਤਨਾ ਪਾਰਕ ਵਿੱਚ ਚਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਦੋਰਾ ਕੀਤਾ । ਉਨਾਂ ਦੇ ਨਾਲ ਇਸ ਮੋਕੇ ਤੇ ਵਣ ਮੰਡਲ ਅਫਸਰ ਸ੍ਰੀ ਦੇਵ ਰਾਜ ਸ਼ਰਮਾ, ਭਾਜਪਾ ਦੇ ਜਿਲਾ ਪ੍ਰਧਾਨ ਸ੍ਰੀ ਜਗਤਾਰ ਸਿੰਘ , ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ , ਸ਼੍ਰੀ ਕਮਲਜੀਤ ਸੇਤੀਆ ਮੀਡੀਆ ਇੰਚਾਰਜ ਭਾਜਪਾ, ਮਹਿੰਦਰ ਪਾਲ ਮਾਨ ਭਾਜਪਾ ਆਗੂ, ਸ਼੍ਰੀ ਅਸ਼ਵਨੀ ਓਹਰੀ ਸ਼ਹਿਰੀ ਮੰਡਲ ਪ੍ਰਧਾਨ, ਸ਼੍ਰੀ ਵਿਜੇ ਪਠਾਨੀਆ ਦਿਹਾਤੀ ਪ੍ਰਧਾਨ ਭਾਜਪਾ, ਸ੍ਰੀ ਸੁਧੀਰ ਸੂਦ ਜ਼ਿਲ੍ਹਾ ਵਾਈਸ ਪ੍ਰਧਾਨ, ਸ਼੍ਰੀ ਵਿਨੋਦ ਪਰਮਾਰ, ਯੂਥ ਆਗੂ ਸ਼੍ਰੀ ਸਤੀਸ਼ ਬਾਵਾ, ਰਮੇਸ਼ ਜ਼ਾਲਮ, ਜਗਦੀਸ਼ ਸੈਣੀ, ਵਣ ਰੇਂਜ ਅਫ਼ਸਰ ਕੁਲਰਾਜ ਸਿੰਘ ਸਨ।
ਸ਼੍ਰੀ ਸੂਦ ਨੇ ਪੇਂਡੂ ਵਣ ਚੇਤਨਾ ਪਾਰਕ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਤਸਲੀ ਪ੍ਰਗਟ ਕੀਤੀ । ਉਨ੍ਹਾਂ ਕਿਹਾ ਕਿ ਇਹ ਚੇਤਨਾ ਪਾਰਕ ਜਲਦੀ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾਰਕ ਜਿਥੇ ਬਾਹਰੋਂ ਆਉਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ , ਉਥੇ ਇਹ ਵਣ ਚੇਤਨਾ ਪਾਰਕ ਪਿੰਡ ਪੁਰਾਣੀ ਬਸੀ, ਬਸੀ ਗੁਲਾਮ ਹੂਸੈਨ, ਬਹਾਦਰਪੁਰ, ਬਜਵਾੜਾ, ਨਾਰਾ , ਡਾਡਾ, ਮਾਂਝੀ ਆਦਿ ਪਿੰਡਾਂ ਦੇ ਲੋਕਾਂ ਲਈ ਵੀ ਸੈਰਗਾਹ ਬਣੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਜਿੰਨੇ ਵੀ ਵਣ ਚੇਤਨਾ ਪਾਰਕ ਬਣਾਏ ਗਏ ਹਨ, ਉਹ ਸਾਰੇ ਸ਼ਹਿਰਾਂ ਵਿੱਚ ਹੀ ਬਣਾਏ ਗਏ ਹਨ। ਪੰਜਾਬ ਦਾ ਇਹ ਪਹਿਲਾ ਪੇਂਡੂ ਵਣ ਚੇਤਨਾ ਪਾਰਕ ਬਣਨ ਜਾ ਰਿਹਾ ਹੈ ਜਿਸ ਨਾਲ ਆਲੇ-ਦੁਆਲੇ ਦੇ ਪਿੰਡਾਂ ਅਤੇ ਖਾਸ ਕਰਕੇ ਕੰਢੀ ਇਲਾਕੇ ਦੇ ਬੱਚਿਆਂ ਨੂੰ ਦਰੱਖਤਾਂ ਜਿਵੇਂ ਕਿ ਹਰੜ, ਬਰੇੜਾ, ਆਂਵਲਾ ਅਤੇ ਹੋਰ ਜੜੀਆਂ ਬੂਟੀਆਂ ਬਾਰੇ ਵਧੇਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਵਣ ਪਾਰਕ ਲੋਕਾਂ ਵਿੱਚ ਦਰੱਖਤਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ ਅਤੇ ਲੋਕਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਵੀ ਕਰੇਗਾ।
ਸ਼੍ਰੀ ਸੂਦ ਨੇ ਦੱਸਿਆ ਕਿ ਵਣ ਚੇਤਨਾ ਪਾਰਕ ਵਿੱਚ ਐਲੀਵੇਟਿਡ ਡੈਕ, ਗਜੀਬੋ, ਮੀਂਹ ਅਤੇ ਧੁੱਪ ਤੋਂ ਬਚਣ ਲਈ ਝੌਂਪੜੀਆਂ , ਵੱਖ-ਵੱਖ ਕਿਸਮ ਦੇ ਸਜਾਵਟੀ ਬੂਟੇ , ਦਫ਼ਤਰੀ ਕੰਪਲੈਕਸ, ਫੋਰੈਸਟ ਮਿਊਜ਼ੀਅਮ, ਪਰਗੋਲਾਜ, ਤੁਪਕਾ ਸਿੰਚਾਈ ਸਿਸਟਮ, ਆਧੁਨਿਕ ਕਿਸਮ ਦੀਆਂ ਲਾਈਟਾਂ ਅਤੇ ਵੱਖ-ਵੱਖ ਜੰਗਲੀ ਜਾਨਵਰਾਂ ਦੀਆਂ ਟਿਪਆਰੀਜ਼ ਅਤੇ ਐਂਡਵੈਂਚਰ ਐਕਟੀਵੀਟੀਜ਼ ਬਣਾਈਆਂ ਜਾਣਗੀਆਂ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਇਸ ਵਣ ਚੇਤਨਾ ਪਾਰਕ ਨੂੰ ਜਲਦੀ ਤਿਆਰ ਕਰਨ ਅਤੇ ਖੂਬਸੂਰਤ ਫੁੱਲਦਾਰ ਪੌਦੇ ਵੀ ਲਗਾਏ ਜਾਣ।

ਸਿੰਬਲੀ ਵਿਚ ਖੇਡ ਟੂਰਨਾਮੈਂਟ
ਹੁਸ਼ਿਆਰਪੁਰ, 9 ਅਗਸਤ : ਦਸ਼ਮੇਸ਼ ਸਪੋਰਟ ਕਲੱਬ ਅਤੇ ਗਰਾਮ ਪੰਚਾਇਤ ਸਿੰਬਲੀ ਵੱਲੋਂ ਸਾਂਝੇ ਤੌਰ ਕਰਵਾਏ ਗਏ ਕ੍ਰਿਕਟ ਅਤੇ ਕਬੱਡੀ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਕੀਤੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਚੇਅਰਮੈਨ ਐਨ ਆਰ ਆਈ ਸਭਾ ਸ੍ਰ: ਅਜਵਿੰਦਰ ਸਿੰਘ, ਐਸ ਐਚ ਓ ਮੇਹਟਿਆਣਾ ਦਲਜੀਤ ਸਿੰਘ ਖੱਖ, ਚੇਅਰਮੈਨ ਬਲਾਕ ਸੰਮਤੀ ਜੋਗਿੰਦਰ ਸਿੰਘ, ਮਲਕੀਤ ਸਿੰਘ, ਭਗਤ ਸਿੰਘ ਢੋਡਰਪੁਰ ਬਲਾਕ ਸੰਮਤੀ ਮੈਂਬਰ, ਸਰਪੰਚ ਸਿੰਬਲੀ ਹਰਜੀਤ ਕੌਰ, ਸਾਬਕਾ ਸਰਪੰਚ, ਇਕਬਾਲ ਸਿੰਘ, ਸੁਰਜੀਤ ਸਿੰਘ , ਗੁਰਮਿੰਦਰ ਸਿੰਘ, ਹਰਜੀਤ ਸਿੰਘ ਅਰਿਹਾਣਾ ਜੱਟਾਂ, ਡਾ ਧਰਮਜੀਤ ਸਿੰਘ, ਜਸਪਾਲ ਸਿੰਘ ਅਤੇ ਹੋਰ ਪੰਚ ਸਰਪੰਚ ਸਨ।
ਇਸ ਮੌਕੇ ਤੇ ਖੇਡ ਪ੍ਰੇਮੀਆਂ ਅਤੇ ਪਿੰਡ ਵਾਸੀਆਂ ਨੁੰ ਸੰਬੋਧਨ ਕਰਦਿਆਂ ਸ੍ਰ: ਸੋਹਨ ਸਿੰਘ ਠੰਡਲ ਨੇ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿਘ ਬਾਦਲ ਵੱਲੋਂ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਲਿਜਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ , ਉਹ ਬਹੁਤ ਹੀ ਸ਼ਲਾਘਾਯੋਗ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਖੇਡ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਕਬੱਡੀ ਮੈਚ ਕਰਵਾਏ ਗਏ ਹਨ ਜਿਸ ਵਿੱਚ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਦਸ਼ਮੇਸ਼ ਸਪੋਰਟਸ ਕਲੱਬ ਵੱਲੋਂ ਵੀ ਕਬੱਡੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਟੂਰਨਾਮੈਂਟ ਕਰਾਉਣ ਦਾ ਜੋ ਉਪਰਾਲਾ ਕੀਤਾ ਹੈ, ਉਹ ਬਹੁਤ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਖੇਡਾਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਮੁਕਤ ਕਰਾਉਣ ਵਿੱਚ ਸਹਾਈ ਹੁੰਦੀਆਂ ਹਨ। ਇਸ ਲਈ ਸਾਨੂੰ ਪਿੰਡ ਪੱਧਰ ਤੇ ਇਸ ਤਰਾਂ ਦੇ ਟੂਰਨਾਮੈਂਟ ਕਰਾਉਣੇ ਚਾਹੀਦੇ ਹਨ। ਇਸ ਮੌਕੇ ਤੇ ਦਸ਼ਮੇਸ਼ ਸਪੋਰਟਸ ਕਲੱਬ ਨੂੰ 50 ਹਜ਼ਾਰ ਰੁਪਏ ਅਤੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਜਿਸ ਵਿੱਚੋਂ ਇੱਕ ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਤੇ ਸ੍ਰ: ਸੋਹਨ ਸਿੰਘ ਠੰਡਲ ਨੇ ਕ੍ਰਿਕਟ ਅਤੇ ਕਬੱਡੀ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ।
ਇਸ ਮੌਕੇ ਤੇ ਚੇਅਰਮੈਨ ਐਨ ਆਰ ਆਈ ਸਭਾ ਸ੍ਰ: ਅਜਵਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ ਅਤੇ ਪਿੰਡ ਦੀਆਂ ਮੰਗਾਂ ਸਬੰਧੀ ਮੁੱਖ਼ ਮਹਿਮਾਨ ਨੂੰ ਜਾਣੂ ਕਰਵਾਇਆ। ਸ੍ਰ: ਅਜਵਿੰਦਰ ਸਿੰਘ ਨੇ ਦਸ਼ਮੇਸ਼ ਸਪੋਰਟਸ ਕਲੱਬ ਨੂੰ 5100 ਰੁਪਏ ਦੇਣ ਦਾ ਐਲਾਨ ਕੀਤਾ। ਪਿੰਡ ਦੀ ਸਰਪੰਚ ਹਰਜੀਤ ਕੌਰ ਨੇ ਮੁੱਖ ਮਹਿਮਾਨ ਦਾ ਪਿੰਡ ਵਿੱਚ ਆਉਣ ਤੇ ਧੰਨਵਾਦ ਕੀਤਾ।
ਇਸ ਟੂਰਨਾਮੈਂਟ ਵਿੱਚ ਕ੍ਰਿਕਟ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੀ ਭਗਾਣਾ ਦੀ ਟੀਮ ਨੁੰ 5100 ਰੁਪਏ ਅਤੇ ਪਿੰਡ ਖਨੌੜਾਂ ਦੀ ਦੂਜੇ ਨੰਬਰ ਤੇ ਆਉਣ ਵਾਲੀ ਟੀਮ ਨੂੰ 3100 ਰੁਪਏ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸੇ ਤਰਾਂ ਕਬੱਡੀ ਦੀਆਂ 8 ਟੀਮਾਂ ਨੇ ਇਸ ਟੂਰਨਾਮੈਂਟ ਵਿੱਚ ਭਾਗ ਲਿਆ, ਜਿਹਨਾਂ ਵਿੱਚੋਂ ਪਿੰਡ ਸਾਂਧਰਾ ਦੀ ਟੀਮ 25 ਅੰਕ ਪ੍ਰਾਪਤ ਕਰਕੇ ਪਹਿਲੇ ਨੰਬਰ ਤੇ ਰਹੀ ਜਿਸ ਨੂੰ 5100 ਰੁਪਏ ਦਾ ਇਨਾਮ ਅਤੇ ਬਡਾਲਾ ਮਾਹੀ ਦੀ ਟੀਮ 20 ਅੰਕ ਪ੍ਰਾਪਤ ਕਰਕੇ ਦੂਜੇ ਨੰਬਰ ਤੇ ਰਹੀ ਜਿਸ ਨੂੰ 3100 ਰੁਪਏ ਦਾ ਇਨਾਮ ਅਤੇ ਟਰਾਫੀਆਂ ਦਿੱਤੀਆਂ ਗਈਆਂ।

ਜਿਲ੍ਹੇ ਦੇ ਵਿਕਾਸ ਵਿਚ ਤੇਜੀ ਲਿਆਂਦੀ ਜਾਵੇਗੀ: ਤਰਨਾਚ
ਹੁਸ਼ਿਆਰਪੁਰ, 6 ਅਗਸਤ: ਸਥਾਨਿਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ਼੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਗਰੀਬ ਅਤੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹਿਕ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿੱਚੋਂ ਬਰਸਾਤੀ ਪਾਣੀ ਤੇ ਗੰਦੇ ਪਾਣੀ ਦੇ ਨਿਕਾਸ ਲਈ ਅਤੇ ਸ਼ਹਿਰੀ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੁਲਿਸ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਪਤਵੰਤੇ ਲੋਕਾਂ ਦਾ ਸਹਿਯੋਗ ਲੈ ਕੇ ਇਹਨਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫ਼ਤਰੀ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਮ ਲੋਕਾਂ ਨੂੰ ਸਹੀ ਅਤੇ ਸਮੇਂ ਸਿਰ ਇਨਸਾਫ਼ ਦੇਣ ਲਈ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਉਹਨਾਂ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਹੁਸ਼ਿਆਰਪੁਰ ਦੇ ਸਮੂਹਿਕ ਵਿਕਾਸ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੁੰ ਸਹਿਯੋਗ ਅਤੇ ਆਪਣੇ ਵੱਡਮੁਲੇ ਸੁਝਾਅ ਦੇਣ।

ਸਰਕਾਰੀ ਕਾਲਜ ਦੀ ਬਿਲਡਿੰਗ ਲਈ ਡੇਢ ਕਰੋੜ ਰੁਪਏ ਹੋਰ ਗਰਾਂਟ ਜਾਰੀ: ਸਾਹੀ
ਤਲਵਾੜਾ, 5 ਅਗਸਤ: ਸਰਕਾਰੀ ਕਾਲਜ ਤਲਵਾੜਾ ਦੀ ਬਿਲਡਿੰਗ ਦੀ ਮੁਕੰਮਲ ਕਰਨ ਲਈ ਡੇਢ ਕਰੋੜ ਰੁਪਏ ਦਾ ਚੈ¤ਕ ਜਾਰੀ ਹੋਣ ਨਾਲ ਇਹ ਕੰਮ ਮਿੱਥੇ ਸਮੇਂ ਅੰਦਰ ਪੂਰਾ ਹੋ ਜਾਵੇਗਾ। ਇਹ ਜਾਣਕਾਰੀ ਸ. ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਨੇ ਅੱਜ ਚੰਡੀਗੜ੍ਹ ਤੋਂ ਫੋਨ ਰਾਹੀਂ ਦਿੰਦਿਆਂ ਦੱਸਿਆ ਕਿ ਕਾਲਜ ਦੀ ਬਿਲਡਿੰਗ ਲਈ ਲੁੜੀਂਦੇ ਤਿੰਨ ਕਰੋੜ ਰੁਪਏ ਵਿਚੋਂ ਉਚੇਚੇ ਯਤਨਾਂ ਸਦਕਾ ਅੱਜ ਡੇਢ ਕਰੋੜ ਰੁਪਏ ਦੀ ਰਾਸ਼ੀ ਦਾ ਚੈ¤ਕ ਜਾਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਸਥਾਪਨਾ ਤੇ ਸਿਲਵਰ ਜੁਬਲੀ ਸਮਾਗਮ ਨਵੇਂ ਸ਼ੈਸ਼ਨ ਦੌਰਾਨ ਇਸ ਨਵੀਂ ਬਿਲਡਿੰਗ ਵਿਚ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਮਨਾਏ ਜਾਣਗੇ ਜਿਹਨਾਂ ਇਸ ਕੰਮ ਵਿਚ ਵਿਸ਼ੇਸ਼ ਰੁਚੀ ਲੈਂਦਿਆਂ ਇਸ ਨੂੰ ਸਮੇਂ ਸਿਰ ਪੂਰਾ ਕਰਨ ਦੇ ਹੁਕਮ ਦਿੱਤੇ ਹਨ। ਜਿਕਰਯੋਗ ਹੈ ਕਿ 1986 ਵਿਚ ਸ. ਸੁਰਜੀਤ ਸਿੰਘ ਬਰਨਾਲਾ ਦੀ ਵਜਾਰਤ ਸਮੇਂ ਸਥਾਪਿਤ ਹੋਏ ਇਸ ਕਾਲਜ ਨੂੰ ਉਸ ਵੇਲੇ ਉਦਯੋਗਿਕ ਸਿਖਲਾਈ ਸੰਸਥਾ ਦੇ ਹੋਸਟਲ ਦੇ ਬਲਾਕਾਂ ਵਿਚ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਇਸ ਦੀ ਆਪਣੀ ਬਿਲਡਿੰਗ ਛੇਤੀ ਤਿਆਰ ਕਰਨ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ। ਪਰੰਤੂ ਬਾਅਦ ਵਿਚ ਆਈਆਂ ਸਰਕਾਰਾਂ ਵੇਲੇ ਕਾਲਜ ਦੀ ਬਿਲਡਿੰਗ ਦੀ ਉਸਾਰੀ ਦਾ ਕੰਮ ਸੁਪਨਾ ਬਣ ਕੇ ਰਹਿ ਗਿਆ ਜਿਸ ਨੂੰ ਬਾਅਦ ਵਿਚ ਸ. ਅਮਰਜੀਤ ਸਿੰਘ ਸਾਹੀ ਵੱਲੋਂ ਮਿਸ਼ਨ ਬਣਾ ਕੇ ਹਕੀਕਤ ਬਣਾਉਣ ਦਾ ਬੀੜਾ ਚੁੱਕਿਆ। ਬੀਤੇ ਵਰ੍ਹੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਖ਼ੁਦ 17 ਕਰੋੜ ਰੁਪਏ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੀ ਇਸ ਕਾਲਜ ਦੀ ਉਸਾਰੀ ਆਰੰਭ ਕਰਨ ਵੇਲੇ ਇਸ ਦਾ ਨੀਂਹ ਪੱਥਰ ਰੱਖਿਆ ਅਤੇ ਲੁੜੀਂਦੇ ਫੰਡ ਤੁਰੰਤ ਜਾਰੀ ਕਰ ਦਿੱਤੇ ਗਏ। ‘ਇੰਤਜਾਰ ਦਾ ਫਲ ਹਮੇਸ਼ਾ ਮਿੱਠਾ ਹੁੰਦਾ ਹੈ’ ਦੀ ਕਹਾਵਤ ਇਸ ਕਾਲਜ ਦੀ ਬਿਲਡਿੰਗ ਤੇ ਪੂਰੀ ਢੁਕਦੀ ਹੈ ਕਿਉਂਕਿ ਤਿਆਰ ਹੋਣ ਤੇ ਪੂਰੇ ਪੰਜਾਬ ਵਿਚ ਪੂਰੀ ਤਰਾਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਾਲਜ ਬਣ ਜਾਵੇਗਾ ਜੋ ਕੰਢੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗਾ।
ਚੰਗੜਵਾਂ ਦੀਆਂ ਸੜਕਾਂ ਦਾ ਮੰਦਾ ਹਾਲ
ਤਲਵਾੜਾ, 5 ਅਗਸਤ: ਬਲਾਕ ਤਲਵਾੜਾ ਦੇ ਕੁੱਲ 92 ਪਿੰਡਾਂ ਵਿਚੋਂ ਜਿਆਦਾਤਰ ਵਿਚ ਸੰਪਰਕ ਸੜਕਾਂ ਦਾ ਬਿਹਤਰੀਨ ਜਾਲ ਵਿਛਿਆ ਹੋਇਆ ਹੈ ਪਰੰਤੂ ਤਲਵਾੜਾ ਦੇ ਐਨ ਨਾਲ ਲਗਦੇ ਪਿੰਡ ਚੰਗੜਵਾਂ ਵਿਚ ਸੜਕਾਂ ਦੇ ਨਾਮ ਤੇ ਡੂੰਘੇ ਖੱਡੇ, ਬੇਢੰਗੇ ਸੀਵਰ ਹੋਲ ਅਤੇ ਧੂੜ ਘੱਟੇ ਤੋਂ ਇਲਾਵਾ ਕੁਝ ਵੀ ਨਹੀਂ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਇਥੇ ਵੀ ਸੜਕਾਂ ਠੀਕਠਾਕ ਹੀ ਸਨ ਪਰੰਤੂ ਜਦੋਂ ਤੋਂ ਪਿੰਡ ਵਿਚ ਸੀਵਰੇਜ ਪਾਈਪਾਂ ਵਿਛਾਉਣ ਦਾ ਕੰਮ ਸ਼ੁਰੂ ਅਧਵਾਟੇ ਹੀ ਠੱਪ ਜਿਹਾ ਹੋਇਆ ਹੈ ਲੋਕਾਂ ਦਾ ਜੀਉਣਾ ਦੂਭਰ ਹੋ ਗਿਆ ਹੈ। ਬਰਸਾਤ ਵਿਚ ਤਾਂ ਪਿੰਡ ਦੇ ਸਾਰੇ ਹੀ ਰਸਤੇ ਚਿੱਕੜ ਤੇ ਬਦਬੂਦਾਰ ਪਾਣੀ ਨਾਲ ਭਰ ਜਾਂਦੇ ਹਨ। ਜਿਕਰਯੋਗ ਹੈ ਕਿ ਚੰਗੜਵਾਂ ਦੇ ਪ੍ਰਾਚੀਨ ਨਾਗ ਦੇਵਤਾ ਮੰਦਰ ਵਿਚ ਹਰ ਸਾਲ ਸਾਉਣ ਮਹੀਨੇ ਵਿਚ ਲੱਗਣ ਵਾਲੇ ਮੇਲੇ ਵੀ ਚੱਲ ਰਹੇ ਹਨ ਅਤੇ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਪਿੰਡ ਵਿੱਚੋਂ ਵਾਹਨ ਕੱਢਣਾ ਬੇਹੱਦ ਦੁਸ਼ਵਾਰ ਹੋ ਜਾਂਦਾ ਹੈ। ਪਿੰਡ ਦੇ ਸਰਪੰਚ ਕਸ਼ਮੀਰ ਸਿੰਘ ਨੇ ਸੰਪਰਕ ਕਰਨ ਦੇ ਦੱਸਿਆ ਕਿ ਪੰਚਾਇਤ ਵੱਲੋਂ ਇਹ ਸਮੱਸਿਆ ਹਲਕਾ ਵਿਧਾਇਕ ਦੇ ਧਿਆਨ ਵਿਚ ਕਈ ਵਾਰ ਲਿਆਂਦਾ ਜਾ ਚੁੱਕਾ ਹੈ ਅਤੇ ਪੀ. ਡਬਲਿਊ. ਡੀ. ਦੀਆਂ ਸੜਕਾਂ ਖਸਤਾਹਾਲ ਹਨ। ਲੋਕਾਂ ਦੀ ਮੰਗ ਹੈ ਕਿ ਪਿੰਡ ਦੇ ਸਰਵਪੱਖੀ ਵਿਕਾਸ ਵਿਚ ਵੱਡੀ ਰੁਕਾਵਟ ਬਣੀਆਂ ਇਹਨਾਂ ਸਾਰੀਆਂ ਸੜਕਾਂ ਤੇ ਗਲੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ।
ਫੈਂਸੀ ਨੰਬਰਾਂ ਨਾਲ 15.78 ਲੱਖ ਰੁਪਏ ਦੀ ਆਮਦਨ ਹੋਈ
Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)